Headlines

ਭਾਜਪਾ ਦੇ ਜ਼ਿਲਾ ਪ੍ਰਧਾਨ ਹਰਜੀਤ ਸੰਧੂ ਨੇ ਆਗੂਆਂ ਸਮੇਤ ਪਿੰਡ ਕੱਲਾ ਵਿਖ਼ੇ ਬਰਬਾਦ ਫਸਲਾਂ ਦਾ ਲਿਆ ਜਾਇਜ਼ਾ

ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,14 ਜੁਲਾਈ- ਬੀਤੇ ਦਿਨੀਂ ਬਰਸਾਤ ਨਾਲ਼ ਜ਼ਿਲ੍ਹਾ ਤਰਨਤਾਰਨ ਵਿਖੇ ਦਰਿਆ ਬਿਆਸ ਅਧੀਨ ਆਉਂਦੇ ਪਿੰਡ ਖ਼ੇਤਰ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਦੀ ਬਹੁਤ ਬਰਬਾਦੀ ਹੋਈ ਹੈ।ਮੱਕੀ ਅਤੇ ਝੋਨੇ ਦੀਆਂ ਫ਼ਸਲਾਂ ਖੇਤਾਂ ਵਿੱਚ ਪਾਣੀ ਭਰ ਜਾਣ ਨਾਲ਼ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ।ਇਸੇ ਤਹਿਤ ਭਾਜਪਾ ਦੇ ਜ਼ਿਲਾ ਪ੍ਰਧਾਨ ਹਰਜੀਤ…

Read More

ਮੁੱਖ ਮੰਤਰੀ ਮਾਨ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ

* ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ- * ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ- ਫ਼ਿਰੋਜ਼ਪੁਰ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ…

Read More

ਸਰੀ ਵਿਚ ਗਦਰੀ ਬਾਬਿਆਂ ਦਾ 27ਵਾਂ ਸਾਲਾਨਾ ਮੇਲਾ 6 ਅਗਸਤ ਨੂੰ

ਸਰੀ- ਪ੍ਰੋ ਮੋਹਣ ਸਿੰਘ ਮੈਮੋਰੀਅਲ ਫਾਊਂਡੇਸ਼ਨ ਵਲੋਂ 27ਵਾਂ ਸਾਲਾਨਾ ਗਦਰੀ ਬਾਬਿਆਂ ਦਾ ਮੇਲਾ ਇਸ ਵਾਰ 6 ਅਗਸਤ ਨੂੰ ਬੇਅਰ ਕਰੀਕ ਪਾਰਕ ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੇਲਾ ਪ੍ਰਬੰਧਕ ਸਾਹਿਬ ਸਿੰਘ ਥਿੰਦ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ  ਇਹ ਮੇਲਾ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਚਾਚਾ ਜੀ ਮਹਾਨ ਇਨਕਲਾਬੀ ਸਰਦਾਰ ਅਜੀਤ ਸਿੰਘ ਅਤੇ…

Read More

ਕੈਨੇਡਾ ਵਿੱਚ ਗੁਰਦਾਸ ਮਾਨ ਦੇ ਸ਼ੋਅ ਦਾ ਵਿਰੋਧ ਕਿਉਂ ?

* ਸ਼ੋਅ ਰੱਦ ਨਾ ਹੋਣ ਦੀ ਸੂਰਤ ਵਿੱਚ  ਵਿਰੋਧ ਪ੍ਰਦਰਸ਼ਨਾਂ ਦੀ ਚੇਤਾਵਨੀ- * ਪੰਜਾਬੀ ਹਿਤੈਸ਼ੀਆਂ ਨੇ ਪ੍ਰਮੋਟਰਾਂ ਅਤੇ ਸਪੌਂਸਰਾਂ ਕੋਲ ਪ੍ਰਗਟਾਏ ਇਤਰਾਜ਼- ਵੈਨਕੂਵਰ ( ਡਾ ਗੁਰਵਿੰਦਰ ਸਿੰਘ)- ਗੁਰਦਾਸ ਮਾਨ ਦਾ ਸ਼ੋਅ ਕਰਵਾਉਣ ਵਾਲੇ ਪ੍ਰਮੋਟਰਾਂ ਵੱਲੋਂ ਬੀਤੇ ਬੁੱਧਵਾਰ ਨੂੰ ਸਰੀ ਵਿੱਚ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਮੌਕੇ ‘ਤੇ ਪਹੁੰਚ ਕੇ ਸ਼ੋਅ ਦਾ ਵਿਰੋਧ ਕਰਨ ਵਾਲੀਆਂ ਸ਼ਖ਼ਸੀਅਤਾਂ ਨੇ…

Read More

ਸਿੱਕੀ ਵੱਲੋਂ ਹਲਕਾ ਖਡੂਰ ਸਾਹਿਬ ਦੇ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ

ਸਾਬਕਾ ਚੇਅਰਮੈਨ ਰਵਿੰਦਰ ਸਿੰਘ ਸੈਂਟੀ ਦੇ ਗ੍ਰਹਿ ਵਿਖੇ ਹੋਇਆ ਇਕੱਠ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,13 ਜੁਲਾਈ- ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਵਿੰਦਰ ਸਿੰਘ ਫੈਲੋਕੇ,ਵਾਇਸ ਪ੍ਰਧਾਨ ਅਜਮੇਰ ਸਿੰਘ,ਜਨਰਲ ਸੈਕਟਰੀ ਗੁਰਵਿੰਦਰ ਸਿੰਘ ਚੋਹਲਾ ਸਾਹਿਬ,ਜਨਰਲ ਸੈਕਟਰੀ ਗੁਰਲਾਲ…

Read More

ਬੁੱਢਾ ਦਲ ਦੇ ਸਿੰਘਾਂ ਨੇ ਪਾਣੀ ‘ਚ ਘਿਰੇ ਲੋਕਾਂ ਤੀਕ ਲੰਗਰ ਪਹੁੰਚਾਉਣ ਦੀ ਸੇਵਾ ਕੀਤੀ

ਪਟਿਆਲਾ:- 13 ਜੁਲਾਈ –  ਨਿਹੰਗ ਸਿੰਘਾਂ ਦੀ ਮੁਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਹੜ੍ਹ ਦੇ ਪਾਣੀ ਵਿੱਚ ਘਿਰੀਆਂ ਕਲੌਨੀਆਂ ਵਿੱਚ ਗੁਰੂ ਕਾ ਲੰਗਰ ਤਿਆਰ ਕਰ ਕੇ ਵਾਹਿਗੁਰੂ ਦਾ ਜਾਪ ਕਰਦਿਆਂ ਘਰੋ ਘਰੀ…

Read More

ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਦੀ ਵਿਸ਼ੇਸ਼ ਮੀਟਿੰਗ 23 ਜੁਲਾਈ ਨੂੰ ਸੋਨਚੀਨੋ ਵਿਖੇ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਵਿੱਚ ਭਾਰਤੀ ਭਾਈਚਾਰੇ ਦੀ ਹਰ ਮੁਸ਼ਕਿਲ ਨੂੰ ਹੱਲ ਕਰਨ ਤਹਿਤ ਲੋਕ ਆਵਾਜ਼ ਬਣਾ ਕੇ ਦੁਨੀਆ ਭਰ ਵਿੱਚ ਲੈ ਕੇ ਜਾ ਰਿਹਾ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਜੋ ਕਿ ਭਾਈਚਾਰੇ ਦੀ ਸੇਵਾ ਨਿਸ਼ਕਾਮੀ ਹੋ ਕਰਦਾ ਹੈ। ਇਸ ਕਲੱਬ ਵੱਲੋਂ ਇਟਲੀ ਵਿੱਚ ਪੰਜਾਬੀ ਮਾਂ ਬੋਲੀ, ਪੰਜਾਬੀਅਤ ਤੇ ਪੰਜਾਬੀ ਪੱਤਰਕਾਰਤਾ ਦੇ ਮਾਣ-ਸਨਮਾਨ ਤੇ…

Read More

ਕੇਂਦਰ ਅੱਗੇ ਹੱਥ ਅੱਡ ਕੇ ਵਿੱਤੀ ਸਹਾਇਤਾ ਨਹੀਂ ਮੰਗੇਗਾ ਪੰਜਾਬ-ਮੁੱਖ ਮੰਤਰੀ

ਨਾਕਾਰੇ ਹੋਏ ਵਿਰੋਧੀਆਂ ਵੱਲੋਂ ਕੁਦਰਤੀ ਆਫ਼ਤ ਉਤੇ ਸਿਆਸਤ ਖੇਡਣ ਦੀ ਸਖ਼ਤ ਨਿਖੇਧੀ- ਪਾਣੀਆਂ ਉਤੇ ਹਿੱਸਾ ਮੰਗਣ ਵਾਲੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵੱਲੋਂ ਹੁਣ ਚੁੱਪ ਧਾਰ ਲੈਣਾ ਹੈਰਾਨੀਜਨਕ – ਪਟਿਆਲਾ, 13 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੁਦਰਤੀ ਆਫ਼ਤ ਉਤੇ ਸਿਆਸਤ ਖੇਡਣ ਲਈ ਵਿਰੋਧੀ ਧਿਰਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਸ ਵੇਲੇ ਉਹ…

Read More

ਅਮਰੀਕਾ ਵਿਖੇ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ ਕਰਨ ਉਪਰੰਤ ਇਤਿਹਾਸਕ ਸ਼ਸਤਰਾਂ ਸਮੇਤ ਬਾਬਾ ਬਲਬੀਰ ਸਿੰਘ ਮੁੜ ਪੰਜਾਬ ਪਰਤੇ

ਨਿਹੰਗ ਸਿੰਘਾਂ ਵੱਲੋਂ ਮੋਹਾਲੀ ਏਅਰਪੋਰਟ ਤੇ ਉਨ੍ਹਾਂ ਦਾ ਗਾਜਿਆਂ ਵਾਜਿਆਂ ਨਾਲ ਨਿੱਘਾ ਸੁਆਗਤ- ਅੰਮ੍ਰਿਤਸਰ- -ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਗੁਰੂ ਮਹਾਰਾਜ ਦੇ ਇਤਿਹਾਸਕ ਸ਼ਸਤਰਾਂ ਸਮੇਤ ਅਮਰੀਕਾ, ਕਨੇਡਾ ਦੀ ਧਰਮ ਪ੍ਰਚਾਰ ਯਾਤਰਾ ਤੋਂ ਬੀਤੇ ਦਿਨ ਸ਼ਹੀਦ ਸਰਦਾਰ ਭਗਤ ਸਿੰਘ ਹਵਾਈ ਅੱਡੇ…

Read More

ਭਾਰੀ ਮੀਂਹ ਨਾਲ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਹੋਏ ਨੁਕਸਾਨ ਦਾ ਸਾਬਕਾ ਵਿਧਾਇਕ ਸਿੱਕੀ ਨੇ ਲਿਆ ਜਾਇਜ਼ਾ 

ਕਿਹਾ:ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਹਰ ਮੁਸ਼ਕਿਲ ਵੇਲੇ ਰਹਾਂਗਾ ਖੜ੍ਹਾ – ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ- ਮੌਨਸੂਨ ਦੇ ਮੌਸਮ ਵਿਚ ਇਸ ਵਾਰ ਹੋਈ ਰਿਕਾਰਡ ਤੋੜ ਬਾਰਿਸ਼ ਨੇ ਜਿਥੇ ਜਨਜੀਵਨ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ,ਉਥੇ ਬਾਰਿਸ਼ ਦੇ ਪਾਣੀ ਨਾਲ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਦੀ ਵੀ ਵੱਡੀ ਤਬਾਹੀ ਹੋਈ ਹੈ।ਉਥੇ ਹੀ ਪਿੰਡਾਂ ਵਿਚਲੇ…

Read More