Headlines

ਕਾਂਗਰਸੀ ਐਮ ਐਲ ਏ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਰੀ ਵਿਚ ਨਿੱਘਾ ਸਵਾਗਤ

ਭਗਵੰਤ ਮਾਨ ਸਰਕਾਰ ਨੂੰ ਗੱਲਾਂ ਦਾ ਖੱਟਿਆ ਖਾਣ ਵਾਲੀ ਦੱਸਿਆ- ਸਰੀ ( ਦੇ ਪ੍ਰ ਬਿ)– ਪੰਜਾਬ ਦੇ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਐਮ ਐਲ ਏ ਤੇ ਸਾਬਕਾ ਮੰਤਰੀ ਸ ਗੁਰਜੀਤ ਸਿੰਘ ਰਾਣਾ ਅੱਜਕੱਲ ਕੈਨੇਡਾ ਦੌਰੇ ਤੇ ਹਨ। ਬੀਤੇ ਦਿਨ ਉਹਨਾਂ ਦਾ ਉਘੇ ਕਬੱਡੀ ਪ੍ਰੋਮੋਟਰ ਬਲਬੀਰ ਸਿੰਘ ਬੈਂਸ ਦੇ ਸਰੀ ਸਥਿਤ ਗ੍ਰਹਿ ਵਿਖੇ ਪੁੱਜਣ ਤੇ…

Read More

VFS Global A World Leading Organization providing top-notch services to its clients

Des Pardes Times’s  interaction with Top Executive Amit Sharma – VFS Global is the world’s largest outsourcing and technology services specialist for governments and diplomatic missions. VFS Global is the trusted partner of 68 client governments, operating a global network with more than 3,300 application centres in 145 countries. The company has processed over 264…

Read More

ਭਾਰਤੀ ਵੀਜ਼ਾ ਤੇ ਪਾਸਪੋਰਟ ਸੇਵਾ ਕੇਂਦਰਾਂ ਵਿਚ ਲੋਕਾਂ ਦੀ ਖੱਜਲ ਖੁਆਰੀ ਜਾਰੀ

ਵੈਨਕੂਵਰ ( ਦੇ ਪ੍ਰ ਬਿ)-ਕੈਨੇਡਾ ਵਿਚ ਭਾਰਤੀ ਵੀਜਾ, ਪਾਸਪੋਰਟ ਤੇ ਹੋਰ ਕੌਂਸਲਰ ਸੇਵਾਵਾਂ ਪ੍ਰਦਾਨ ਕਰਦੀ ਆ ਰਹੀ ਬੀ ਐਲ ਐਸ ਇੰਟਰਨੈਸ਼ਨਲ ਕੰਪਨੀ ਦੀਆਂ ਸੇਵਾਵਾਂ  ਤੋ ਅਸਤੁੰਸ਼ਟ ਲੋਕਾਂ ਦੀਆਂ ਸ਼ਿਕਾਇਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਸਮੇਂ ਦੌਰਾਨ ਆਨਲਾਈਨ ਸੇਵਾਵਾਂ ਬੰਦ ਹੋਣ ਕਾਰਣ ਲੋਕਾਂ ਨੂੰ ਵੀਜਾ ਲੈਣ ਲਈ ਕਈ ਕਈ ਹਫਤੇ ਖੱਜਲ ਖੁਆਰੀ ਦਾ ਸਾਹਮਣਾ…

Read More

ਕੋਕੁਇਟਲਮ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਕਰਨਵੀਰ ਗਰਚਾ ਵਜੋਂ ਹੋਈ

ਵੈਨਕੂਵਰ -ਕੋਕੁਇਟਲਮ ਵਿੱਚ ਐਤਵਾਰ ਰਾਤ ਨੂੰ ਹੋਈ ਗੋਲੀਬਾਰੀ ਦੌਰਾਨ ਮਾਰੇ ਗਏ ਨੌਜਵਾਨ ਦੀ ਪਛਾਣ  ਕਰਨਵੀਰ ਸਿੰਘ ਗਰਚਾ ਵਜੋਂ ਹੋਈ ਹੈ। ਐਤਵਾਰ ਨੂੰ ਰਾਤ 9.30 ਵਜੇ ਕਰੀਬ ਹੋਈ ਗੋਲੀਬਾਰੀ ਉਪਰੰਤ ਜਦੋਂ ਪੁਲਿਸ ਪੁੱਜੀ ਤਾਂ ਇਕ 25 ਸਾਲਾ ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਪਾਇਆ ਗਿਆ।  ਅਧਿਕਾਰੀਆਂ ਨੇ ਤੁਰੰਤ ਜਾਨ ਬਚਾਉਣ ਦੇ ਉਪਾਅ ਸ਼ੁਰੂ ਕੀਤੇ, ਪਰ ਉਸਦੀ ਮੌਕੇ…

Read More

ਐਮ ਪੀ ਰਣਦੀਪ ਸਰਾਏ ਵਲੋਂ ਸਾਲਾਨਾ ਕਮਿਊਨਿਟੀ ਬਾਰਬੀਕਿਊ 9 ਜੁਲਾਈ ਨੂੰ

ਸਰੀ -ਸਰੀ ਸੈਂਟਰ ਤੋਂ ਲਿਬਰਲ ਐਮ ਪੀ ਰਣਦੀਪ ਸਿੰਘ ਸਰਾਏ ਵਲੋਂ 7 ਵਾਂ ਸਾਲਾਨਾ ਕਮਿਊਨਿਟੀ ਬਾਰਬੀਕਿਊ 9 ਜੁਲਾਈ ਦਿਨ ਐਤਵਾਰ ਨੂੰ ਹਾਥੋਰਨ ਰੋਟਰੀ ਪਾਰਕ 10153-144 ਸਟਰੀਟ ਸਰੀ ਵਿਖੇ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ  ਰੱਖਿਆ ਗਿਆ ਹੈ। ਸ ਸਰਾਏ ਨੇ ਇਹ ਜਾਣਕਾਰੀ ਦਿੰਦਿਆਂ ਨੇ ਭਾਈਚਾਰੇ ਦੇ ਲੋਕਾਂ, ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਹੁੰਮਹੁਮਾਕੇ ਪੁੱਜਣ…

Read More

ਸ੍ਰੀ ਸਨਾਤਨ ਧਰਮ ਮੰਦਿਰ ਲਵੀਨੀਓ (ਰੋਮ) ਵਿਖੇ ਵਿਸ਼ਾਲ ਭਗਵਤੀ ਜਾਗਰਣ 22 ਜੁਲਾਈ ਨੂੰ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਰਾਜਧਾਨੀ ਰੋਮ ਦੇ ਨਜ਼ਦੀਕ ਪੈਂਦੇ ਭਾਰਤੀ ਭਾਈਚਾਰੇ ਦੀ ਵਧ ਵਸੋ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸ੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਜੁਲਾਈ 2023 ਦਿਨ ਸ਼ਨੀਵਾਰ ਰਾਤ ਨੂੰ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ। ਜਿਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਮੰਦਿਰ ਦੇ…

Read More

ਐਬਸਫੋਰਡ ਦੀ ਵੈਸਟ ਕੋਸਟ ਟੀਮ ਨੇ ਜਿੱਤਿਆ ਸਿਆਟਲ ਸਿੱਖ ਹੂਪਸ ਬਾਸਕਟਬਾਲ ਟੂਰਨਾਮੈਂਟ

-ਮਨਿੰਦਰ ਗਿੱਲ ਅਤੇ ਜੋਸ਼ ਢਿੱਲੋਂ ਉੱਤਮ ਖਿਡਾਰੀ ਐਲਾਨੇ- ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) -ਹਾਲ ਹੀ ਵਿੱਚ 23 ਜੂਨ ਤੋਂ 25 ਜੂਨ ਤੱਕ ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਕਿੰਟ ਵਿਖੇ ਤਿੰਨ ਰੋਜ਼ਾ ਸ਼ਿਆਟਲ ਸਿੱਖ ਹੂਪਸ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਅਮਰੀਕਾ ਅਤੇ ਕੈਨੇਡਾ ਤੋਂ ਚੋਟੀ ਦੀਆਂ ਪ੍ਰਸਿੱਧ ਟੀਮਾਂ ਨੇ ਭਾਗ ਲਿਆ। ਪ੍ਰੀ ਕੁਆਟਰ, ਕੁਆਟਰ ਅਤੇ…

Read More

ਪਹਿਲੇ ਦਸਤਾਰਧਾਰੀ ਸਿੱਖ ਅਫਸਰ ਬਲਤੇਜ ਸਿੰਘ ਢਿੱਲੋਂ ਵਰਕਸੇਫ ਬੀਸੀ ਦੇ ਚੇਅਰਮੈਨ ਨਾਮਜ਼ਦ

ਸਰੀ, 6 ਜੁਲਾਈ (ਹਰਦਮ ਮਾਨ)-ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਵਿੱਚ ਪਹਿਲੇ ਦਸਤਾਰਧਾਰੀ ਸਿੱਖ ਅਫਸਰ ਬਲਤੇਜ ਸਿੰਘ ਢਿੱਲੋਂ ਨੂੰ ਵਰਕਸੇਫ ਬੀਸੀ ਦੇ ਬੋਰਡ ਆਫ ਡਾਇਰੈਕਟਰਜ਼ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਚੋਟੀ ਦਾ ਅਹੁਦਾ ਸੰਭਾਲਣ ਵਾਲੇ ਉਹ ਪਹਿਲੇ ਦੱਖਣੀ ਏਸ਼ੀਆਈ ਮੂਲ ਦੇ ਵਿਅਕਤੀ ਹਨ। ਵਰਕਸੇਫ ਬੀਸੀ ਇੱਕ ਸੂਬਾਈ ਏਜੰਸੀ ਹੈ ਜੋ ਪੂਰੇ ਬ੍ਰਿਟਿਸ਼ ਕੋਲੰਬੀਆ ਵਿੱਚ ਵਰਕਰਾਂ ਲਈ ਸੁਰੱਖਿਅਤ ਅਤੇ…

Read More

ਮਹਾਨ ਨਾਵਲਕਾਰ ਨਾਨਕ ਸਿੰਘ ਅਤੇ ਨਾਮਵਰ ਸ਼ਾਇਰ ਅਜਾਇਬ ਚਿੱਤਰਕਾਰ ਨੂੰ ਜਨਮ ਦਿਨ ਮੌਕੇ ਯਾਦ ਕੀਤਾ

ਸਰੀ, 5 ਜੁਲਾਈ (ਹਰਦਮ ਮਾਨ)-ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਦੇ ਬੁੱਕ ਸਟੋਰ ‘ਤੇ ਇਕੱਤਰ ਹੋਏ ਸਥਾਨਕ ਲੇਖਕਾਂ ਅਤੇ ਕਲਾਕਾਰਾਂ ਵੱਲੋਂ ਪੰਜਾਬੀ ਦੇ ਮਹਾਨ ਨਾਵਲਕਾਰ ਨਾਨਕ ਸਿੰਘ ਅਤੇ ਨਾਮਵਰ ਸ਼ਾਇਰ ਅਜਾਇਬ ਚਿਤਰਕਾਰ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕੀਤਾ ਗਿਆ। ਨਾਨਕ ਸਿੰਘ ਦੀ ਪੰਜਾਬੀ ਸਾਹਿਤ ਵਿਚ ਵੱਡਮੁੱਲੇ ਯੋਗਦਾਨ  ਨੂੰ ਸਿਜਦਾ ਕਰਦਿਆਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕਿਹਾ ਕਿ…

Read More

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਸ਼ਾਨਦਾਰ ਯੂਥ ਫੈਸਟੀਵਲ ਨੇ ਕੈਨੇਡਾ ਵਿਚ ਰੰਗਲਾ ਪੰਜਾਬ ਰੂਪਮਾਨ ਕੀਤਾ

ਵਿਦਿਆਰਥੀਆਂ ਵਲੋਂ ਪੇਸ਼ ਸਭਿਆਚਾਰਕ ਵੰਨਗੀਆਂ ਯਾਦਗਾਰੀ ਰਹੀਆਂ- ਸਰੀ, 5 ਜੁਲਾਈ (ਹਰਦਮ ਮਾਨ)-ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ (ਆਈਐਸਯੂ) ਵੱਲੋਂ ਬੀਤੀ ਸ਼ਾਮ ਸਰੀ ਦੇ ਇੰਪਾਇਰ ਬੈਂਕੁਇਟ ਹਾਲ ਵਿਚ ਕਰਵਾਇਆ ਗਿਆ ਪਹਿਲਾ ਇੰਟਰ ਕਾਲਜ ਯੂਥ ਫੈਸਟੀਵਲ ਬੇਹੱਦ ਸਫਲ ਅਤੇ ਪ੍ਰਭਾਵਸ਼ਾਲੀ ਰਿਹਾ। ਇਸ ਫੈਸਟੀਵਲ ਵਿਚ ਮੈਟਰੋ ਵੈਨਕੂਵਰ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਗੀਤ, ਸੋਲੋ ਨਾਚ, ਗਿੱਧਾ ਅਤੇ ਭੰਗੜਾ ਦੇ…

Read More