
ਵਿੰਨੀਪੈਗ ਵਿਚ ਵਿਸਾਖੀ ਮੇਲਾ 14 ਅਪ੍ਰੈਲ ਨੂੰ ਪੰਜਾਬ ਕਲਚਰ ਸੈਂਟਰ ਵਿਖੇ
ਵਿੰਨੀਪੈਗ ( ਸ਼ਰਮਾ)- ਪੰਜਾਬ ਫਾਊਂਡੇਸ਼ਨ ਆਫ ਮੈਨਟੋਬਾ ਵਲੋਂ ਵਿਸਾਖੀ ਮੇਲਾ 2024 ਮਿਤੀ 14 ਅਪ੍ਰੈਲ ਐਤਵਾਰ ਨੂੰ ਸ਼ਾਮ 5 ਵਜੇ ਤੋਂ 10 ਵਜੇ ਤੱਕ ਪੰਜਾਬ ਕਲਚਰ ਸੈਂਟਰ 1770 ਕਿੰਗ ਐਡਵਰਡ ਸਟਰੀਟ ਵਿੰਨੀਪੈਗ ਵਿਖ ਕਰਵਾਇਆ ਜਾ ਰਿਹਾ ਹੈ। ਐਂਟਰੀ ਫੀਸ 5 ਡਾਲਰ ਹੋਵੇਗੀ ਜਦੋਂਕਿ 12 ਸਾਲ ਦੀ ਉਮਰ ਤੋਂ ਘੱਟ ਬੱਚਿਆਂ ਲਈ ਕੋਈ ਐਂਟਰੀ ਫੀਸ ਨਹੀ ਹੋਵੇਗੀ।…