
ਆਦਮਪੁਰ ( ਜਲੰਧਰ) ਤੋ ਹਜ਼ੂਰ ਸਾਹਿਬ ਲਈ ਉਡਾਣ ਸ਼ੁਰੂ
ਜਲੰਧਰ ( ਜਤਿੰਦਰ)- ਆਦਮਪੁਰ ਹਵਾਈ ਅੱਡੇ ਤੋਂ ਉਡਾਣ ਸੇਵਾ ਸ਼ੁਰੂ ਹੋ ਗਈ ਹੈ ਅਤੇ ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 1.30 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਜਹਾਜ਼ ਨੇ ਪਹਿਲੀ ਉਡਾਣ ਭਰੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ ’ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਹੁਣ ਲੋਕਾਂ ਨੂੰ ਦਿੱਲੀ ਜਾਣ…