ਮਾਸਕੋ ਵਿਚ ਇਸਲਾਮਿਕ ਅਤਵਾਦੀ ਹਮਲੇ ਵਿਚ 60 ਤੋਂ ਉਪਰ ਨਿਰਦੋਸ਼ ਲੋਕ ਹਲਾਕ
ਮਾਸਕੋ-ਰੂਸ ਦੀ ਰਾਜਧਾਨੀ ਮਾਸਕੋ ਵਿਚ ਸ਼ੁੱਕਰਵਾਰ ਨੂੰ ਵੱਡੇ ਸਮਾਗਮ ਵਾਲੀ ਥਾਂ ‘ਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 60 ਵਿਅਕਤੀਆਂ ਦੀ ਮੌਤ ਹੋ ਗਈ ਅਤੇ 145 ਤੋਂ ਵੱਧ ਜ਼ਖਮੀ ਹੋ ਗਏ। ਹਮਲਾਵਰਾਂ ਨੇ ਗੋਲੀਬਾਰੀ ਤੋਂ ਬਾਅਦ ਘਟਨਾ ਵਾਲੀ ਥਾਂ ਨੂੰ ਅੱਗ ਲਗਾ ਦਿੱਤੀ। ਇਸਲਾਮਿਕ ਸਟੇਟ ਅਤਿਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਦਾਰੀ ਲਈ ਹੈ।…