Headlines

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹਾਰ ਕਬੂਲੀ ਤੇ ਰਿੰਕੂ ਨੂੰ ਵਧਾਈ ਦਿੱਤੀ

ਚੰਡੀਗੜ੍ਹ, 13 ਮਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਪਣੀ ਹਾਰ ਸਵੀਕਾਰ ਕਰਦਿਆਂ ਆਮ ਆਦਮੀ ਪਾਰਟੀ ਅਤੇ ਇਸ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਵਧਾਈ ਦਿੱਤੀ ਹੈ। ਸ੍ਰੀ ਵੜਿੰਗ ਨੇ ਟਵੀਟ ਕੀਤਾ,‘ਅਸੀਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਾਲੰਟੀਅਰਾਂ, ਸਮਰਥਕਾਂ…

Read More

‘ਜ਼ੀਰੋ ਬਿੱਲਾਂ’ ਦਾ ਚੱਲਿਆ ਜਾਦੂ…!

ਚੰਡੀਗੜ੍ਹ (ਚਰਨਜੀਤ ਭੁੱਲਰ):ਜਲੰਧਰ ਜ਼ਿਮਨੀ ਚੋਣ ’ਚ ‘ਜ਼ੀਰੋ ਬਿੱਲਾਂ’ ਦਾ ਜਾਦੂ ਚਲਿਆ ਹੈ। ਇਨ੍ਹਾਂ ਬਿੱਲਾਂ ਨੇ ‘ਆਪ’ ਦੇ ਸਿਰ ਤਾਜ ਸਜਾਉਣ ’ਚ ਵੱਡੀ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਵਜ਼ੀਰਾਂ ਨੇ ਜ਼ਿਮਨੀ ਚੋਣ ਦੇ ਪਿੜ ’ਚ ‘ਜ਼ੀਰੋ ਬਿੱਲਾਂ’ ਨੂੰ ਪੂਰੀ ਤਰ੍ਹਾਂ ਪ੍ਰਚਾਰਿਆ। ਪੰਜਾਬ ਸਰਕਾਰ ਨੇ ਦੋ ਮਹੀਨਿਆਂ ਵਿਚ 600 ਬਿਜਲੀ ਯੂਨਿਟਾਂ ਦੀ ਮੁਆਫ਼ੀ…

Read More

ਜਲੰਧਰ ਜ਼ਿਮਨੀ ਚੋਣ: ‘ਆਪ’ ਨੇ ਢਾਹਿਆ ਕਾਂਗਰਸ ਦਾ ਕਿਲਾ

ਪਾਲ ਸਿੰਘ ਨੌਲੀ ਜਲੰਧਰ, 13 ਮਈ  ਆਮ ਆਦਮੀ ਪਾਰਟੀ (ਆਪ) ਨੇ ਅੱਜ ਜਲੰਧਰ ਜ਼ਿਮਨੀ ਚੋਣ ਦੇ ਆਏ ਨਤੀਜਿਆਂ ’ਚ ਵੱਡੀ ਜਿੱਤ ਦਰਜ ਕਰਦਿਆਂ ਕਾਂਗਰਸ ਦਾ ਮਜ਼ਬੂਤ ਮੰਨਿਆ ਜਾਂਦਾ ਕਿਲ੍ਹਾ ਢਹਿ-ਢੇਰੀ ਕਰ ਦਿੱਤਾ ਹੈ। ‘ਆਪ’ ਦੇ ਸੁਸ਼ੀਲ ਰਿੰਕੂ ਨੇ 3,02,097 ਵੋਟਾਂ ਹਾਸਲ ਕਰਕੇ  58,691 ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਹਰਾਇਆ। ਕਰਮਜੀਤ ਕੌਰ…

Read More

Classified/ਕਲਾਸੀਫਾਈਡ……….ਲੜਕੇ ਦੀ ਲੋੜ

ਜੱਟ ਸਿੱਖ, ਉਮਰ 31 ਸਾਲ, ਕੱਦ 5 ਫੁੱਟ 2 ਇੰਚ, ਕੈਨੇਡੀਅਨ ਪੀ.ਆਰ, ਤਲਾਕਸ਼ੁਦਾ ਲੜਕੀ ਲਈ, ਕੈਨੇਡੀਅਨ ਸਿਟੀਜ਼ਨ, ਪੀ.ਆਰ, ਵੈਲ ਸੈਟਲਡ, ਨਸ਼ਾ ਰਹਿਤ ਲੜਕੇ ਦੀ ਲੋੜ ਹੈ। ਤਲਾਕਸ਼ੁਦਾ ਵੀ ਮਨਜ਼ੂਰ। ਮਾਲਵਾ ਤੇ ਐਡਮਿੰਟਨ ਨੂੰ ਪਹਿਲ ਹੋਰ ਜਾਣਕਾਰੀ ਲਈ ਸੰਪਰਕ ਕਰੋ 780-278-0410           May.

Read More

Classified/ਕਲਾਸੀਫਾਈਡ……….ਲੜਕੇ ਦੀ ਲੋੜ

ਜੱਟ ਸਿੱਖ, ਕੈਨੇਡਾ ਵਿਜਟਰ ਵੀਜੇ ਤੇ ਆਈ ਲੜਕੀ, ਉਮਰ 33 ਸਾਲ, ਕੱਦ 5 ਫੁੱਟ 4 ਇੰਚ, ਡਬਲ ਐਮ ਏ ਪਾਸ, ਇੰਡੀਆ ਬੈਂਕ ਵਿਚ ਸਰਵਿਸ ਕਰਦੀ ਵਾਸਤੇ ਕੈਨੇਡੀਅਨ ਸਿਟੀਜ਼ਨ, ਪੀ ਆਰ ਜਾਂ ਵਰਕ ਪਰਮਿਟ ਵਾਲੇ ਲੜਕੇ ਦੀ ਲੋੜ ਹੈ। ਲੜਕੀ ਦੀ ਭੈਣ ਕੈਨੇਡਾ ਦੀ ਵਸਨੀਕ ਹੈ। ਚਾਹਵਾਨ ਸੰਪਰਕ ਕਰੋ। ਵੈਟਸਐਪ 431-777-4066 ਜਾਂ 99140-01500      …

Read More

Classified/ਕਲਾਸੀਫਾਈਡ………. ਲੜਕੀ ਦੀ ਲੋੜ

ਜੱਟ ਸਿੱਖ, ਉਮਰ 24 ਸਾਲ, ਕੱਦ 5 ਫੁੱਟ 11 ਇੰਚ, ਸੋਹਣਾ ਸੁਨੱਖਾ, ਪੜਾਈ ਨੌਨ ਮੈਡੀਕਲ, ਬੀ ਐਸ ਸੀ ਆਈ ਟੀ ਪਾਸ, ਪੰਜਾਬ ਰਹਿੰਦੇ ਲੜਕੇ ਲਈ ਕੈਨੇਡੀਅਨ ਪੀ ਆਰ ਜਾਂ ਸਿਟੀਜਨ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਤੇ ਭਰਾ ਕੈਨੇਡਾ ਵਿਚ ਸੈਟਲਡ ਹਨ। ਚਾਹਵਾਨ ਸੰਪਰਕ ਕਰੋ-204-930-9220

Read More