Headlines

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ

ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ- ਚੰਡੀਗੜ੍ਹ, 31 ਮਈ-ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਲੰਬੀ ਤੋ ਵਿਧਾਇਕ ਸ ਗੁਰਮੀਤ ਸਿੰਘ ਖੁੱਡੀਆਂ ਤੇ ਕਰਤਾਰਪੁਰ ਤੋਂ ਵਿਧਾਇਕ ਸ…

Read More

ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਪੁਸਤਕ ‘ਵਿਚਿ ਬਾਣੀ ਅੰਮ੍ਰਿਤੁ ਸਾਰੇ’ ਦਾ ਲੋਕ ਅਰਪਣ ਸਮਾਗਮ

ਸਰੀ, 30 ਮਈ (ਹਰਦਮ ਮਾਨ)-ਪ੍ਰਸਿੱਧ ਪੰਜਾਬੀ ਸਾਹਿਤਕਾਰ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਪੁਸਤਕ ‘ਵਿਚਿ ਬਾਣੀ ਅੰਮ੍ਰਿਤੁ ਸਾਰੇ’ ਲੋਕ ਅਰਪਣ ਕਰਨ ਲਈ ਖਾਲਸਾ ਲਾਇਬਰੇਰੀ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਦੇ ਸੰਚਾਲਕ ਡਾ. ਰਮਿੰਦਰ ਕੰਗ ਨੇ ਸਭ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਇਹ ਪੁਸਤਕ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀਆਂ ਪਹਿਲੀਆਂ ਕਿਰਤਾਂ ਦਾ ਸੰਗ੍ਰਹਿ ਹੈ। ਇਸ ਤੋਂ…

Read More

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ‘ਚ ਲੱਗੀ ਕਵਿਤਾਵਾਂ ਦੀ ਛਹਿਬਰ 

ਸਰੀ, 30 ਮਈ (ਹਰਦਮ ਮਾਨ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਕਰਵਾਏ ਮਾਸਿਕ ਕਵੀ ਦਰਬਾਰ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ। ਇਸ ਕਵੀ ਦਰਬਾਰ ਵਿਚ ਅਵਤਾਰ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਮੀਤ  ਸਿੰਘ ਕਾਲਕਟ, ਗੁਰਮੀਤ ਸਿੰਘ ਸੇਖੋ, ਮਨਜੀਤ ਸਿੰਘ ਮੱਲ੍ਹਾ, ਸੁਰਜੀਤ ਸਿੰਘ ਗਿੱਲ, ਮਲੂਕ ਚੰਦ ਕਲੇਰ,…

Read More

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਗੁਰਮਤਿ ਪ੍ਰਕਾਸ਼ ਰਸਾਲੇ ਦਾ ‘ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਸ਼ੇਸ਼ ਅੰਕ’ ਰਿਲੀਜ਼

ਸਰੀ, 30 ਮਈ (ਹਰਦਮ ਮਾਨ) -ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਗੁਰਮਤਿ ਪ੍ਰਕਾਸ਼ ਰਸਾਲੇ ਦਾ ‘ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਸ਼ੇਸ਼ ਅੰਕ’ ਰਿਲੀਜ਼ ਕਰਨ ਲਈ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਸਮਾਗਮ ਕਰਵਾਇਆ ਗਿਆ। ਸੁਸਾਇਟੀ ਦੇ ਪੀ.ਆਰ.ਓ. ਸੁਰਿੰਦਰ ਸਿੰਘ ਜੱਬਲ ਨੇ ਪ੍ਰੋਗਰਾਮ ਵਿਚ ਸ਼ਾਮਲ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਦੱਸਿਆ ਕਿ ਗੁਰਮਤਿ ਪ੍ਰਕਾਸ਼ ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਵਿਸ਼ੇਸ਼ ਅੰਕ ਪ੍ਰਕਾਸ਼ਿਤ ਕਰਨ ਦਾ ਮੰਤਵ ਉਨ੍ਹਾਂ ਦੇ…

Read More

ਲੈਂਗਫੋਰਡ ਅਤੇ ਵੈਨਕੂਵਰ-ਮਾਉਂਟ ਪਲੈਜ਼ੈਂਟ ਦੀ ਜਿਮਨੀ ਚੋਣ 24 ਜੂਨ ਨੂੰ

 ਬੀਸੀ ਐਨ ਡੀ ਪੀ ਨੇ ਰਵੀ ਪਰਮਾਰ ਅਤੇ ਜੋਨ ਫਿਲਿਪ ਮੈਦਾਨ ਵਿੱਚ ਉਤਾਰੇ – ਵੈਨਕੂਵਰ— ਬੀਸੀ ਐਨਡੀਪੀ ਨੇ ਵੈਨਕੂਵਰ-ਮਾਊਂਟ ਪਲੈਜ਼ੈਂਟ ਅਤੇ ਲੈਂਗਫੋਰਡ-ਵੌਨ ਡੀ ਫੂਕਾ ਵਿੱਚ ਆਪਣੀ ਜਿਮਨੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਚੋਣਾਂ ਦਾ ਦਿਨ 24 ਜੂਨ, 2023 ਹੋਵੇਗਾ। ਲੈਂਗਫੋਰਡ-ਵੌਨ ਡੀ ਫੂਕਾ ਵਿੱਚ ਬੀਸੀ ਐਨਡੀਪੀ ਦੀ ਨੁਮਾਇੰਦਗੀ ਕਰਦੇ ਹੋਏ ਕਮਿਊਨਿਟੀ ਲੀਡਰ ਅਤੇ ਸਕੂਲ…

Read More

ਇਟਲੀ ਵਿੱਚ ਬੱਚਿਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਹੋ ਵਾਧਾ

* ਸੰਨ 2022 ਵਿੱਚ 17,130 ਹੋਏ ਲਾਪਤਾ ਬੱਚਿਆਂ ਦੀ ਪੁਲਸ ਰਿਪੋਰਟ * ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)- ਪਿਛਲੇ 3 ਦਹਾਕਿਆਂ ਤੋਂ ਇਟਲੀ ਦੀ ਨੌਜਵਾਨ ਪੀੜ੍ਹੀ ਵਿਆਹ ਕਰਵਾਉਣ ਤੋਂ ਕੰਨੀ ਕਤਰਾਉਂਦੀ ਨਜ਼ਰੀ ਆ ਰਹੀ ਹੈ ਜਿਸ ਕਾਰਨ ਇਟਲੀ ਦੀ ਆਬਾਦੀ ਲਗਾਤਾਰ ਗਿਰਾਵਟ ਵੱਲ ਹੈ ।ਇਟਲੀ ਯੂਰਪ ਦਾ ਅਜਿਹਾ ਦੇਸ਼ ਹੈ ਜਿੱਥੇ ਬੱਚਿਆਂ ਦੀ ਜਨਮ ਦਰ ਘੱਟ…

Read More

200 ਗ੍ਰਾਮ ਹੈਰੋਇਨ,ਪਿਸਤੌਲ ਅਤੇ ਰਾਇਫਲ ਸਮੇਤ ਨਸ਼ਾ ਤਸਕਰ ਕਾਬੂ

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ- ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਵਿੱਢੀ ਗਈ ਮੁਹਿੰਮ  ਤਹਿਤ ਐਸਪੀ ਡੀ ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਇੱਕ ਨਸ਼ਾ ਤਸਕਰ ਨੂੰ 200 ਗ੍ਰਾਮ ਹੈਰੋਇਨ,ਇੱਕ ਡਬਲ ਬੈਰਲ ਬੰਦੂਕ,2 ਜ਼ਿੰਦਾ ਕਾਰਤੂਸ ਅਤੇ ਇੱਕ ਦੇਸੀ…

Read More

ਅਲਬਰਟਾ ਚੋਣਾਂ- ਯੂਸੀਪੀ ਵੱਲੋਂ ਡੈਨੀਅਲ ਸਮਿੱਥ ਦੀ ਅਗਵਾਈ ਹੇਠ ਦੂਜੀ ਵਾਰ ਜਿੱਤ ਦਰਜ

ਯੂਸੀਪੀ ਨੂੰ 49 ਤੇ ਐਡੀ ਪੀ ਨੂੰ ਮਿਲੀਆਂ 38 ਸੀਟਾਂ- -ਹਰਕੰਵਲ ਸਿੰਘ ਕੰਗ- ਕੈਲਗਰੀ, 30 ਮਈ-ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਯੂਸੀਪੀ (ਯੂਨਾਈਟਿਡ ਕੰਜ਼ਰਵੇਟਿਵ ਪਾਰਟੀ) ਨੇ ਮੁੜ ਜਿੱਤ ਹਾਸਲ ਕਰ ਲਈ ਹੈ। ਯੂਸੀਪੀ ਨੂੰ ਮੁੱਖ ਵਿਰੋਧੀ ਧਿਰ ਐਨਡੀਪੀ (ਨਿਊ ਡੈਮੋਕਰੇਟਿਕ ਪਾਰਟੀ) ਨੇ ਸਖਤ ਟੱਕਰ ਦਿੱਤੀ। ਅਣਅਧਿਕਾਰਤ ਤੌਰ ਉੱਤੇ ਪ੍ਰਾਪਤ ਨਤੀਜਿਆਂ ਵਿੱਚ ਯੂਸੀਪੀ…

Read More

ਅਲਬਰਟਾ ਚੋਣਾਂ- ਡੈਨੀਅਲ ਸਮਿਥ ਦੀ ਅਗਵਾਈ ਹੇਠ ਯੂ ਸੀ ਪੀ ਬਹੁਮਤ ਲਿਜਾਣ ਵਿਚ ਸਫਲ

ਯੂ ਸੀ ਪੀ ਨੂੰ 49 ਤੇ ਐਨ ਡੀ ਪੀ ਨੂੰ 38 ਸੀਟਾਂ ਮਿਲੀਆਂ- ਐਡਮਿੰਟਨ ( ਦੀਪਤੀ, ਗੁਰਪ੍ਰੀਤ ਸਿੰਘ) -ਅਲਬਰਟਾ ਵਿਧਾਨ ਸਭਾ ਦੀਆਂ ਅੱਜ ਹੋਈਆਂ ਵੋਟਾਂ ਦੇ ਦੇਰ ਰਾਤ ਨੂੰ ਆਏ ਨਤੀਜੇ ਵਿਚ ਯੁਨਾਈਟਡ ਕੰਸਰਵੇਟਿਵ ਪਾਰਟੀ ( ਯੂ ਸੀ ਪੀ) ਪ੍ਰੀਮੀਅਰ ਡੈਨੀਅਲ ਸਮਿਥ ਦੀ ਅਗਵਾਈ ਹੇਠ ਮੁੜ ਸਰਕਾਰ ਬਣਾਉਣ ਜਾ ਰਹੀ ਹੈ। 87 ਮੈਂਬਰੀ ਵਿਧਾਨ ਸਭਾ…

Read More

ਕੈਲਗਰੀ ਮੈਕਾਲ ਭੁੱਲਰ ਹਲਕੇ ਤੋ ਯੂਸੀਪੀ ਉਮੀਦਵਾਰ ਅਮਨਪ੍ਰੀਤ ਸਿੰਘ ਗਿੱਲ ਦੇ ਹੱਕ ਵਿਚ ਪ੍ਰਭਾਵਸ਼ਾਲੀ ਚੋਣ ਰੈਲੀ

ਕੈਲਗਰੀ (ਦੇ ਪ੍ਰ ਬਿ)-ਕੈਲਗਰੀ ਮੈਕਾਲ ਭੁੱਲਰ ਹਲਕੇ ਤੋ ਯੂਸੀਪੀ ਉਮੀਦਵਾਰ ਅਮਨਪ੍ਰੀਤ ਸਿੰਘ ਗਿੱਲ ਦੇ ਹੱਕ ਵਿਚ ਪ੍ਰਭਾਵਸ਼ਾਲੀ ਚੋਣ ਰੈਲੀ ਕੀਤੀ ਗਈ। ਇਸ ਮੌਕੇ ਕੰਸਰਵੇਟਿਵ ਐਮ ਪੀ ਜਸਰਾਜ ਸਿੰਘ ਹੱਲਣ ਨੇ ਵੋਟਰਾਂ ਨੂੰ ਯੂਸੀਪੀ ਸਰਕਾਰ ਵਿਚ ਕਮਿਊਨਿਟੀ ਦੀ ਪ੍ਰਭਾਵੀ ਨੁਮਾਇੰਦਗੀ ਵਜੋ ਅਮਨਪ੍ਰੀਤ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਅਮਨਪ੍ਰੀਤ ਸਿੰਘ ਗਿੱਲ ਨੇ ਸਮਰਥਕਾਂ…

Read More