Headlines

ਸੁਖੀ ਬਾਠ ਵਲੋਂ ਕਾਵਿ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ

ਜਲੰਧਰ – ਪੰਜਾਬ ਭਵਨ ਸਰੀ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਅੱਜਕੱਲ ਪੰਜਾਬ ਦੌਰੇ ਤੇ ਹਨ। ਬੀਤੇ ਦਿਨ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲੋਵਾਲ  ਵਿਖੇ ਪੁੱਜੇ ਜਿਥੇ ਉਹਨਾਂ ਨੇ ਸਕੂਲੀ ਬੱਚਿਆਂ ਦੇ ਕਾਵਿ ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਕੂਲ ਦੀ ਪ੍ਰਿੰਸੀਪਲ ਨੀਰਜ ਵੈਦ ਅਤੇ ਸਟਾਫ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉਹਨਾਂ…

Read More

ਏਅਰ ਇੰਡੀਆ ਬੰਬ ਧਮਾਕੇ ਦੇ ਪੀੜਤਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਰੋਹ 23 ਜੂਨ ਨੂੰ

ਸਰੀ, 20 ਜੂਨ (ਹਰਦਮ ਮਾਨ)- 1985 ਵਿਚ ਹੋਏ ਏਅਰ ਇੰਡੀਆ ਬੰਬ ਕਾਂਡ ਵਿਚ ਮਾਰੇ ਗਏ 331 ਪੀੜਤਾਂ (ਜਿਨ੍ਹਾਂ ਵਿਚ 82 ਬੱਚੇ ਵੀ ਸ਼ਾਮਲ ਸਨ) ਦੀ 38ਵੀਂ ਸਾਲਾਨਾ ਬਰਸੀ 23 ਜੂਨ 2023 ਨੂੰ ਸ਼ਾਮ 6:30 ਵਜੇ, ਵੈਨਕੂਵਰ ਵਿਖੇ ਸਟੈਨਲੇ ਪਾਰਕ ਦੇ ਸੇਪਰਲੇ ਖੇਡ ਮੈਦਾਨ ਵਿਚ ਮਨਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਰੀ-ਟਾਈਨਹੈੱਡ ਦੇ ਸਾਬਕਾ ਵਿਧਾਇਕ ਦੇਵ ਐਸ. ਹੇਅਰ ਨੇ ਦੱਸਿਆ ਹੈ ਕਿ ਕੈਨੇਡੀਅਨ ਇਤਿਹਾਸ ਦੀ ਸਭ ਤੋਂ ਵੱਡੀ ਹਵਾਈ ਤਬਾਹੀ ਦੇ ਇਸ 38ਵੇਂ…

Read More

ਬੀ ਸੀ ਐਨ ਡੀ ਪੀ ਵਿਧਾਇਕਾਂ ਵਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਤੇ ਅਫਸੋਸ ਪ੍ਰਗਟਾਵਾ

ਸੁਰੱਖਿਆ ਅਧਿਕਾਰੀਆਂ ਦੀ ਜਾਂਚ ਨੂੰ ਸਮਰਥਨ- ਵਿਕਟੋਰੀਆ ( ਦੇ ਪ੍ਰ ਬਿ)- ਬੀ ਸੀ ਐਨ ਡੀ ਪੀ ਗਵਰਨਮੈਂਟ ਕੌਕਸ ਨਾਲ ਸਬੰਧਿਤ ਐਮ ਐਲ ਏਜ਼ ਵਲੋਂ ਜਾਰੀ ਇਕ ਬਿਆਨ ਵਿਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਦੁਖਦਾਈ ਹੱਤਿਆ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਥੇ ਜਾਰੀ ਇਕ ਬਿਆਨ ਵਿਚ ਕਿਹਾ…

Read More

ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਗੀਤਕਾਰ ਵਿਜੇ ਧੰਮੀ ਅਤੇ ਪ੍ਰਭਜੋਤ ਸੋਹੀ ਨਾਲ ਰੂਬਰੂ

ਸਰੀ, 19 ਜੂਨ (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬ ਤੋਂ ਆਏ ਪ੍ਰਸਿੱਧ ਗੀਤਕਾਰ ਵਿਜੇ ਧੰਮੀ ਅਤੇ ਪ੍ਰਭਜੋਤ ਸੋਹੀ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਮਹਿਮਾਨ ਸ਼ਾਇਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਗ਼ਜ਼ਲ ਮੰਚ ਲਈ ਬੜੇ ਖੁਸ਼ੀ ਦੇ ਪਲ ਹਨ ਕਿ ਆਪਣੇ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਮਹਿਕ ਦੇਸ਼ਾਂ,…

Read More

ਜਿਹੜਾ ਤੇਰੀ ਰਾਹ ਨੂੰ ਰੋਕੇ ਉਸੇ ਕੰਧ ਨੂੰ ਢਾਹ….

ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਵੱਲੋਂ ਕਰਵਾਇਆ 12 ਵਾਂ ਸੋਹਣ ਮਾਨ ਯਾਦਗਾਰੀ ਮੇਲਾ- -ਕਲਾਕਾਰਾਂ ਵਲੋਂ ਨਾਟਕਾਂ ਤੇ ਕੋਰੀਓਗ੍ਰਾਫੀ ਰਾਹੀਂ ਸ਼ਾਨਦਾਰ ਕਲਾ ਦਾ ਪ੍ਰਦਰਸ਼ਨ- ਜਸਲੀਨ ਸਿੱਧੂ ਤੇ ਪ੍ਰਭਲੀਨ ਗਰੇਵਾਲ ਦਾ ਵਿਸ਼ੇਸ਼ ਸਨਮਾਨ- ਕੈਲਗਰੀ (ਹਰਚਰਨ ਸਿੰਘ ਪ੍ਰਹਾਰ): ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਵੱਲੋਂ ਕਰਵਾਏ ਗਏ 12 ਵੇਂ ਸੋਹਣ ਮਾਨ ਯਾਦਗਾਰੀ ਮੇਲੇ ਨੇ ਇਸ ਵਾਰ ਹੋਰ ਬੁਲੰਦੀਆਂ ਛੋਹਣ ਦਾ ਮਾਣ…

Read More

ਤਰਨ ਤਾਰਨ ਵਿਖ਼ੇ 24 ਜੂਨ ਦੀ ਭਾਜਪਾ ਰੈਲੀ ਇਤਿਹਾਸ ਸਿਰਜੇਗੀ – ਹਰਜੀਤ ਸੰਧੂ  

ਰਾਕੇਸ਼ ਨਈਅਰ ਚੋਹਲਾ ਤਰਨਤਾਰਨ,19 ਜੂਨ- ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਦਿਨੋਂ ਦਿਨ ਹਰਮਨ ਪਿਆਰੀ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਦੇ ਪਿੰਡਾਂ ਵਿੱਚ ਵੀ ਲੋਕ ਖੁੱਲ੍ਹ ਕੇ ਭਾਜਪਾ ਦਾ ਸਾਥ ਦੇ ਰਹੇ ਹਨ।ਇਸੇ ਤਹਿਤ ਜ਼ਿਲਾ ਤਰਨ ਤਾਰਨ ਵਿੱਚ ਭਾਜਪਾ ਆਪਣਾ ਮਜ਼ਬੂਤ ਅਧਾਰ ਕਾਇਮ ਕਰ ਚੁੱਕੀ ਹੈ ਅਤੇ 24 ਜੂਨ ਨੂੰ ਤਰਨ ਤਾਰਨ ਵਿਖ਼ੇ ਭਾਜਪਾ ਦੀ…

Read More

 ਭਗਵੰਤ ਮਾਨ ਸਿੱਖ ਕੌਮ ਦੇ ਕੰਮਾਂ ਵਿੱਚ ਦਖਲਅੰਦਾਜੀ ਕਰਨ ਤੋਂ ਗ਼ੁਰੇਜ਼ ਕਰਨ -ਰਵਿੰਦਰ ਸਿੰਘ ਬ੍ਰਹਮਪੁਰਾ

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,19 ਜੂਨ – ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ‘ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ.ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਤੁਹਾਡਾ ਇਹ ਕੰਮ ਗੈਰ ਸੰਵਿਧਾਨਕ ਅਤੇ ਸਿੱਖ ਕੌਮ ਦੇ ਧਾਰਮਿਕ ਕੰਮਾਂ ਵਿੱਚ ਸਿੱਧੀ ਦਖਲ-ਅੰਦਾਜ਼ੀ…

Read More

ਐਡਮਿੰਟਨ ਦੇ ਭਾਈ ਅਵਤਾਰ ਸਿੰਘ ਵਿਰਕ ਦਾ ਅੰਤਿਮ ਸੰਸਕਾਰ ਤੇ ਭੋਗ ਅੱਜ

ਐਡਮਿੰਟਨ ( ਗੁਰਪ੍ਰੀਤ ਸਿੰਘ)- ਗੁਰਦੁਆਰਾ  ਸ੍ਰੀ ਗੁਰੂ ਸਿੰਘ ਸਭਾ ਐਡਮਿੰਟਨ ਦੇ ਜਨਰਲ ਸਕੱਤਰ  ਸ. ਅਵਤਾਰ ਸਿੰਘ ਵਿਰਕ ਬੀਤੇ ਮੰਗਲਵਾਰ 13 ਜੂਨ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।  ਉਹਨਾਂ ਦੀ ਮ੍ਰਿਤਕ ਦੇਹ  ਦਾ ਅੰਤਿਮ ਸੰਸਕਾਰ ਕੱਲ੍ਹ 20 ਜੂਨ ਨਨੂੰ 6403 ਰੋਪਰ ਰੋਡ ਫਿਊਨਰਲ ਹੋਮ ਐਡਮਿੰਟਨ ਵਿਖੇ ਕੀਤਾ ਜਾਵੇਗਾ। ਅੰਤਿਮ…

Read More

ਸਰੀ ‘ਚ ਨਾਟਕ “ਮੈਂ ਕਿਤੇ ਨਹੀਂ ਗਿਆ” ਦੀ ਸਫਲ ਪੇਸ਼ਕਾਰੀ

ਉੱਘੇ ਰੰਗਕਰਮੀ ਸੁਰਿੰਦਰ ਸ਼ਰਮਾਂ ਨੇ ਹਜ਼ਾਰਾਂ ਸਰੋਤਿਆਂ ਦਾ ਮਨ ਮੋਹਿਆ- ਸਰੀ-ਗੁਰਪ੍ਰੀਤ ਸਿੰਘ ਤਲਵੰਡੀ- ਤਰਕਸ਼ੀਲ ਸੱਭਿਆਚਾਰਕ ਸੁਸਾਇਟੀ ਕੈਨੇਡਾ ਵਲੋਂ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪੰਜਾਬੀਆਂ ਦੇ ਸੰਘਣੀ ਵਸੋਂ ਵਾਲ਼ੇ ਸ਼ਹਿਰ ਸਰੀ ਦੇ ਪਾਇਲ ਬਿਜਨੈੱਸ ਸੈਂਟਰ ਵਿੱਚ ਸਥਿੱਤ ਪੰਜਾਬ ਬੈਂਕਟ ਹਾਲ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੈਨੇਡਾ ਵਿਚਲੇ ਸੰਘਰਸ਼ਮਈ ਜੀਵਨ ਨੂੰ…

Read More

ਹਰ ਗੁਰੂ ਘਰ ਤੇ ਖਾਲਸਾ ਸਕੂਲਾਂ ‘ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ -ਗਰੇਵਾਲ

ਵਿਸ਼ਵ ਗੱਤਕਾ ਫੈਡਰੇਸ਼ਨ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟ੍ਰੇਨਿੰਗ ਲਈ ਹਰ ਸੰਭਵ ਮੱਦਦ ਦਾ ਭਰੋਸਾ- ਚੰਡੀਗੜ੍ਹ 18 ਜੂਨ- ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ…

Read More