Headlines

ਐਡਮਿੰਟਨ ਵਿਚ ਦਸਤਾਰ ਸਿਖਲਾਈ ਕੈਂਪ ਲਗਾਇਆ

ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ- ਐਡਮਿੰਟਨ (ਗੁਰਪ੍ਰੀਤ ਸਿੰਘ)- ਟਰਬਨ ਕਿੰਗ ਐਕਸਕਲੂਸਿਵ ਸਟੋਰ ਅਤੇ ਸਿੱਖ ਯੂਥ ਅਕੈਡਮੀ ਐਡਮਿੰਟਨ ਵੱਲੋਂ ਸ਼ਹਿਰ ਦੇ ਸਿਲਵਰਬੇਰੀ ਪਾਰਕ ਵਿੱਚ ਦੋ ਦਿਨਾਂ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਲਗਪਗ 60 ਤੋਂ ਵਧੇਰੇ ਬੱਚਿਆ ਅਤੇ ਨੌਜਵਾਨਾਂ ਨੇ ਦਸਤਾਰ ਸਜਾਉਣ ਦੇ ਗੁਰ ਸਿਖੇ ਅਤੇ ਦਸਤਾਰਾਂ ਸਜਾਈਆਂ। ਕੈਂਪ ਦੌਰਾਨ ਬੱਚਿਆਂ ਤੇ ਨੌਜਵਾਨਾਂ…

Read More

ਖ਼ਾਲਸਾਈ ਰੰਗ ਵਿੱਚ ਰੰਗਿਆ ਲਾਤੀਨਾ ਜ਼ਿਲ੍ਹੇ ਦਾ ਅਪ੍ਰੀਲੀਆ ਸ਼ਹਿਰ

– ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਲੋਂ ਸਜਾਇਆ ਗਿਆ ਦੂਸਰਾ ਵਿਸ਼ਾਲ ਨਗਰ ਕੀਰਤਨ –    ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬਾ ਲਾਸੀਓ ਦੇ ਅਤੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਪ੍ਰੀਲੀਆ ਸ਼ਹਿਰ ਚ’ ਦੂਜਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ…

Read More

ਰਣਜੀਤ ਬਾਵਾ ਦਾ ਬਰੇਸ਼ੀਆ (ਇਟਲੀ) ਵਿਖੇ ਹੋਇਆ ਸਫਲ ਸ਼ੋਅ

* ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰੇ ਨੇ ਕੀਤੀ ਸ਼ਿਰਕਤ * ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਪ੍ਰਸਿੱਧ ਪੰਜਾਬੀ ਕਲਾਕਾਰ ਅਤੇ ਅਦਾਕਾਰ ਰਣਜੀਤ ਬਾਵਾ ਜੀ ਜੋ ਅੱਜਕੱਲ ਯੂਰਪ ਟੁੂਰ ਤੇ ਹਨ ਪਹਿਲਾਂ ਉਨ੍ਹਾ ਨੇ ਫਰਾਂਸ ਵਿਖੇ ਆਪਣੀ ਸਟੇਜ ਪਰਫਾਰਮੈਂਸ ਰਾਹੀਂ ਪੰਜਾਬੀਆ ਨੂੰ ਆਪਣੇ ਨਵੇਂ ਪੁਰਾਣੇ ਗਾਣਿਆ ਨਾਲ ਸਰਸ਼ਾਰ ਕੀਤਾ ਤੇ ਬੀਤੇ ਦਿਨ ਇਟਲੀ ਦੇ ਸ਼ਹਿਰ ਬਰੇਸ਼ੀਆ ਦੇ…

Read More

ਵੈਨਕੂਵਰ ਵਿਚਾਰ ਮੰਚ ਵੱਲੋਂ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਸਰੀ, 8 ਮਈ (ਹਰਦਮ ਮਾਨ)-ਬੀਤੇ ਐਤਵਾਰ ਵੈਨਕੂਵਰ ਵਿਚਾਰ ਮੰਚ ਵੱਲੋਂ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਸਹਿਯੋਗ ਨਾਲ ਵਿਸਾਖੀ ਨੂੰ ਸਮਰਪਿਤ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਸਰੀ, ਬਰਨਬੀ, ਕੋਕੁਇਟਲਮ, ਵੈਨਕੂਵਰ ਦੇ ਉੱਘੇ ਕਵੀਆਂ ਨੇ ਆਪਣੀਆਂ ਵੱਖ ਵੱਖ ਕਾਵਿ-ਵੰਨਗੀਆਂ ਰਾਹੀਂ ਵਿਸਾਖੀ, ਸਮਾਜ, ਦੇਸ਼-ਵਿਦੇਸ਼ ਦੇ ਅਨੇਕਾਂ ਰੰਗ ਪੇਸ਼ ਕੀਤੇ। ਕਵੀ ਦਰਬਾਰ ਦੇ ਆਗਾਜ਼ ਵਿਚ…

Read More

ਪਿਕਸ ਅਤੇ ਸੀਈਓ ਖਿਲਾਫ ਦੋਸ਼ ਬੇਬੁਨਿਆਦ ਸਾਬਿਤ ਹੋਏ- ਜਾਂਚ ਏਜੰਸੀ ਵਲੋਂ ਰਿਪੋਰਟ ਜਨਤਕ

ਸਰੀ ( ਦੇ ਪ੍ਰ ਬਿ)–  ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (PICS) ਅਤੇ ਇਸਦੇ ਸੀਈਓ ਸਤਿਬੀਰ ਸਿੰਘ ਚੀਮਾ ਖਿਲਾਫ ਪਿਛਲੇ ਦਿਨੀ ਲਗਾਏ ਗਏ ਦੋਸ਼ਾਂ ਦੀ ਜਾਂਚ ਕਰ ਰਹੀ  ਏਜੰਸੀ ਕੇਪੀਐਮਜੀ ਨੇ ਸਮੀਖਿਆ ਦੇ ਨਤੀਜੇ ਜਨਤਕ ਕਰ ਦਿੱਤੇ ਹਨ। ਜਾਂਚ ਏਜੰਸੀ ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਪਿਕਸ ਦੇ ਤਤਕਾਲੀ ਸਾਬਕਾ ਚੇਅਰ ਮਿਸਟਰ ਡੇਵ ਹੰਸ ਦੁਆਰਾ…

Read More

ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ 305 ਗ੍ਰਾਮ ਹੈਰੋਇਨ ਸਮੇਤ ਦੋ ਸਕੇ ਭਰਾ ਕਾਬੂ

ਇੱਕ ਹੋਰ ਕੇਸ ਵਿੱਚ ਨਾਮਜ਼ਦ ਮੁਲਜ਼ਮ ਵੀ ਕੀਤਾ ਗ੍ਰਿਫਤਾਰ – ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,4 ਮਈ ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਗੁਰਮੀਤ ਸਿੰਘ ਚੌਹਾਨ ਆਈ.ਪੀ.ਐਸ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੈਰੋਇਨ ਵੇਚਣ ਦਾ ਧੰਦਾ ਕਰਨ ਵਾਲੇ ਦੋ ਸਕੇ ਭਰਾਵਾਂ ਨੂੰ 305 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ…

Read More