Headlines

ਖਾਲਿਸਤਾਨੀ ਆਗੂ ਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਗੋਲੀਆਂ ਮਾਰਕੇ ਹੱਤਿਆ

ਗੁਰੂ ਘਰ ਦੀ  ਪਾਰਕਿੰਗ ਲੌਟ ਵਿਚ ਹੀ ਬਣਾਇਆ ਨਿਸ਼ਾਨਾ-ਬੀ ਸੀ ਸਿੱਖ ਗੁਰਦੁਆਰਾ ਕੌਂਸਲ ਵਲੋਂ ਭਾਰਤੀ ਏਜੰਸੀਆਂ ਦਾ ਕਾਰਾ ਘੋਸ਼ਿਤ- ਸਰੀ, ( ਸੰਦੀਪ ਸਿੰਘ ਧੰਜੂ, ਹਰਦਮ ਸਿੰਘ ਮਾਨ )-  ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਧਾਨ ਅਤੇ ਸਿੱਖਸ ਫਾਰ ਜਸਟਿਸ’ ਦੇ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੀ ਸਰੀ ਵਿੱਚ ਐਤਵਾਰ ਸ਼ਾਮ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ…

Read More

ਟੋਰਾਂਟੋ ਕਬੱਡੀ ਕੱਪ-ਲਗਾਤਾਰ ਦੂਸਰੀ ਵਾਰ ਯੂਨਾਈਟਡ ਬਰੈਂਪਟਨ ਸਪੋਰਟਸ ਕਲੱਬ ਬਣਿਆ ਚੈਂਪੀਅਨ

ਯਾਦਾ ਸੁਰਖਪੁਰ ਤੇ ਭੂਰੀ ਛੰਨਾ ਬਣੇ ਸਰਵੋਤਮ ਖਿਡਾਰੀ—- ਡਾ. ਸੁਖਦਰਸ਼ਨ ਸਿੰਘ ਚਹਿਲ- 9779590575, 4036605476- ਓਂਟਾਰੀਓ ਕਬੱਡੀ ਫੈਡਰੇਸ਼ਨ ਦੇ ਝੰਡੇ ਹੇਠ ਚੱਲ ਰਹੇ ਟੋਰਾਂਟੋ ਦੇ ਕਬੱਡੀ ਸੀਜ਼ਨ ਦਾ ਤੀਸਰਾ ਟੂਰਨਾਮੈਂਟ ਇੰਟਰਨੈਸ਼ਨਲ ਪੰਜਾਬੀ ਸਪੋਰਟਸ ਐਂਡ ਕਲਚਰ ਕਲੱਬ ਵੱਲੋਂ ਸੀਏਏ ਸੈਂਟਰ ਦੇ ਖੂਬਸੂਰਤ ਮੈਦਾਨ ‘ਚ ਧੁੂਮ-ਧੜੱਕੇ ਨਾਲ ਕਰਵਾਇਆ ਗਿਆ। ਇੰਟਰਨੈਸ਼ਨਲ ਕਬੱਡੀ ਕੱਪ ਦੇ ਬੈਨਰ ਹੇਠ ਹੋਏ ਇਸ ਕੱਪ…

Read More

ਸੰਪਾਦਕੀ- ਨਹੀਂ ਸੁਲਝ ਰਿਹਾ ਸਰੀ ਪੁਲਿਸ ਦਾ ਮੁੱਦਾ……

-ਸੁਖਵਿੰਦਰ ਸਿੰਘ ਚੋਹਲਾ—– ਸਰੀ ਪੁਲਿਸ ਬਨਾਮ ਆਰ ਸੀ ਐਮ ਪੀ ਦਾ ਮਸਲਾ ਸਰੀ ਨਿਵਾਸੀਆਂ ਦੀ ਇੱਛਾ ਅਤੇ ਬੇਹਤਰ ਸੁਰੱਖਿਆ ਪ੍ਰਬੰਧਾਂ ਦੀ ਬਿਜਾਏ ਸਿਆਸੀ ਖੇਡ ਵਿਚ ਵਧੇਰੇ ਉਲਝਿਆ ਪਿਆ ਹੈ। ਹੁਣ ਇਹ ਮਸਲਾ ਸਿਟੀ ਕੌਂਸਲ ਬਨਾਮ ਸੂਬਾ ਸਰਕਾਰ ਬਣ ਗਿਆ ਹੈ। ਸੂਬਾ ਸਰਕਾਰ ਵਲੋਂ ਇਕ ਮਹੀਨਾ ਪਹਿਲਾਂ ਮਿਊਂਸਪਲ ਪੁਲਿਸ ਟਰਾਂਜੀਸ਼ਨ ਨੂੰ ਜਾਰੀ ਰੱਖੇ ਜਾਣ ਦੀ ਸਿਫਾਰਸ਼…

Read More

ਐਡਮਿੰਟਨ ਵਿਚ 11ਵਾਂ ਮੇਲਾ ਪੰਜਾਬੀਆਂ ਦਾ 19 ਅਗਸਤ ਨੂੰ

ਐਡਮਿੰਟਨ ( ਦੀਪਤੀ, ਗੁਰਪ੍ਰੀਤ ਸਿੰਘ)- ਕੈਨੇਡੀਅਨ ਮਜੈਕ ਆਰਟਿਸਟ ਐਸੋਸੀਏਸ਼ਨ ਆਫ ਐਡਮਿੰਟਨ ਵਲੋਂ  ਹਰ ਸਾਲ ਦੀ ਤਰਾਂ ਇਸ ਵਾਰ 11ਵਾਂ ਮੇਲਾ ਪੰਜਾਬੀਆਂ ਦਾ 19 ਅਗਸਤ ਦਿਨ ਸ਼ਨੀਵਾਰ ਨੂੰ ਬਾਦ ਦੁਪਹਿਰ 2 ਵਜੇ ਕਰਵਾਇਆ ਜਾ ਰਿਹਾ ਹੈ। PUSHA ਦੀਆਂ ਖੁੱਲੀਆਂ ਗਰਾਉਂਡਾਂ ਵਿਚ ਕਰਵਾਏ ਜਾ ਰਹੇ ਇਸ ਮੇਲੇ ਦੌਰਾਨ ਗੋਲਡਨ ਸਟਾਰ ਮਲਕੀਤ ਸਿੰਘ  ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ…

Read More

ਮੈਨੀਟੋਬਾ ਵਿਚ ਭਿਆਨਕ ਸੜਕ ਹਾਦਸੇ ਵਿਚ 15 ਹਲਾਕ

ਬਜੁਰਗਾਂ ਨਾਲ ਭਰੀ ਬੱਸ ਕੈਸੀਨੋ ਜਾ ਰਹੀ ਸੀ ਜਦੋਂ ਹਾਦਸਾ ਵਾਪਰਿਆ- ਵਿੰਨੀਪੈਗ ( ਸ਼ਰਮਾ)-— ਮੈਨੀਟੋਬਾ ‘ਚ ਟਰਾਂਸ-ਕੈਨੇਡਾ ਹਾਈਵੇਅ ‘ਤੇ ਬਜ਼ੁਰਗਾਂ ਨੂੰ ਲੈ ਕੇ ਜਾ ਰਹੀ ਬੱਸ ਦੇ ਇਕ ਸੈਮੀ ਟਰੇਲਰ ਨਾਲ ਟਕਰਾ ਜਾਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ।ਹਾਦਸੇ ਵਿਚ ਮਾਰੇ ਜਾਣ ਵਾਲੇ ਲੋਕ ਜੋ ਕੈਸੀਨੋ ਜਾਣ ਲਈ…

Read More

ਮਿਸ਼ਨ ‘ਮੇਰਾ ਪਾਣੀ, ਮੇਰੀ ਵਿਰਾਸਤ’ -ਹਰਿਆਣਾ ਦੇ ਕਿਸਾਨਾਂ ਦੀ ਉਤਸ਼ਾਹਜਨਕ ਪਹਿਲ

ਹਰਪਾਲ ਸਿੰਘ ਚੀਕਾ ਮੋਬਾਇਲ: 94160 39300 ਅੱਜ ਪਾਣੀ ਦਾ ਘੱਟ ਅਤੇ ਡੂੰਘਾ ਹੋਣਾ ਪੂਰੀ ਦੁਨੀਆਂ ਦਾ ਸੰਕਟ ਅਤੇ ਸੋਚਣ ਦਾ ਵਿਸ਼ਾ ਵੀ ਬਣ ਗਿਆ ਹੈ।  ਇਸੇ ਕੜੀ ਤਹਿਤ ਆਪਣੀ ਸੋਚ ਬਦਲਦਿਆਂ, ਹਰਿਆਣੇ ਦੇ ਕਿਸਾਨਾਂ ਨੇ ਪਿਛਲੇ ਸਾਲ 2022 ਵਿੱਚ ਕੁਲ 41.50 ਲੱਖ ਏਕੜ ਜਮੀਨ ਵਿੱਚ ਝੋਨੇ ਦੀ ਬਿਜਾਈ ਕੀਤੀ, ਪਾਣੀ ਬਚਾਉਣ ਲਈ ਪ੍ਰਾਂਤ ਦੇ 12…

Read More

ਅਮਰੀਕਾ ਰਹਿੰਦੇ ਗੋਪੀ ਕੰਗ ਦੇ ਤਲਾਕ ਬਦਲੇ ਰਿਸ਼ਤੇਦਾਰਾਂ ਵੱਲੋਂ ਮੰਤਰੀ ਦੇ ਪੀ ਏ ਅਤੇ ਅਫ਼ਸਰਾਂ ਦੇ ਨਾਂਅ ‘ਤੇ ਮਾਰੀ ਠੱਗੀ

ਐਨਆਰਆਈ ਵਿੰਗ ਦੇ ਸਟੇਟ ਕਮਿਸ਼ਨਰ ਐੱਚ.ਐੱਸ ਢਿੱਲੋਂ ਨੇ ਤਰਨਤਾਰਨ ਪੁਲਿਸ ਨੂੰ ਦਿੱਤੇ ਮਾਮਲੇ ਦੀ ਜਾਂਚ ਦੇ ਆਦੇਸ਼ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,16 ਜੂਨ- ਅਮਰੀਕਾ ਵਿੱਚ ਰਹਿੰਦੇ ਗੁਰਪ੍ਰੀਤ ਸਿੰਘ ਉਰਫ ਗੋਪੀ ਕੰਗ ਅਤੇ ਹਰਮਨਜੀਤ ਕੌਰ ਦਾ ਤਲਾਕ ਕਰਵਾਉਣ ਦੌਰਾਨ ਕੁਝ ਲੋਕਾਂ ਵੱਲੋਂ ਕਰੀਬ 50 ਲੱਖ ਰੁਪਏ ਦੀ ਠੱਗੀ ਮਾਰ ਲਈ ਗਈ।ਪੰਚਾਇਤੀ ਤੌਰ ’ਤੇ ਤਲਾਕਨਾਮੇ ਦੇ ਤਿਆਰ ਕੀਤੇ…

Read More

ਪੰਜਾਬ ਭਵਨ ਸਰੀ ਦੇ ਬਾਨੀ ਸੁੱਖੀ ਬਾਠ ਦਾ ਦੇਸ਼ ਭਗਤ ਕਾਲਜ ਮੋਗਾ ਵਿਚ ਭਰਵਾਂ ਸਵਾਗਤ

ਮੋਗਾ- ਬੀਤੇ ਦਿਨ ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਚਾਲਕ, ਉੱਘੇ ਸਮਾਜ ਸੇਵੀ ਸੁੱਖੀ ਬਾਠ ਨੇ ਦੇਸ਼ ਭਗਤ ਕਾਲਜ, ਮੋਗਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਕਨੇਡਾ ਜਾਣ ਤੋਂ ਪਹਿਲਾਂ ਕਾਲਜ ਬਾਰੇ ਅਤੇ ਜੋ ਕੋਰਸ ਵਿਦਿਆਰਥੀ ਕਰਨਾ ਚਾਹੁੰਦਾ ਹੈ ਉਸ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਲੈ ਕੇ ਕਨੇਡਾ ਜਾਣਾ…

Read More

ਬਰੈਂਪਟਨ ਵਿਚ ਵਿਰਸੇ ਤੇ ਵਿਰਾਸਤ ਦਾ ਪਹਿਰੇਦਾਰ ਵਿਸ਼ੇਸ਼ ਫੋਟੋ ਪ੍ਰਦਰਸ਼ਨੀ

ਸਰੀ, 16 ਜੂਨ (ਹਰਦਮ ਮਾਨ)-ਬੀਤੇ ਦਿਨੀਂ ਬਰੈਂਪਟਨ ਦੇ ਗੁਰਦੁਆਰਾ ਡਿਕਸੀ ਵਿਖੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸੰਬੰਧ ਵਿਚ ਨੈਸ਼ਨਲ ਆਰਕਾਈਵਜ਼ ਕੈਨੇਡਾ ਵੱਲੋਂ ਵਿਸ਼ੇਸ਼ ਫੋਟੋ ਪ੍ਰਦਰਸ਼ਨੀ ਲਾਈ ਗਈ। ਫੋਟੋ ਪ੍ਰਦਰਸ਼ਨੀ ਦੇ ਉਦਘਾਟਨੀ ਸਮਾਗਮ ਵਿਚ ਨੌਜਵਾਨ ਮੈਂਬਰ ਪਾਰਲੀਮੈਂਟ ਇਕਵਿੰਦਰ ਸਿੰਘ ਗਹੀਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਬ੍ਰਿਟਿਸ਼ ਕੋਲੰਬੀਆ ਤੋਂ ਉੱਘੇ…

Read More

ਸਰੀ ਸਿਟੀ ਕੌਂਸਲ ਵਲੋਂ ਆਰ ਸੀ ਐਮ ਪੀ ਦੇ ਹੱਕ ਵਿਚ ਮੁੜ ਮਤਾ ਪਾਸ

ਬੰਦ ਕਮਰਾ ਮੀਟਿੰਗ ਦੌਰਾਨ ਵੋਟਿੰਗ ਸਬੰਧੀ ਵੇਰਵੇ ਦੇਣ ਤੋਂ ਇਨਕਾਰ- ਕੌਂਸਲਰ ਲਿੰਡਾ ਐਨਿਸ ਨੇ ਮਤੇ ਨੂੰ ਸਰੀ ਦੇ ਲੋਕਾਂ ਦਾ ਅਪਮਾਨ ਦੱਸਿਆ- ਸਰੀ ( ਦੇ ਪ੍ਰ ਬਿ)- ਸਰੀ  ਸਿਟੀ ਕੌਂਸਲ ਨੇ RCMP ਨੂੰ ਆਪਣੇ ਅਧਿਕਾਰ ਖੇਤਰ ਦੀ ਪੁਲਿਸ ਵਜੋਂ ਬਰਕਰਾਰ ਰੱਖਣ ਲਈ ਵੋਟ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਇੱਕ…

Read More