Headlines

ਰਾਏ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਏ

ਸਰੀ- ਬੀਤੇ ਦਿਨ ਉਘੇ ਬਿਜਨੈਸਮੈਨ ਰਾਏ ਐਕਸਪ੍ਰੈਸ ਟਰਾਂਸਪੋਰਟ ਦੇ ਸੀਈਓ ਸ ਕਰਨੈਲ ਸਿੰਘ ਰਾਏ ਦੇ ਲੈਂਗਲੀ ਸਥਿਤ ਗ੍ਰਹਿ ਵਿਖੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ। ਇਸ ਮੌਕੇ ਪ੍ਰਸਿਧ ਢਾਡੀ ਭਾਈ ਤਰਲੋਚਨ ਸਿੰਘ ਭਮੱਦੀ ਦੇ  ਜਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ…

Read More

ਇੰਡੋ ਇਟਾਲੀਅਨ ਕਲਚਰਲ ਐਸੋਸੀਏਸ਼ਨ ਵਲੋਂ ਕਰਵਾਇਆ ਗਿਆ ਰਾਜਸਥਾਨੀ ਸੱਭਿਆਚਾਰ ਪ੍ਰੋਗਰਾਮ

 ” ਅਪ੍ਰੀਲੀਆ ਸ਼ਹਿਰ ਦੇ ਮੇਅਰ ਵਲੋਂ ਵਿਸ਼ੇਸ਼ ਤੌਰ ਤੇ ਕੀਤੀ ਸ਼ਿਰਕਤ “ ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬਾ ਲਾਸੀਓ ਦੇ ਲਵੀਨੀਓ ਅਤੇ ਅਪ੍ਰੀਲੀਆ ਸ਼ਹਿਰ ਚ’ ਇੰਡੋ ਇਟਾਲੀਅਨ ਕਲਚਰਲ ਐਂਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਭਾਰਤੀ ਦੂਤਾਵਾਸ ਰੋਮ ਅਤੇ ਉਪ ਰਾਜਦੂਤ ਸ਼੍ਰੀ ਅਮਰਾਂਰਾਮ ਗੁਜਰ ਦੀ ਅਗਵਾਈ ਹੇਠ ਰਾਜਸਥਾਨੀ ਕਲਾਕਾਰਾਂ ਦਾ ਸੱਭਿਆਚਾਰਕ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਗਏ।…

Read More

ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਉਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ- ਸੁਨਾਮ (ਸੰਗਰੂਰ), 31 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ…

Read More

ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਮਾਗਮ

 ਕਵੀਸ਼ਰੀ ਜੱਥਾ ਭਾਈ ਅਵਤਾਰ ਸਿੰਘ ਦੂਲੋਵਾਲ ਦੇ ਜੱਥੇ ਨੇ ਹਾਜਰੀ ਭਰੀ- ਰੋਮ ਬਰੇਸ਼ੀਆ 31  ਜੁਲਾਈ (ਗੁਰਸ਼ਰਨ ਸਿੰਘ ਸੋਨੀ)-)-ਇਟਲੀ ਦੇ ਪ੍ਰਮੁੱਖ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ  ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ  ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਹੋਏ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਅੰਤਰਰਾਸ਼ਟਰੀ ਕਵੀਸ਼ਰੀ ਜਥੇ ਭਾਈ ਅਵਤਾਰ ਸਿੰਘ ਦੂਲੋਵਾਲ ਨੇ ਜਥੇ ਸਮੇਤ ਹਾਜਰੀ ਭਰੀ, ਇਸ ਮੌਕੇ…

Read More

ਭਾਰਤੀ ਕੌਂਸਲੇਟ ਜਨਰਲ ਮਿਲਾਨ,ਵੱਲੋਂ ਵਿਸ਼ੇਸ ਪਾਸਪੋਰਟ ਕੈਂਪ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਭਾਰਤ ਸਰਕਾਰ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਤੇ ਸਤਿਕਾਰਤ ਮੈਡਮ ਡਾ:ਨੀਨਾ ਮਲਹੋਤਰਾ ਰਾਜਦੂਤ ਭਾਰਤੀ ਅੰਬੈਂਸੀ ਰੋਮ ਅਤੇ ਮੈਡਮ ਟੀ ਅਜੁੰਗਲਾ ਜਾਮਿਰ ਭਾਰਤੀ ਕੋਸਲੇਟ  ਮਿਲਾਨ ਦੀ ਅਗਵਾਈ ਹੇਠ ਭਾਰਤੀ ਕੋਸਲੇਟ  ਮਿਲਾਨ ਵਲੌ ਇਟਲੀ ਵਿਚ ਵਸਦੇ ਭਾਈਚਾਰੇ ਲਈ ਵਿਸ਼ੇਸ ਕੈਪਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਇਹ ਸਿਲਸਿਲਾ ਪਿਛਲੇ ਕੁਝ ਸਮੇ ਤੋ ਲਗਾਤਾਰ…

Read More

ਹਰਕੀਰਤ ਇੰਟਰਪ੍ਰਾਈਜ਼ ਵੱਲੋਂ ਸੰਨਚੀਨੋ (ਕਰੇਮੋਨਾ) ਵਿਖੇ ਸ਼ਾਨੋ ਸ਼ੌਕਤ ਨਾਲ ਕਰਵਾਇਆ 7ਵਾਂ ਤੀਆਂ ਦਾ ਮੇਲਾ 

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਪੰਜਾਬੀ ਮੁਟਿਆਰਾਂ ਭਾਵੇਂ ਪੰਜਾਬ ਦੀ ਧਰਤੀ ਨੂੰ ਛੱਡ ਵਿਦੇਸ਼ਾਂ ਵਿੱਚ ਰਹਿਣ ਵਸੇਰਾ ਕਰਨ ਲੱਗ ਪਈਆ ਹਨ ਪਰ ਇਹ ਹਮੇਸ਼ਾ ਹੀ ਆਪਣੇ ਸੱਭਿਆਚਾਰ ਅਤੇ ਰੀਤੀ ਰਿਵਾਜਾਂ ਨਾਲ ਜੁੜੀਆਂ ਰਹਿੰਦੀਆਂ ਹਨ। ਭਾਵੇਂ ਮੇਲੇ ਜਿਥੇ ਸਾਡੇ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ, ਉਥੇ ਭਾਈਚਾਰਕ ਸਾਂਝ, ਪੰਜਾਬੀ ਵਿਰਸੇ, ਅਤੇ ਵਿਰਾਸਤ ਨੂੰ ਪ੍ਰਫੁਲਿੱਤ ਕਰਨ ਹਿੱਤ…

Read More

ਹਰਜੀਤ ਸੰਧੂ ਦੀ ਅਗਵਾਈ ਹੇਠ ਚੋਹਲਾ ਸਾਹਿਬ ਵਿਖ਼ੇ ਦਰਜਨਾਂ ਪਰਿਵਾਰ ਭਾਜਪਾ ਵਿੱਚ ਸ਼ਾਮਿਲ

ਹਲਕਾ ਖਡੂਰ ਸਾਹਿਬ ਵਿਖੇ ਭਾਜਪਾ ਨੂੰ ਮਿਲਿਆ ਵੱਡਾ ਬਲ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,31 ਜੁਲਾਈ – ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਉਸ ਵਕਤ ਵੱਡਾ ਬਲ ਮਿਲਿਆ ਜਦੋਂ ਹਲਕੇ ਦੇ ਵੱਡੇ ਕਸਬਾ ਚੋਹਲਾ ਸਾਹਿਬ ਵਿਖ਼ੇ ਦਰਜਨਾਂ ਪਰਿਵਾਰ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ  ਭਾਜਪਾ ਵਿੱਚ ਸ਼ਾਮਿਲ ਹੋ ਗਏ। ਸੋਮਵਾਰ ਨੂੰ…

Read More

ਸਾਬਕਾ ਵਿਧਾਇਕ ਸਿੱਕੀ ਵੱਲੋਂ ਪਿੰਡ ਭੈਲ ਦੇ ਮੰਡ ਏਰੀਆ ਦਾ ਦੌਰਾ

ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ- ਰਾਕੇਸ਼ ਨਈਅਰ ਚੋਹਲਾ ਸਾਹਿਬ /ਤਰਨਤਾਰਨ,30 ਜੁਲਾਈ- ਹਲਕਾ ਖਡੂਰ ਸਾਹਿਬ ਦੇ ਸਾਬਕਾ ਕਾਂਗਰਸੀ  ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਐਤਵਾਰ ਨੂੰ ਪਿੰਡ ਭੈਲ ਢਾਏ ਵਾਲਾ ਵਿਖੇ ਹੜ੍ਹ ਦੇ ਪਾਣੀ ਨਾਲ ਨੁਕਸਾਨੇ ਗਏ ਮੰਡ ਏਰੀਏ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ। ਇਸ ਮੌਕੇ ਸਿੱਕੀ ਨੇ ਕਿਹਾ…

Read More

 ਇਟਲੀ ਦੇ ਕਲਸੀਨਾਤੇ ਵਿਖੇ ਯਾਦਗਾਰੀ ਹੋ ਨਿਬੜਿਆ ਤੀਆਂ ਦਾ ਮੇਲਾ 

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) -ਇਟਲੀ ਦੇ ਲੰਬਾਰਦੀਆ ਸੂਬੇ ਦੇ ਜਿਲ੍ਹਾ ਬੈਰਗਾਮੋ ਅਧੀਨ ਆਉਂਦੇ ਪਿੰਡ ਕਲਸੀਨਾਤੇ ਵਿਖੇ ਪੰਜਾਬ ਰੈਸਟੋਰੈਂਟ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਇਲਾਕੇ ਭਰ ਤੋਂ ਔਰਤਾਂ ਅਤੇ ਬੱਚਿਆਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ। ਕਰੀਬ ਇੱਕ ਵਜੇ ਤੋਂ ਸ਼ਾਮ ਛੇ ਵਜੇ ਤੱਕ ਪੰਜਾਬੀ ਮੁਟਿਆਰਾਂ ਵਲੋਂ ਬੋਲੀਆਂ ਪੰਜਾਬੀ ਗੀਤ ਅਤੇ ਢੋਲ…

Read More

ਬਾਬਾ ਸਾਹਿਬ ਸਿੰਘ ਕਲਾਧਾਰੀ ਦੀ ਬਰਸੀ ਪੂਰਨ ਸ਼ਰਧਾ ਸਤਿਕਾਰ ਸਹਿਤ ਮਨਾਈ ਗਈ

ਬਾਣੀ, ਬਾਣਾ ਤੇ ਗੁਰਮਰਯਾਦਾ ਦੀ ਪਾਲਣਾ ਕੇਵਲ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਕਰ ਰਹੀਆਂ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ- ਉਘੀਆਂ ਪੰਥਕ ਧਾਰਮਿਕ ਸ਼ਖਸੀਅਤਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ- ਤਲਵੰਡੀ ਸਾਬੋ:- 30 ਜੁਲਾਈ – ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 81ਵੀਂ ਸਲਾਨਾ ਬਰਸੀ ਪੂਰਨ ਸਰਧਾ ਸਤਿਕਾਰ ਤੇ…

Read More