Headlines

ਕੈਲਗਰੀ ਤੋਂ ਪ੍ਰਭਲੀਨ ਕੌਰ ਗਰੇਵਾਲ ਦੀ ਕੈਨੇਡੀਅਨ ਜੂਨੀਅਰ ਫੀਲਡ ਹਾਕੀ ਟੀਮ ਲਈ ਚੋਣ

ਫਰਾਂਸ ਦੇ ਦੌਰੇ ਤੇ ਜਾਵੇਗੀ ਅੰਡਰ-18 ਟੀਮ- ਨੈਸ਼ਨਲ ਟੀਮ ਵਿੱਚ ਆਉਣ ਵਾਲੀ ਅਲਬਰਟਾ ਦੀ ਪਹਿਲੀ ਪੰਜਾਬਣ ਕੁੜੀ ਕੈਲਗਰੀ( ਕਮਲਜੀਤ ਬੁੱਟਰ )-ਕੈਲਗਰੀ ਦੀ ਫੀਲਡ ਹਾਕੀ ਖਿਡਾਰਨ ਪ੍ਰਭਲੀਨ ਕੌਰ ਗਰੇਵਾਲ ਦੀ ਚੋਣ ਕੈਨੇਡਾ ਦੀ ਜੂਨੀਅਰ ਟੀਮ (ਅੰਡਰ-18) ਲਈ ਹੋ ਗਈ ਹੈ।ਕੈਲਗਰੀ ਦੇ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਦੀ ਖਿਡਾਰਨ ਪ੍ਰਭਲੀਨ ਇਹ ਮੁਕਾਮ ਹਾਸਲ ਕਰਨ ਵਾਲੀ ਅਲਬਰਟਾ ਸੂਬੇ…

Read More

ਅਲਬਰਟਾ ਕੈਬਨਿਟ ਮੰਤਰੀ ਰਾਜਨ ਸਾਹਨੀ ਵਲੋਂ ਆਗਾਮੀ ਚੋਣਾਂ ਨਾ ਲੜਨ ਦਾ ਐਲਾਨ

ਐਡਮਿੰਟਨ ( ਦਵਿੰਦਰ ਦੀਪਤੀ)-ਅਲਬਰਟਾ ਦੀ  ਕੈਬਨਿਟ ਮੰਤਰੀ ਤੇ ਪੰਜਾਬੀ ਭਾਈਚਾਰੇ ਦੀ ਉਘੀ ਮਹਿਲਾ ਸ਼ਖਸੀਅਤ ਰਾਜਨ ਸਾਹਨੀ ਨੇ  ਆਗਾਮੀ ਸੂਬਾਈ ਚੋਣਾਂ ਵਿੱਚ ਦੁਬਾਰਾ ਚੋਣ ਨਾਲ ਲੜਨ ਦਾ ਐਲਾਨ ਕੀਤਾ ਹੈ। ਵਪਾਰ, ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰ ਮੰਤਰੀ ਰਾਜਨ ਸਾਹਨੀ ਨੇ ਇਹ ਜਾਣਕਾਰੀ ਬੀਤੇ ਦਿਨ ਆਪਣ ਟਵਿੱਟਰ ਹੈਂਡਲ ਉਪਰ ਸਾਂਝੀ ਕੀਤੀ। ਰਾਜਨ ਸਾਹਨੀ ਪਹਿਲੀ ਵਾਰ 2019 ਵਿੱਚ ਕੈਲਗਰੀ-ਨਾਰਥ ਈਸਟ…

Read More

ਮੁੱਖ ਮੰਤਰੀ ਨੇ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ

ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀ ਲੋਕਾਂ ਨੂੰ ਦਿੱਤੀ ਵਧਾਈ- ਜਲੰਧਰ ( ਅਨੁਪਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਅੱਜ ਬਾਅਦ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾ ਸ਼ਿਵਰਾਤਰੀ…

Read More

ਹੋਲੇ ਮਹੱਲੇ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਸਟਾਲ ਲਗਾਏ ਜਾਣਗੇ-ਗਰੇਵਾਲ

ਸ੍ਰੀ ਆਨੰਦਪੁਰ ਸਾਹਿਬ ( ਪ੍ਰੋ ਅਵਤਾਰ ਸਿੰਘ)- ਖਾਲਸਾ ਪੰਥ ਦੇ ਜਾਹੋ-ਜਲਾਲ ਦਾ ਪ੍ਰਤੀਕ ਕੌਮੀ  ਹੋਲਾ-ਮਹੱਲਾ ਇਸ ਵਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਦੇ ਰੰਗ ਵਿਚ ਰੰਗਿਆ ਨਜ਼ਰ ਆਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਦਿਆਂ 9 ਬੰਦੀ ਸਿੰਘਾਂ ਦੇ ਨਾਵਾਂ ਵਾਲੇ 9 ਵੱਖ-ਵੱਖ…

Read More

ਫਰੇਜ਼ਰ ਵੈਲੀ ਵਿਚ ਬੱਸ ਡਰਾਈਵਰਾਂ ਦੀ ਹੜਤਾਲ ਜਾਰੀ

ਬੱਸ ਡਰਾਈਵਰ ਯਾਤਰੀਆਂ ਤੋਂ ਨਹੀ ਲੈ ਰਹੇ ਕਿਰਾਇਆ- ਸਰੀ ( ਦੇ ਪ੍ਰ ਬਿ)–ਫਰੇਜ਼ਰ ਵੈਲੀ ਵਿਚ ਬੱਸ ਡਰਾਈਵਰ ਯਾਤਰੀਆਂ ਤੋਂ ਕਿਰਾਏ ਦੀ ਵਸੂਲੀ ਨਾ ਕਰਕੇ ਇਸ ਹਫ਼ਤੇ ਵੀ ਆਪਣੀ ਹੜਤਾਲ ਜਾਰੀ ਰੱਖ ਰਹੇ ਹਨ| ਬੱਸ ਡਰਾਈਵਰਾਂ ਨ ਚਿਲੀਵੈਕ ਅਤੇ ਐਬਟਸਫੋਰਡ ਰੂਟਾਂ ’ਤੇ ਲਗਪਗ ਦੋ ਹਫ਼ਤੇ ਪਹਿਲਾਂ ਕਿਰਾਇਆ ਵਸੂਲਣਾ ਬੰਦ ਕਰ ਦਿੱਤਾ ਸੀ| ਉਨ੍ਹਾਂ ਨੇ 3 ਫਰਵਰੀ…

Read More

ਪੁਲਿਸ ਨੇ ਲਾਪਤਾ ਔਰਤ ਕਮਲਜੀਤ ਟਿਵਾਣਾ ਨੂੰ ਲੱਭਣ ਲਈ ਮਦਦ ਮੰਗੀ

ਐਲਕਸ ਫਰੇਜਰ ਬ੍ਰਿਜ ਨੇੜੇ ਲਾਵਾਰਿਸ ਕਾਰ ਮਿਲੀ- ਸਰੀ ( ਦੇ ਪ੍ਰ ਬਿ)–ਸਰੀ ਆਰ ਸੀ ਐਮ ਪੀ ਲੋਕਾਂ ਨੂੰ ਕਮਲਜੀਤ ਟਿਵਾਣਾ ਨੂੰ ਲੱਭਣ ਲਈ ਮਦਦ ਕਰਨ ਦੀ ਅਪੀਲ ਕਰ ਰਹੀ ਹੈ| 42 ਸਾਲਾ ਟਿਵਾਣਾ ਨੂੰ 11 ਫਰਵਰੀ ਨੂੰ ਰਾਤ 11 ਵਜੇ 123ਬੀ ਸਟਰੀਟ ਦੇ 7000 ਬਲਾਕ ਵਿਚ ਆਖਰੀ ਵਾਰ ਦੇਖਿਆ ਗਿਆ ਸੀ| ਉਸ ਦੇ ਅਗਲੇ ਦਿਨ…

Read More

ਜਤਿੰਦਰ ਸਿੰਘ ਹੈਪੀ ਗਿੱਲ ਨੇ ਗੁਰਦੁਆਰਾ ਸਾਹਿਬ ਦੇ ਕੀਤੇ ਕਾਰਜਾਂ ਦੇ ਵੇਰਵੇ ਦਿੱਤੇ

ਸੰਗਤ ਦੇ ਸਹਿਯੋਗ ਨਾਲ ਕਈ ਹੋਰ ਮਹੱਤਵਪੂਰਣ ਕਾਰਜ ਕਰਨ ਦਾ ਵਾਅਦੇ- ਐਬਟਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਦੀਆਂ 5 ਮਾਰਚ ਨੂੰ ਹੋਣ ਜਾ ਰਹੀਆਂ ਚੋਣਾਂ ਵਿਚ ਪ੍ਰਧਾਨਗੀ ਲਈ ਉਮੀਦਵਾਰ ਸ ਜਤਿੰਦਰ ਸਿੰਘ ਹੈਪੀ ਗਿੱਲ ਨੇ ਵੋਟਰਾਂ ਨੂੰ ਉਹਨਾਂ ਦੀ ਅਗਵਾਈ ਵਾਲੀ ਸਲੇਟ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਜਿਥੇ ਪਿਛਲੇ ਸਮੇਂ ਦੌਰਾਨ ਕਈ…

Read More

ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਚੋਣ ਲਈ ਗਿੱਲ ਬਨਾਮ ਗਿੱਲ ਦੀਆਂ ਸਲੇਟਾਂ ਮੈਦਾਨ ਵਿਚ

-ਨਾਮਜ਼ਦਗੀ ਪੱਤਰਾਂ ਦੀ ਛਾਣਬੀਣ ਉਪਰੰਤ ਦੋਵਾਂ ਸਲੇਟਾਂ ਦੇ ਉਮੀਦਵਾਰ ਆਹਮੋ-ਸਾਹਮਣੇ- ਪ੍ਰਧਾਨ, ਉਪ ਪ੍ਰਧਾਨ, ਸੈਕਟਰੀ, ਖਜ਼ਾਨਚੀ ਸਮੇਤ 13 ਅਹੁਦੇਦਾਰਾਂ ਦੀ 5 ਮਾਰਚ ਨੂੰ  ਹੋਵੇਗੀ ਚੋਣ- ਐਬਟਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਪ੍ਰਬੰਧਕੀ ਕਮੇਟੀ ਦੀ 5 ਮਾਰਚ ਨੂੰ ਹੋਣ ਜਾ ਰਹੀ ਚੋਣ ਲਈ 12 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਣਬੀਣ ਉਪਰੰਤ ਪ੍ਰਧਾਨਗੀ ਲਈ…

Read More

1971 ਦੀ ਜੰਗ ਦੇ ਨਾਇਕ ਬ੍ਰਿਗੇਡੀਅਰ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਇਆ

ਬ੍ਰਿਗੇਡੀਅਰ ਚਾਂਦਪੁਰੀ ਦੀ ਬਹਾਦਰੀ ਨੌਜਵਾਨਾਂ ਨੂੰ ਦੇਸ਼ ਲਈ ਆਪਾ ਵਾਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਚਾਂਦਪੁਰ ਰੁੜਕੀ (ਐਸ.ਬੀ.ਐਸ. ਨਗਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਆਪਾ ਵਾਰਨ ਵਾਸਤੇ ਪ੍ਰੇਰਿਤ ਕਰੇਗੀ। ਇੱਥੇ…

Read More

ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਪਬਲਿਕ ਸਕੂਲ ਵਿਖੇ ਮਹਾਨ ਗੁਰਮਤਿ ਸਮਾਗਮ

ਪਟਿਆਲਾ 17 ਫਰਵਰੀ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਵੱਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਪਬਲਿਕ ਸਕੂਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਵੱਖ- ਵੱਖ ਪ੍ਰਤਿਸ਼ਟ ਸ਼ਖ਼ਸ਼ੀਅਤਾਂ ਨੇ ਇਸ ਗੁਰਮਤਿ ਸਮਾਗਮ ਵਿਚ…

Read More