Headlines

ਓਲੰਪੀਅਨ ਪਹਿਲਵਾਨਾਂ ਸਮੇਤ ਸੈਂਕੜੇ ਕਿਸਾਨ ਔਰਤਾਂ ਤੇ ਕਾਰਕੁੰਨਾਂ ਦੀ ਗ੍ਰਿਫਤਾਰੀ ਨਿੰਦਣਯੋਗ

ਜਲੰਧਰ –ਸੰਯੁਕਤ ਕਿਸਾਨ ਮੋਰਚੇ ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਕਰਨ ਦੇ ਦੋਸ਼ੀ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਲਈ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਓਲੰਪੀਅਨ ਮਹਿਲਾ ਪਹਿਲਵਾਨਾਂ ਸਮੇਤ ਸੈਂਕੜੇ ਕਿਸਾਨ ਔਰਤਾਂ, ਬਜੁਰਗਾਂ ਤੇ ਸਮਾਜਿਕ ਕਾਰਕੁੰਨਾਂ ਦੀ ਭਾਜਪਾ…

Read More

ਸ਼ਰਾਬ ਦੀਆਂ ਬੋਤਲਾਂ ‘ਤੇ ਪੰਜਾਬ ਸ਼ਬਦ ਨੂੰ ਹਟਾਉਣ ਦੀ ਮੰਗ

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ- ਪ੍ਰੈਸ ਫੀਲਡ ਜਨਰਲਿਸਟ ਐਸੋਸ਼ੀਏਸ਼ਨ ਦੇ ਪੰਜਾਬ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਪੰਜਾਬ ਸੂਬੇ ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਪੰਜਾਬ ਸ਼ਬਦ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਸ਼ਰਾਬ ਦੀਆਂ ਬੋਤਲਾਂ ਉੱਪਰ ਲਿਖ ਕੇ ਵੇਚਿਆ ਜਾ ਰਿਹਾ ਹੈ,ਜੋ ਬਹੁਤ ਹੀ ਨਿੰਦਣਯੋਗ ਗੱਲ ਹੈ।ਸਿੰਦਬਾਦ ਨੇ…

Read More

ਸਿਨਸਿਨਾਟੀ ਵਿਖੇ ਰੀਜਨਲ ਸਿੱਖ ਯੂਥ ਸਿਮਪੋਜ਼ੀਅਮ 2023 ਕਰਵਾਇਆ

ਸਿਨਸਿਨਾਟੀ, ਓਹਾਇਓ (ਸਮੀਪ ਸਿੰਘ ਗੁਮਟਾਲਾ)- ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਕਰਵਾਏ ਜਾਂਦੇ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਖੇਤਰੀ (ਰੀਜਨਲ) ਪੱਧਰ ਦੇ ਭਾਸ਼ਨ ਮੁਕਾਬਲੇ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਕਰਵਾਏ ਗਏ। ਓਹਾਇਓ ਅਤੇ ਪੈਨਸਿਲਵੇਨੀਆ ਸੂਬੇ ਦੇ ਇਸ ਰੀਜਨਲ ਸਿਮਪੋਜ਼ੀਅਮ ਵਿੱਚ ਸਿਨਸਿਨਾਟੀ, ਕਲੀਵਲੈਂਡ ਅਤੇ ਪਿਟਸਬਰਗ ਸ਼ਹਿਰਾਂ ਦੇ 6 ਤੋਂ…

Read More

ਵੈਨਕੂਵਰ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ

ਵੈਨਕੂਵਰ, 28 ਮਈ ( ਸੰਦੀਪ ਸਿੰਘ ਧੰਜੂ)- ਦੱਖਣੀ ਵੈਨਕੂਵਰ ਵਿਚ  ਦੁਪਹਿਰ ਇਕ ਵਿਆਹ ਸਮਾਗਮ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ।   ਪੁਲਿਸ ਅਨੁਸਾਰ ਮੁਢਲੀ ਜਾਂਚ ਅਨੁਸਾਰ ਇਹ ਘਟਨਾ ਮੈਟਰੋ ਵੈਨਕੂਵਰ ਵਿਚ ਚੱਲ ਰਹੇ ਗੈਂਗਵਾਰ ਨਾਲ ਜੁੜੀ ਜਾਪਦੀ ਹੈ।  ਮੌਕੇ ਦੇ ਗਵਾਹਾਂ ਮੁਤਾਬਿਕ ਕੁਝ ਵਿਅਕਤੀਆਂ ਨੇ ਵਿਆਹ ਸਮਾਗਮ…

Read More

ਨਾਮਵਰ ਲਿਖਾਰੀ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਪੁਸਤਕ ‘ਵਿਚਿ ਬਾਣੀ ਅੰਮ੍ਰਿਤੁ ਸਾਰੇ’ ਲੋਕ ਅਰਪਣ

ਸਰੀ (ਡਾ ਗੁਰਵਿੰਦਰ ਸਿੰਘ)- : ਪੰਜਾਬੀ ਸਾਹਿਤ ਦੀ ਝੋਲੀ ਵਿਚ 35 ਪੁਸਤਕਾਂ ਪਾਉਣ ਵਾਲੇ ਨਾਮਵਰ ਲਿਖਾਰੀ ਅਤੇ ਉਸਤਾਦ ਢਾਡੀ ਗਿਆਨੀ ਕੇਵਲ ਸਿੰਘ ਨਿਰਦੋਸ਼ ਕਿਸੇ ਜਾਣਕਾਰੀ ਦੇ ਮੁਹਤਾਜ ਨਹੀਂ। ਪਿਛਲੇ ਕੁਝ ਅਰਸੇ ਤੋਂ ਗਿਆਨੀ ਕੇਵਲ ਸਿੰਘ ਨਿਰਦੋਸ਼ ਜੀ ਦੀ ਸਿਹਤ ਨਾਸਾਜ਼ ਚੱਲ ਰਹੀ ਹੈ, ਪਰ ਮਾਨਸਿਕ ਤੌਰ ‘ਤੇ ਪੂਰੀ ਚੜ੍ਹਦੀ ਕਲਾ ਵਿੱਚ ਹਨ। ਸਰੀਰਕ ਢਿੱਲ ਮਠ…

Read More

ਡਾ. ਸਵਰਾਜ ਸਿੰਘ ਦਾ ਸਿਰਮੌਰ ਪੱਤਰਕਾਰੀ ਪੁਰਸਕਾਰ ਨਾਲ ਸਨਮਾਨ

ਪਟਿਆਲਾ ( ਡਾ. ਭਗਵੰਤ ਸਿੰਘ )-ਮਾਲਵਾ ਰਿਸਰਚ ਸੈਂਟਰ ਪਟਿਆਲਾ ਅਤੇ ਗੁਰਮਤਿ ਲੋਕਧਾਰਾ ਮੰਚ ਵੱਲੋਂ ਪੱਤਰਕਾਰੀ ਬਾਰੇ ਵਿਸ਼ਾਲ ਚਰਚਾ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਹ ਵਿਚਾਰ ਉੱਭਰ ਕੇ ਸਾਹਮਣੇ ਆਏ ਕਿ ਡਾ. ਸਵਰਾਜ ਸਿੰਘ ਨੇ ਪੰਜਾਬੀ ਪੱਤਰਕਾਰੀ ਨੂੰ ਵਿਸ਼ਵ ਪੱਧਰ ਦੀ ਪੱਤਰਕਾਰੀ ਬਣਾਉਣ ਦੇ ਯਤਨਾਂ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ। ਸੰਸਾਰ ਪੱਧਰ…

Read More

ਪੰਜਾਬ ਭਵਨ ਸਰੀ ਵਲੋਂ ਅਵਤਾਰ ਸਿੰਘ ਸ਼ੇਰਗਿੱਲ ਦਾ ਸਨਮਾਨ

ਸਰੀ-ਪੰਜਾਬ ਭਵਨ ਸਰੀ ਵਿਖੇ ਸ ਅਵਤਾਰ ਸਿੰਘ ਸ਼ੇਰਗਿੱਲ ਨਿਊਜ ਐਡੀਟਰ ਰੋਜ਼ਾਨਾ ਅਜੀਤ ਜਲੰਧਰ ਦਾ ਸਨਮਾਨ ਕਰਦੇ ਹੋਏ ਸ੍ਰੀ ਸੁੱਖੀ ਬਾਠ, ਸੁਰਜੀਤ ਸਿੰਘ ਮਾਧੋਪੁਰੀ, ਅਮਰੀਕ ਪਲਾਹੀ, ਕਵਿੰਦਰ ਚਾਂਦ ਤੇ ਪ੍ਰਿਤਪਾਲ ਗਿੱਲ਼।

Read More

ਬੀ ਸੀ ਵਿਚ ਘੱਟੋ ਘੱਟ ਉਜਰਤ ਵਿਚ ਵਾਧਾ ਪਹਿਲੀ ਜੂਨ ਤੋਂ

ਵਿਕਟੋਰੀਆ – 1 ਜੂਨ, 2023 ਨੂੰ, ਬੀ.ਸੀ. ਦੇ ਸਭ ਤੋਂ ਘੱਟ ਤਨਖਾਹ ਵਾਲੇ ਕਾਮਿਆਂ ਨੂੰ ‘ਮਿਨਿਮਮ ਵੇਜ’ (ਪ੍ਰਤੀ ਘੰਟਾ ਘੱਟ ਤੋਂ ਘੱਟ ਭੁਗਤਾਨ) ਦੇ $15.65 ਤੋਂ $16.75 ਪ੍ਰਤੀ ਘੰਟਾ ਵਧਣ ਦੇ ਨਾਲ ਤਨਖਾਹ ਵਿੱਚ ਵਾਧਾ ਮਿਲੇਗਾ। ਵੀਰਵਾਰ, 1 ਜੂਨ, 2023 ਨੂੰ ‘ਮਿਨਿਮਮ ਵੇਜ’ ਦੀਆਂ ਦਰਾਂ ਵਿੱਚ ਹੋਣ ਵਾਲਾ 6.9% ਵਾਧਾ, ਰੈਜ਼ੀਡੈਂਟ ਕੇਅਰਟੇਕਰਾਂ (ਰਿਹਾਇਸ਼ੀ ਇਮਾਰਤਾਂ ਦੀ…

Read More

ਗੁਰਵੇਲ ਕੋਹਾਲ਼ਵੀ ਪੰਜਾਬੀ ਹੈਰੀਟੇਜ਼ ਫਾਉਂਡੇਸ਼ਨ ਪੰਜਾਬ ਦੇ ਉਪ ਚੇਅਰਮੈਨ ਨਿਯੁਕਤ

ਅੰਮ੍ਰਿਤਸਰ-ਡਾ ਸੁਰਿੰਦਰ ਕੰਵਲ ਚੇਅਰਪਰਸਨ ਅਤੇ ਸੰਸਥਾਪਕ ਪੰਜਾਬੀ ਹੈਰੀਟੇਜ ਫਾਉਂਡੇਸ਼ਨ ਨੇ ਗੁਰਵੇਲ ਕੋਹਾਲਵੀ ਚੇਅਰਮੈਨ ਗੁਰਮੁੱਖੀ ਦੇ ਵਾਰਿਸ ਨੂੰ ਉਨਾਂ ਦੀਆਂ ਸਾਹਿਤਕ ਖੇਤਰ ਦੀਆਂ ਸੇਵਾਵਾਂ ਅਤੇ ਦ੍ਰਿੜਤਾ ਨੂੰ ਦੇਖਦੇ ਹੋਏ ਉਨਾਂ ਨੂੰ ਪੰਜਾਬੀ ਹੈਰੀਟੇਜ ਫਾਉਂਡੇਸ਼ਨ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਹੈ। ਪੰਜਾਬੀ ਹੈਰੀਟੇਜ ਫਾਉਂਡੇਸ਼ਨ ਨੇ ਸਾਹਿਤ ਅਤੇ ਵਿਰਾਸਤ ਦੇ ਖੇਤਰ ਵਿੱਚ ਇੱਕ ਲੰਮਾ ਸਮਾਂ ਕੰਮ ਕੀਤਾ ਹੈ…

Read More

‘ਦੋ ਕਰੋੜ’ ਰਿਸ਼ਵਤ ਕਾਂਡ ਮਾਮਲੇ ਵਿਚ ਚੰਨੀ ਬਾਰੇ ਸਨਸਨੀਖ਼ੇਜ਼ ਖੁਲਾਸੇ, ਪੀੜਤ ਖਿਡਾਰੀ ਆਇਆ ਸਾਹਮਣੇ

ਮੁੱਖ ਮੰਤਰੀ ਨੇ ਚੰਨੀ ਦੇ ਭਤੀਜੇ ਦੇ ਘਟੀਆ ਕਾਰਨਾਮਿਆਂ ਦਾ ਕੀਤਾ ਪਰਦਾਫਾਸ਼ ਪ੍ਰਤਿਭਾਵਾਨ ਕ੍ਰਿਕਟ ਖਿਡਾਰੀ ਜਸਇੰਦਰ ਸਿੰਘ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਚੰਡੀਗੜ੍ਹ, 31 ਮਈ- ਨੌਕਰੀ ਬਦਲੇ ਪੈਸੇ ਮੰਗਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕ੍ਰਿਕਟ ਖਿਡਾਰੀ ਜਸਇੰਦਰ ਸਿੰਘ ਨੂੰ…

Read More