Headlines

ਗੁਰਦੁਆਰਾ ਸਿੰਘ ਸਭਾ ਐਡਮਿੰਟਨ ਵਿਖੇ ਮਹਾਨ ਗੁਰਮਤਿ ਸਮਾਗਮ 28,29 ਤੇ 30 ਅਪ੍ਰੈਲ ਨੂੰ

ਐਡਮਿੰਟਨ ( ਗੁਰਪ੍ਰੀਤ ਸਿੰਘ) -ਐਡਮਿੰਟਨ ਸ਼ਹਿਰ ਵਿਚ ਵਸਦੇ ਇੰਟਰਨੈਸ਼ਨਲ ਵਿਦਿਆਰਥੀਆਂ ਵਲੋਂ ਜਮਰੌਦ ਫਤਹਿ ਦਿਵਸ ਨੂੰ ਸਮਰਪਿਤ  ਮਹਾਨ ਗੁਰਮਤਿ ਸਮਾਗਮ ਮਿਤੀ 28, 29  ਅਤੇ 30 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐਡਮਿੰਟਨ ਵਿਖੇ ਕਰਵਾਏ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ 28 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਹਨਾਂ ਦੇ ਭੋਗ…

Read More

ਪੰਥਕ ਸ਼ਖ਼ਸੀਅਤ ਦੀ ਕਿਰਦਾਰਕੁਸ਼ੀ ਕਰਨ ਲਈ ਕਸੂਰਵਾਰ ਡਾ: ਸਮਰਾ ਨੂੰ ਤਲਬ ਕੀਤਾ ਜਾਵੇ : -ਪ੍ਰੋ: ਸਰਚਾਂਦ ਸਿੰਘ

ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਜਥੇਦਾਰ ਗੌਹਰ ਨੂੰ ਹਾਈ ਪਾਵਰ ਜਾਂਚ ਕਮੇਟੀ ਵੱਲੋਂ ਕਲੀਨ ਚਿੱਟ ਦੇਣ ਬਾਰੇ ਪੱਤਰ – ਅੰਮ੍ਰਿਤਸਰ 27 ਅਪ੍ਰੈਲ –  ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰੇ ਮਸਕੀਨ ਵਿਰੁੱਧ…

Read More

ਗੁਰਦੁਆਰਾ ਗੁਰਪੁਰੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 1 ਨੂੰ

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,27 ਅਪ੍ਰੈਲ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 1 ਮਈ ਦਿਨ ਸੋਮਵਾਰ ਨੂੰ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਪਰਦਾਇ…

Read More

ਦਸਵੇਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲੇ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ

ਸਰੀ, 27 ਅਪ੍ਰੈਲ (ਹਰਦਮ ਮਾਨ)- ਦਸਵੇਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲੇ ਦਾ ਸਮਾਪਤੀ ਸਮਾਰੋਹ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਵਿਚ ਹੋਇਆ ਜਿਸ ਵਿਚ ਕਲਾ ਫਿਲਮ ਪ੍ਰੇਮੀਆਂ, ਵਿਦਵਾਨਾਂ ਅਤੇ ਫਿਲਮ ਖੇਤਰ ਨਾਲ ਸੰਬੰਧਤ ਸ਼ਖ਼ਸੀਅਤਾਂ ਨੇ ਭਾਗ ਗਿਆ। ਸਮਾਰੋਹ ਵਿਚ ਪੁੱਜੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਫਿਲਮ ਮੇਲੇ ਦੇ ਨਿਰਦੇਸ਼ਕ ਨਵਲਪ੍ਰੀਤ ਰੰਗੀ ਨੇ ਇਸ ਮੇਲੇ ਵਿਚ ਦਿਖਾਈਆਂ ਪੰਜਾਬੀ…

Read More

ਪਹਿਲਾ ਸਾਊਥ ਏਸ਼ੀਅਨ ਫੈਮਲੀ ਫੈਸਟੀਵਲ 18 ਜੂਨ ਨੂੰ ਪੀ ਐਨ ਈ ਵੈਨਕੂਵਰ ਵਿਚ ਕਰਵਾਉਣ ਦਾ ਐਲਾਨ

ਦਿਨ ਭਰ ਚੱਲਣ ਵਾਲੇ ਫੈਸਟੀਵਲ ਵਿਚ ਚੋਟੀ ਦੇ ਕਲਾਕਾਰ ਹੋਣਗੇ ਦਰਸ਼ਕਾਂ ਦੇ ਰੂਬਰੂ- ਫੈਸ਼ਨ ਸ਼ੋਅ, ਸ਼ਾਪਿੰਗ ਬਾਜ਼ਾਰ, ਖਾਣ ਪੀਣ ਦੇ ਸਟਾਲ ਤੇ ਨਾਚ -ਗਾਣੇ ਸਮੇਤ ਆਟੋ ਸ਼ੋਅ ਹੋਣਗੇ ਮੁੱਖ ਆਕਰਸ਼ਨ- ਫੈਸਟੀਵਲ ਐਂਟਰੀ ਟਿਕਟ ਕੇਵਲ 35 ਡਾਲਰ ਦੀ- ਸਰੀ ( ਦੇ ਪ੍ਰ ਬਿ)- ਪਹਿਲਾ ਸਾਊਥ-ਏਸ਼ੀਅਨ ਫੈਮਿਲੀ ਫੈਸਟੀਵਲ ਇਹਨਾਂ ਗਰਮੀਆਂ ਵਿੱਚ 18 ਜੂਨ ਨੂੰ ਪੀ ਐਨ ਈ…

Read More

ਉਘੇ ਲੇਖਕ-ਪੱਤਰਕਾਰ ਐਸ ਅਸ਼ੋਕ ਭੌਰਾ ਦਾ ਸਰੀ ਵਿਚ ਮਨਾਇਆ ਜਨਮ ਦਿਨ

ਸਰੀ-ਬੀਤੀ ਸ਼ਾਮ  ਉਘੇ ਲੇਖਕ, ਪੱਤਰਕਾਰ -ਕਾਲਮਨਵੀਸ ਐਸ ਅਸ਼ੋਕ ਭੌਰਾ ਦਾ 60ਵਾਂ ਜਨਮ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਦੇ ਸਰੀ ਸਥਿਤ ਗ੍ਰਹਿ ਵਿਖੇ ਦੋਸਤਾਂ- ਮਿੱਤਰਾਂ ਦੀ ਮਹਿਫਲ ਚ ਮਨਾਇਆ ਗਿਆ। ਇਸ ਮੌਕੇ ਕੇਕ ਕੱਟਿਆ, ਵਧਾਈਆਂ ਸਾਂਝੀਆਂ ਕੀਤੀਆਂ ਤੇ ਭੌਰਾ ਸਾਹਿਬ ਨੇ ਆਪਣੇ ਅਨੁਭਵ  ਸਾਂਝੇ ਕੀਤੇ। ਸੁਰਜੀਤ ਮਾਧੋਪੁਰੀ ਤੇ ਦਿਲਰਾਜ- ਮਿਸ ਨੀਲਮ…

Read More

ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 25 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ…

Read More

ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵਲੋ ਕਾਨੀਕੋਸਾ(ਮਾਨਤੋਵਾ) ਚ’ ਕੀਤਾ ਵਿਸਾਖੀ ਮੇਲੇ ਦਾ ਆਯੋਜਨ

ਪ੍ਰਸਿੱਧ-ਗਾਇਕ ਲਖਵੀਰ ਲੱਖਾ- ਨਾਜ ਨੇ ਵਿਖੇਰੇ ਆਪਣੀ ਗਾਇਕੀ ਦੇ ਰੰਗ ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸਮਾਜ ਦੇ ਹਰ ਪਹਿਲੂ ਤੋਂ ਸੇਵਾ ਹਿਤ ਸਮਰਪਿਤ ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵਲੋਂ ਕਾਨੀਕੋਸਾ (ਮਾਨਤੋਵਾ) ਚ’ ਪੰਜਾਬੀਆਂ ਦੇ ਹਰਮਨ ਪਿਆਰੇ ਤਿਉਹਾਰ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਸਭਿਆਚਾਰਕ ਮੇਲੇ ਦਾ ਆਯੋਜਨ ਟੇਕ ਚੰਦ ਜਗਤਪੁਰ,ਸਰਬਜੀਤ ਸਿੰਘ ਜਗਤਪੁਰ, ਜਗਦੀਸ਼ ਜਗਤਪੁਰ ਦੀ ਸਰਪ੍ਰਸਤੀ…

Read More

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ -ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ 25 ਅਪ੍ਰੈਲ –  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਦੁਖਦਾਈ, ਅਫ਼ਸੋਸ ਜਨਕ ਅਤੇ ਨਾ ਸਹਿਣਯੋਗ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਮਾਤਾ ਗੁਜਰ ਕੌਰ ਜੀ…

Read More

ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ:) ਇਟਲੀ ਵੱਲੋਂ ਸ਼ਰਧਾਂਜਲੀ ਸਮਾਗਮ

ਰੋਮ ਇਟਲੀ 25 ਅਪ੍ਰੈਲ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੀ ਅਜ਼ਾਦੀ ਦੀ ਵਰ੍ਹੇਗੰਢ ਮੌਕੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਵੱਲੋਂ ਕਮੂਨੇ ਦੀ ਨੋਵੇਲਾਰਾ(ਮਿਊਸੀਪਲ ਕਮੇਟੀ ਨੋਵੇਲਾਰਾ,ਰੇਜੋ ਇਮੀਲੀਆ,ਇਟਲੀ) ਦੇ ਸੱਦੇ ‘ਤੇ ਨੋਵੇਲਾਰਾ ਕਮੂਨੇ ਵਿੱਚ ਦੂਜੀ ਸੰਸਾਰ ਯੁੱਧ ਵਿੱਚ ਸ਼ਹੀਦ ਹੋਏ ਇਟਾਲੀਅਨ ਲੋਕਾਂ ਦੀਆਂ ਵੱਖ-ਵੱਖ ਯਾਦਗਾਰਾਂ ‘ਤੇ ਹੋਏ ਸ਼ਰਧਾਜਲੀ ਸਮਾਗਮ ਵਿੱਚ ਹਾਜ਼ਰੀ ਭਰੀ ਗਈ।ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ…

Read More