
ਇਟਲੀ ਚ, ਫੈਕਟਰੀ ‘ਚੋਂ ਕੱਢੇ 60 ਪੰਜਾਬੀ ਕਾਮੇ ਪਿਛਲੇ 96 ਦਿਨਾਂ ਤੋਂ ਧਰਨੇ ਤੇ
* ਇਟਾਲੀਅਨ ਸੰਸਥਾ ਆਰਚੀ ਵੱਲੋਂ ਫੈਕਟਰੀ ਵਿਖੇ ਪਹੁੰਚ ਕੇ ਵੀਰਾਂ ਲਈ ਤਿਆਰ ਕੀਤਾ ਗਿਆ ਦੁਪਹਿਰ ਦਾ ਖਾਣਾ * ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਉੱਤਰੀ ਇਟਲੀ ਕਰੇਮੋਨਾ ਜ਼ਿਲ੍ਹੇ ਦੇ ਕਸਬਾ ਵੇਸਕੋਵਾਤੋ ਵਿਖੇ ਸਥਿਤ ਪ੍ਰੋਸੂਸ ਮੀਟ ਦੀ ਫੈਕਟਰੀ ਵਿੱਚੋਂ 60 ਪੰਜਾਬੀ ਕਾਮਿਆਂ ਨੂੰ ਕੱਢ ਦਿੱਤਾ ਗਿਆ ਸੀ। ਜਿਸ ਦੇ ਰੋਸ ਵਜੋਂ ਉਹ ਕਾਮੇ ਪਿਛਲੇ ਤਕਰੀਬਨ 96 ਦਿਨਾਂ ਤੋਂ…