
ਵਿਨੈ ਸ਼ਰਮਾ ਬਿਜਨੈਸਮੈਨ ਆਫ ਦਾ ਈਅਰ ਐਵਾਰਡ ਨਾਲ ਸਨਮਾਨਿਤ
ਵੈਨਕੂਵਰ- ਬੀਤੇ ਦਿਨੀਂ ਕਰਵਾਏ ਗਏ ਇਕ ਸਮਾਗਮ ਦੌਰਾਨ ਮਕਾਓ ਕੈਨੇਡਾ ਬਿਜਨੈਸ ਐਸੋਸੀਏਸ਼ਨ ਅਤੇ ਇੰਡੋ-ਪੈਸੀਪਿਕ ਫਾਊਂਡੇਸ਼ਨ ਆਫ ਕੈਨੇਡਾ ਵਲੋਂ ਉਘੇ ਬਿਜਨੈਸਮੈਨ ਵਿਨੈ ਸ਼ਰਮਾ ਨੂੰ ਬਿਜਨੈਸਮੈਨ ਆਫ ਦਾ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਵੈਨਕੂਵਰ- ਬੀਤੇ ਦਿਨੀਂ ਕਰਵਾਏ ਗਏ ਇਕ ਸਮਾਗਮ ਦੌਰਾਨ ਮਕਾਓ ਕੈਨੇਡਾ ਬਿਜਨੈਸ ਐਸੋਸੀਏਸ਼ਨ ਅਤੇ ਇੰਡੋ-ਪੈਸੀਪਿਕ ਫਾਊਂਡੇਸ਼ਨ ਆਫ ਕੈਨੇਡਾ ਵਲੋਂ ਉਘੇ ਬਿਜਨੈਸਮੈਨ ਵਿਨੈ ਸ਼ਰਮਾ ਨੂੰ ਬਿਜਨੈਸਮੈਨ ਆਫ ਦਾ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਨਵੀਂ ਦਿੱਲੀ, 11 ਅਪਰੈਲ (ਦਿਓਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਆਈ ਏ ਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਚਰਚਾ ਹੈ ਕਿ ਪਰਮਪਾਲ ਕੌਰ ਸਿੱਧੂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜ ਸਕਦੀ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ…
* ਗੋਬਿੰਦ ਸਰਵਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਰਸ ਭਿੰਨਾ ਕੀਰਤਨ- ਐਡਮਿੰਟਨ (ਗੁਰਪ੍ਰੀਤ ਸਿੰਘ)-ਅਲਬਰਟਾ ਵਿਧਾਨ ਸਭਾ ਚ ਬੀਤੇ ਦਿਨ ਖਾਲਸਾ ਸਾਜਨਾ ਦਿਵਸ ਦਾ ਤਿਉਹਾਰ ਵਿਸਾਖੀ ਬਹੁਤ ਹੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੋਬਿੰਦ ਸਰਵਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੈਨੇਡਾ ਦੇ ਰਾਸ਼ਟਰੀ ਗੀਤ ਨਾਲ ਕੀਤੀ ਅਤੇ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ। ਅਲਬਰਟਾ ਵਿਧਾਨ…
ਸਰੀ -ਡੈਲਟਾ ( ਡਾ ਗੁਰਵਿੰਦਰ ਸਿੰਘ)-ਸਿੱਖ ਵਿਰਾਸਤ ਮਹੀਨੇ ਅਤੇ ਖ਼ਾਲਸਾ ਦਿਹਾੜੇ ਤੇ ਵਿਸਾਖੀ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਉਣ ਦਾ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ-ਡੈਲਟਾ ਵੱਲੋਂ ਉਪਰਾਲਾ ਕੀਤਾ ਗਿਆ ਹੈ। ਕਵੀ ਦਰਬਾਰ 13 ਅਪ੍ਰੈਲ ਦਿਨ ਸ਼ਨਿਚਰਵਾਰ ਸ਼ਾਮ ਦੇ ਦੀਵਾਨ, ਸਾਢੇ ਛੇ ਵਜੇ ਤੋਂ ਰਾਤੀਂ ਸਾਢੇ ਅੱਠ ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖਾਲਸਾ…
ਸਰੀ, 10 ਅਪ੍ਰੈਲ (ਹਰਦਮ ਮਾਨ)-ਸਤਿਕਾਰ ਕਮੇਟੀ ਕਨੇਡਾ ਵੱਲੋਂ ਬੀਤੇ ਦਿਨ ਸ਼ੰਭੂ, ਘਨੌਰੀ, ਡੱਬਵਾਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨਕਾਰੀਆਂ ਦੀ ਹਮਾਇਤ ਵਿੱਚ ਅਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰੀ ਵਿਖੇ (ਕਿੰਗ ਜੌਰਜ ਸਟਰੀਟ ਤੇ 88 ਐਵੀਨਿਊ ਨੇੜੇ ਬੀਅਰ ਕਰੀਕ ਪਾਰਕ) ਵਿੱਚ ਜੋਸ਼ ਭਰਿਆ ਮੁਜ਼ਾਹਰਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ…
ਨਵੀਂ ਦਿੱਲੀ ( ਦਿਓਲ)- ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡਣ ਦਾ ਐਲਾਨ ਕੀਤਾ ਹੈ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ…
ਚੀਫ ਜਸਟਿਸ ਨੇ ਜਲਦ ਸੁਣਵਾਈ ਲਈ ਦਿੱਤਾ ਭਰੋਸਾ- ਨਵੀਂ ਦਿੱਲੀ, 10 ਅਪਰੈਲ ( ਦਿਓਲ)- ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਬਹਾਲ ਰੱਖਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ’ਚ ਦਾਖ਼ਲ ਅਰਜ਼ੀ ਨੂੰ ਛੇਤੀ ਸੂਚੀਬੱਧ ਕਰਨ…
– ਸਰੀ ਨਗਰ ਕੀਰਤਨ ‘ਤੇ ਲੱਗੇਗਾ ਬੁੱਕ ਸਟਾਲ- ਸਰੀ, 8 ਅਪਰੈਲ (ਹਰਦਮ ਮਾਨ)- ਤਰਕਸ਼ੀਲ ਸੁਸਾਇਟੀ ਦਾ ਦੋ-ਸਾਲਾ ਕੌਮੀ ਡੈਲੀਗੇਟ ਇਜਲਾਸ 17 ਮਈ (ਐਤਵਾਰ) ਨੂੰ ਹੋ ਰਿਹਾ ਹੈ। ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਪ੍ਰਧਾਨ ਜਸਵਿੰਦਰ ਹੇਅਰ ਅਤੇ ਸਕੱਤਰ ਗੁਰਮੇਲ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਬੰਧ ਵਿਚ ਸਰੀ ਯੂਨਿਟ ਦੀ ਜਨਰਲ ਬਾਡੀ ਦੀ ਮੀਟਿੰਗ 28 ਅਪਰੈਲ (ਐਤਵਾਰ) ਨੂੰ ਸਵੇਰੇ 11 ਵਜੇ ਪ੍ਰੋਗਰੈਸਿਵ ਕਲਚਰਲ ਸੈਂਟਰ ਯੂਨਿਟ (126-7536, 130 ਸਟਰੀਟ) ਸਰੀ ਵਿਖੇ, ਕੌਮੀ ਪ੍ਰਧਾਨ ਬਾਈ…
ਸਰੀ ( ਦੇ ਪ੍ਰ ਬਿ)- ਬੀਤੇ ਦਿਨੀਂ ਨਿਊ ਕੈਨੇਡਾ ਕਬੱਡੀ ਫੈਡਰੇਸ਼ਨ ਦੀ ਹੋਈ ਚੋਣ ਵਿਚ ਉਘੇ ਕਬੱਡੀ ਪ੍ਰੋਮੋਟਰ ਜੀਵਨ ਸ਼ੇਰਗਿੱਲ ਨੂੰ ਪ੍ਰਧਾਨ ਤੇ ਕੁਲਵਿੰਦਰ ਸਿੰਘ ਸੰਧੂ ਨੂੰ ਜਨਰਲ ਸਕੱਤਰ ਚੁਣਿਆ ਗਿਆ। ਹੋਰਨਾਂ ਅਹੁਦੇਦਾਰਾਂ ਵਿਚ ਚੇਅਰਪਰਸਨ ਗੱਸ਼ਾ ਗਿੱਲ, ਵਾਈਸ ਪ੍ਰਧਾਨ ਸਤਨਾਮ ਪਵਾਰ, ਸੀਨੀਅਰ ਵਾਈਸ ਪ੍ਰਧਾਨ ਗੁਰਜੀਤ ਬੜੈਚ, ਖਜ਼ਾਨਚੀ ਬਲਜੀਤ ਪਵਾਰ ਤੇ ਡਾਇਰੈਕਟਰ ਓਂਕਾਰ ਸ਼ੇਰਗਿੱਲ, ਕਮਲਜੀਤ ਸੰਧੂ,…
ਪ੍ਰਬੰਧਕ ਕਮੇਟੀ ਵਲੋਂ ਪੰਜਾਬੀ ਪ੍ਰੈਸ ਕਲੱਬ ਨਾਲ ਵਿਸ਼ੇਸ਼ ਮਿਲਣੀ-ਸੰਸਥਾਵਾਂ ਦੀਆਂ ਸਟੇਜਾਂ ਤੋਂ ਗਿੱਧੇ ਭੰਗੜੇ ਦੀ ਪੇਸ਼ਕਾਰੀ ਤੋਂ ਮਨਾਹੀ- ਸੰਗਤਾਂ ਲਈ ਮੁਫਤ ਟਰਾਂਜਿਟ ਸੇਵਾ ਦਾ ਪ੍ਰਬੰਧ- ਸਰੀ ( ਦੇ ਪ੍ਰ ਬਿ)- ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਰੀ ਦਾ ਸਲਾਨਾ ਨਗਰ ਕੀਰਤਨ ਇਸ ਵਾਰ 20 ਅਪ੍ਰੈਲ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ…