Headlines

ਸਿੱਖ ਬਾਈਕਰਜ਼ ਦੀ ਜ਼ਿੰਦਗੀ ਤੇ ਆਧਾਰਿਤ ਹਿੰਦੀ ਫਿਲਮ “ਸਫਰਜ਼ਾਦੇ” 27 ਜੁਲਾਈ ਨੂੰ ਹੋਵੇਗੀ ਰੀਲੀਜ਼

ਸਰੀ ( ਬਲਵੀਰ ਢਿੱਲੋਂ)-ਹੰਟਰ ਵਿਲੇਜ਼ ਫਿਲਮਜ਼ ਦੇ ਬੈਨਰ ਹੇਠ ਕੈਨੇਡਾ ਵਿਚ ਸਿੱਖ ਮੋਟਰਸਾਈਕਲ ਸਵਾਰਾਂ ਦੀ ਜ਼ਿੰਦਗੀ ਤੇ ਆਧਾਰਿਤ ਹਿੰਦੀ ਫੀਚਰ ਫਿਲਮ “ਸਫਰਜ਼ਾਦੇ” ( Taglines-Princess and the Iron Horses) 27 ਜੁਲਾਈ ਨੂੰ ਸਿਨੇਮਾ ਘਰਾਂ ਵਿਚ ਰੀਲੀਜ਼ ਹੋ ਰਹੀ ਹੈ। ਇਹ ਜਾਣਕਾਰੀ ਫਿਲਮ ਦੀ ਸਟਾਰ ਕਾਸਟ ਨੇ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਇਸ ਫਿਲਮ ਦੀ…

Read More

ਉਘੇ ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ ਨੂੰ ਸਦਮਾ- ਪਿਤਾ ਸਵਰਗਵਾਸ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ) -ਰੈੱਡ ਐਫ ਐਮ ਰੇਡੀਓ ਦੇ ਹੋਸਟ ਹਰਜਿੰਦਰ ਸਿੰਘ ਥਿੰਦ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋ ਉਨਾਂ ਦੇ ਪਿਤਾ ਸ ਸ਼ਮਸ਼ੇਰ ਸਿੰਘ ਥਿੰਦ ਬੀਤੇ ਦਿਨੀ ਸਵਰਗਵਾਸ ਹੋ ਗਏ। ਉਹ ਲਗਪਗ 91 ਸਾਲ ਦੇ ਸਨ।  ਸਵ. ਸ਼ਮਸ਼ੇਰ ਸਿੰਘ ਥਿੰਦ ਸਿੰਚਾਈ ਵਿਭਾਗ ਦੇ ਐਸ ਡੀ ਉ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ।…

Read More

ਸ਼ਿਵਚਰਨ ਜੱਗੀ ਕੁੱਸਾ ਦੀ ਲਿਖੀ ਤੇ ਨਿਰਮਿਤ ਵੈਬਸੀਰੀਜ਼ ਰੀਲੀਜ਼ ਕਰਨ ਦਾ ਐਲਾਨ

ਐਨ ਆਰ ਆਈ ਨੈਵਰ ਰੀਪੀਟ ਇਟ 20 ਜੁਲਾਈ ਨੂੰ ਹੋਵੇਗੀ ਰੀਲੀਜ਼- ਸਰੀ ( ਬਲਵੀਰ ਢਿੱਲੋਂ)– ਬੀਤੇ ਦਿਨ ਉਘੇ ਸਾਹਿਤਕਾਰ ਸ਼ਿਵਚਰਨ ਜੱਗੀ ਕੁੱਸਾ ਵਲੋਂ ਲਿਖੀ ਤੇ ਤਿਆਰੀ ਕੀਤੀ ਵੈਬਸੀਰੀਜ਼ ਐਨ ਆਰ ਆਈ ਨੈਵਰ ਰੀਪੀਟ ਇਟ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਰੀਲੀਜ਼ ਕੀਤੇ ਜਾਣ ਦਾ ਐਲਾਨ ਕੀਤਾ। ਇਸ ਮੌਕੇ ਸਾਹਿਤਕਾਰ ਸ਼ਿਵਚਰਨ ਜੱਗੀ ਕੁੱਸਾ ਜਿਹਨਾਂ ਨੇ ਇਸ ਵੈਬਸੀਰੀਜ਼…

Read More

ਐਮ ਪੀ ਜਸਰਾਜ ਹੱਲਣ ਵਲੋਂ ਸਟੈਂਪੀਡ ਬਰੇਕਫਾਸਟ 8 ਜੁਲਾਈ ਨੂੰ

ਕੈਲਗਰੀ- ਕੈਲਗਰੀ ਫਾਰੈਸਟ ਲਾਅਨ ਤੋ ਕੰਸਰਵੇਟਿਵ ਐਮ ਪੀ ਜਸਰਾਜ ਸਿੰਘ ਹੱਲਣ ਵਲੋਂ 4 ਸਾਲਾਨਾ ਸਟੈਂਪੀਡ ਬਰੇਕਫਾਸਟ 8 ਜੁਲਾਈ ਨੂੰ ਸਵੇਰੇ 9 ਤੋਂ 12 ਵਜੇ ਤੱਕ ਮਾਰਲਬਰੋਅ ਮਾਲ ਵਿਖੇ ਕੀਤਾ ਜਾ ਰਿਹਾ ਹੈ। ਇਸ ਮੌਕੇ ਕੰਸਰਵੇਟਿਵ ਪਾਰਟੀ ਦੇ ਆਗੂ ਪੀਅਰ ਪੋਲੀਵਰ ਮੁੱਖ ਮਹਿਮਾਨ ਵਜੋਂ ਪਧਾਰ ਰਹੇ ਹਨ। ਸ ਹੱਲਣ ਤੇ ਸਿਆਸੀ ਸਲਾਹਕਾਰ ਅੰਮ੍ਰਿਤ ਹੇਅਰ ਨੇ ਇਹ…

Read More

ਜਥੇਦਾਰ ਬਾਬਾ ਬਲਬੀਰ ਸਿੰਘ ਦਾ ਟੋਰਾਂਟੋ ਏਅਰਪੋਰਟ ਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ

ਪੁਰਾਤਨ ਸਸ਼ਤ੍ਰਾਂ ਦੇ ਦਰਸ਼ਨ ਕਰਵਾਉਣਗੇ- ਸ੍ਰੀ ਅਨੰਦਪੁਰ ਸਾਹਿਬ:- 3 ਜੁਲਾਈ -ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਵਿਦੇਸ਼ ਫੇਰੀ ਬਾਰੇ ਇੱਕ ਲਿਖਤੀ ਪ੍ਰੈਸ ਨੋਟ ਰਾਹੀ ਜਾਣਕਾਰੀ ਦਿਤੀ ਹੈ ਕਿ ਸਿੱਖ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਅਤੇ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ…

Read More

ਫੁੱਟਬਾਲ ਦੇ ਖਿਡਾਰੀ ਗੁਰਿੰਦਰ ਸਿੰਘ ਗੁਰੀ ਦੀ ਯਾਦ ਵਿੱਚ 8 ਅਤੇ 9 ਜੁਲਾਈ ਨੂੰ ਹੋਵੇਗਾ 8ਵਾ ਫੁੱਟਵਾਲ ਟੂਰਨਾਮੈਂਟ

ਰੋਮ, ਇਟਲੀ 4 ਜੁਲਾਈ (ਗੁਰਸ਼ਰਨ ਸਿੰਘ ਸੋਨੀ) -ਇਟਲੀ ਚ, ਐਫ਼ ਸੀ ਵੀਆਦਾਨਾ ਵੱਲੋਂ ਜਿਥੇ ਹਰ ਸਾਲ ਫੁੱਟਬਾਲ ਦਾ ਟੂਰਨਾਮੈਂਟ ਕਰਵਾਇਆ ਜਾਂਦਾ ਹੈ ਉਥੇ ਹੀ ਇੰਡੀਆ ਦੀ ਧਰਤੀ ਤੋ ਇਟਲੀ ਆਏ ਨਵੇਂ ਖਿਡਾਰੀਆਂ ਨੂੰ ਵੀ ਆਪਣੀ ਟੀਮ ਨਾਲ ਜੋੜ ਕੇ ਅੱਗੇ ਵਧਣ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਸਾਲ ਵੀ ਐਫ਼ ਸੀ ਵੀਆਦਾਨਾ ਵੱਲੋਂ 8 ਵਾਂ…

Read More

ਰਿਚਮੰਡ-ਐਬਟਸਫੋਰਡ ਕਬੱਡੀ ਕੱਪ -ਕੈਲਗਰੀ ਵਾਲਿਆਂ ਨੇ ਸਰੀ ‘ਚ ਗੱਡਿਆ ਜੇਤੂ ਝੰਡਾ

ਹਰਮਨ ਬੁਲਟ ਤੇ ਫਰਿਆਦ ਸ਼ਕਰਪੁਰ ਬਣੇ ਸਰਵੋਤਮ ਖਿਡਾਰੀ- ਖੁਸ਼ੀ ਗਿੱਲ ਦੇ ਪਿਤਾ ਤੇ ਗਗਨ ਵਡਾਲਾ ਮੰਜਕੀ ਦਾ ਹੋਇਆ ਸਨਮਾਨ- ਡਾ. ਸੁਖਦਰਸ਼ਨ ਸਿੰਘ ਚਹਿਲ, ਮਹੇਸ਼ਇੰਦਰ ਸਿੰਘ ਮਾਂਗਟ, ਜਸਵੰਤ ਖੜਗ- ਸਰੀ- ਬੀ ਸੀ ਯੂਨਾਈਟਡ ਕਬੱਡੀ ਫੈਡਰੇਸ਼ਨ ਦੇ ਝੰਡੇ ਹੇਠ ਚੋਟੀ ਦੀਆਂ ਸੱਤ ਟੀਮਾਂ ‘ਤੇ ਅਧਾਰਤ ਦੂਸਰਾ ਕਬੱਡੀ ਕੱਪ ਸਰੀ ਦੇ ਬੈੱਲ ਸੈਂਟਰ ਕਬੱਡੀ ਮੈਦਾਨ ‘ਚ ਰਿਚਮੰਡ-ਐਬਟਸਫੋਰਡ ਕਬੱਡੀ…

Read More

ਪੰਜਾਬੀ ਸਾਹਿਤਕ ਅਤੇ ਸਭਿਆਚਾਰਕ ਵਿਚਾਰ ਮੰਚ ਸਰੀ ਵੱਲੋਂ ਪੁਸਤਕ ਰਿਲੀਜ਼ ਅਤੇ ਵਿਚਾਰ ਚਰਚਾ ਸਮਾਗਮ

ਸਰੀ, 3 ਜੁਲਾਈ (ਹਰਦਮ ਮਾਨ)- ਪੰਜਾਬੀ ਸਾਹਿਤਕ ਅਤੇ ਸਭਿਆਚਾਰਕ ਵਿਚਾਰ ਮੰਚ ਸਰੀ ਬੀਸੀ (ਕੈਨੇਡਾ) ਵੱਲੋਂ ਭਾਰਤ ਦੇ ਇਤਿਹਾਸਕ ਕਿਸਾਨ ਅੰਦੋਲਨ ‘ਤੇ ਆਧਾਰਤ ਟੌਮਸਨ ਰਿਵਰਜ਼ ਯੂਨੀਵਰਸਿਟੀ ਕੈਮਲੂਪਸ ਦੇ ਪ੍ਰੋਫ਼ੈਸਰ ਅਮੈਰੀਟਸ ਡਾ. ਸੁਰਿੰਦਰ ਧੰਜਲ ਦੀਆਂ ਕਵਿਤਾਵਾਂ ਦੀ ਨਵ-ਪ੍ਰਕਾਸ਼ਿਤ ਕਿਤਾਬ ‘ਦੀਵੇ ਜਗਦੇ ਰਹਿਣਗੇ’ ਨੂੰ ਰਿਲੀਜ਼ ਕਰਨ ਹਿਤ ਅਤੇ ਅਮਰਜੀਤ ਚਾਹਲ ਦੇ ਨਾਵਲ ‘ਓਟ’ ਅਤੇ ਡਾ. ਧੰਜਲ ਦੁਆਰਾ ਪਾਸ਼ ਦੀਆਂ ਕਿਰਤੀ-ਕਿਸਾਨਾਂ ਬਾਰੇ ਚੋਣਵੀਆਂ ਨਜ਼ਮਾਂ ਦੀ…

Read More