Headlines

ਵਿਸਾਖੀ ਦੇ ਦਿਹਾੜੇ ਤੇ ਕੈਨੇਡਾ ਦੀਆਂ ਸੰਗਤਾਂ ਨੂੰ ਪਵਿੱਤਰ ਗੰਗਾ ਸਾਗਰ ਦੇ ਦਰਸ਼ਨ ਕਰਵਾਏ ਜਾਣਗੇ- ਰਾਏ ਅਜ਼ੀਜ਼ ਉਲਾ ਖਾਨ

13 ਤੋਂ 15 ਅਪ੍ਰੈਲ ਨੂੰ ਮਾਲਟਨ, ਟੋਰਾਂਟੋ ਤੇ 16, 17 ਅਪ੍ਰੈਲ ਨੂੰ ਸਰੀ ਵਿਚ- ( ਦੇ ਪ੍ਰ ਬਿ )- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰਾਏਕੋਟ ਦੇ ਨਵਾਬ ਰਾਏ ਕੱਲ੍ਹਾ ਨੂੰ ਬਖਸ਼ਿਸ਼ ਕੀਤੇ ਗਏ ਪਵਿੱਤਰ ਗੰਗਾ ਸਾਗਰ ਸਾਹਿਬਦੇ ਦਰਸ਼ਨ ਹੁਣ ਵਿਸਾਖੀ ਦੇ ਸ਼ੁੱਭ ਦਿਹਾੜੇ ਤੇ ਕੈਨੇਡਾ ਦੀਆਂ ਸੰਗਤਾਂ ਵੀ ਕਰ ਸਕਣਗੀਆਂ । ਜਿਸ…

Read More

ਮੇਜਰ ਸਿੱਖ ਖੱਖ ਦਾ ਗੁਰੂਦੁਆਰਾ ਕਸਟੇਨਦੋਲੋ (ਬਰੇਸ਼ੀਆ) ਦੀ ਪ੍ਰੰਬਧਕ ਕਮੇਟੀ ਵਲੋਂ ਸਨਮਾਨ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ” ਪਿਛਲੇ ਦਿਨੀਂ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਬਰੇਸ਼ੀਆ ਦੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੇਜਰ ਸਿੰਘ ਖੱਖ  ਦਾ ਸਨਮਾਨ  ਵਿਸ਼ੇਸ਼ ਤੌਰ ਤੇ ਸਿਰੋਪਾ ਸਾਹਿਬ ਤੇ ਸਨਮਾਨ ਪੱਤਰ ਦੇ ਕੇ ਕੀਤਾ ਗਿਆ। ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਸਨਮਾਨ ਉਨਾ ਨੂੰ ਪਿਛਲੇ ਲੰਬੇ ਸਮੇਂ ਤੋਂ ਇਟਲੀ ਵਿਚ ਰਹਿੰਦਿਆ ਸਾਹਿਤਿਕ ,ਸਮਾਜਿਕ…

Read More

ਅਨੀਤਾ ਸ਼ਬਦੀਸ਼ ਦਾ ਪੰਜਾਬ ਭਵਨ ਸਰੀ ਵਿਚ ਨਾਟਕ 14 ਅਪ੍ਰੈਲ ਨੂੰ

ਸੁੱਖੀ ਬਾਠ ਵਲੋਂ ਨਾਟ ਪ੍ਰੇਮੀਆਂ ਨੂੰ ਖੁੱਲਾ ਸੱਦਾ- ਸਰੀ ( ਦੇ ਪ੍ਰ ਬਿ)- ਉਘੀ ਨਾਟ ਕਲਾਕਾਰ ਅਨੀਤਾ ਸ਼ਬਦੀਸ਼ ਅੱਜਕੱਲ ਕੈਨੇਡਾ -ਅਮਰੀਕਾ ਦੌਰੇ ਤੇ ਹੈ। ਪਿਛਲੇ ਦਿਨੀਂ ਉਹਨਾਂ ਵਲੋ ਤਰਕਸ਼ੀਲ ਸੁਸਾਇਟੀ ਦੇ ਸੱਦੇ ਉਪਰ ਸਰੀ ਵਿਚ ਇਕ ਨਾਟਕ ਗੁੰਮਸ਼ੁਦਾ ਔਰਤ ਖੇਡਿਆ ਸੀ ਜਿਸਨੂੰ ਦਰਸ਼ਕਾਂ ਤੇ ਨਾਟ ਪ੍ਰੇਮੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਸੀ। ਨਾਟਕ ਪ੍ਰੇਮੀਆਂ ਦੀ…

Read More

ਸਿਨਸਿਨਾਟੀ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2023 ਦਾ ਆਯੋਜਨ

ਸਿਨਸਿਨਾਟੀ, ਓਹਾਇਓ (  ਸਮੀਪ ਸਿੰਘ ਗੁਮਟਾਲਾ):- ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਕਰਵਾਏ ਜਾਂਦੇ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਸਥਾਨਕ ਪੱਧਰ ਦੇ ਭਾਸ਼ਨ ਮੁਕਾਬਲੇ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਆਯੋਜਿਤ ਕੀਤੇ ਗਏ। ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਗੁਰਦੂਆਰਾ ਸਾਹਿਬ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ 6 ਸਾਲ ਤੋਂ ਲੈ…

Read More

ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮੇ ਪੁਸਤਕ ਦੇ ਲੇਖਕ ਬਲਵਿੰਦਰ ਸਿੰਘ ਚਾਹਲ ਦਾ ਸਨਮਾਨ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)” ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮਿਆਂ ਬਾਰੇ ਲਿਖੀ ਮਹੱਤਵ ਪੂਰਨ ਖੋਜ ਪੁਸਤਕ ਦੇ ਲੇਖਕ ਯੂ ਕੇ ਵਾਸੀ ਬਲਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਜੀਵਨ ਸਾਥਣ ਗੁਰਪ੍ਰੀਤ ਕੌਰ ਚਾਹਲ ਨੂੰ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤਾ ਗਿਆ।ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਇਸ ਪੁਸਤਕ ਦੇ ਹੁਣ ਤੀਕ…

Read More

ਪੰਜਾਬ ਸਰਕਾਰ ਵੱਲੋਂ ਦਫਤਰਾਂ ਦਾ ਸਮਾਂ ਘੱਟ ਕਰਨ ਦਾ ਫੈਸਲਾ ਬਚਕਾਨਾ-ਖਹਿਰਾ 

ਚੋਹਲਾ ਸਾਹਿਬ ( ਰਾਕੇਸ਼ ਨਈਅਰ )- ਪੰਜਾਬ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਵੱਲੋਂ ਇੱਕ ਤੋਂ ਬਾਅਦ ਇੱਕ ਲੋਕ ਵਿਰੋਧੀ ਅਤੇ ਤੁਗਲਕੀ ਫੈਸਲੇ ਲੈ ਕੇ ਲੋਕਾਂ ਲਈ ਨਿੱਤ ਨਵੀਂਆਂ ਮੁਸ਼ਕਿਲਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਵਾਰ ਤਾਂ ਸਰਕਾਰੀ ਦਫਤਰਾਂ ਦਾ ਸਮਾਂ ਦੁਪਹਿਰ ਦੋ ਵਜੇ ਤੱਕ ਕਰਕੇ ਲੋਕਾਂ ਦੀ ਖੱਜਲਖੁਆਰੀ ਨੂੰ ਹੋਰ ਵਧਾ…

Read More

ਇਟਾਲੀਅਨ ਨੇਵੀ ਅਫਸਰ ਬਣੀ ਪੰਜਾਬੀ ਮੁਟਿਆਰ ਮਨਰੂਪ ਕੌਰ ਦਾ ਸਨਮਾਨ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਭੰਗਾਲਾ ਨਾਲ਼ ਸਬੰਧਿਤ ਮਨਰੂਪ ਕੌਰ ਜਿਸ ਨੇ ਕਿ ਇਟਾਲੀਅਨ ਨੇਵੀ ਵਿੱਚ ਭਰਤੀ ਹੋ ਕੇ ਪੰਜਾਬ ਦੇ ਨਾਲ਼ ਨਾਲ਼ ਪੂਰੇ ਭਾਰਤ ਦਾ ਨਾਂ ਚਮਕਾਇਆ ਹੈ। ਉਸ ਲੜਕੀ ਦੀ ਹੌਂਸਲਾ ਅਫਜਾਈ ਦੇ ਲਈ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ(ਵਿਚੈਂਸਾ)ਵਿਖੇ ਸੰਗਤ ਅਤੇ ਭਾਰਤੀ ਭਾਈਚਾਰੇ ਦੀ…

Read More

ਯੂ.ਬੀ.ਸੀ. ਵੈਨਕੂਵਰ ਵੱਲੋਂ ਸ਼ਾਇਰ ਮੋਹਨ ਗਿੱਲ ਦਾ ਹਰਜੀਤ ਕੌਰ ਸਿੱਧੂ ਐਵਾਰਡ ਨਾਲ ਸਨਮਾਨ

ਸਰੀ, 8 ਅਪ੍ਰੈਲ (ਹਰਦਮ ਮਾਨ)-ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (ਯੂ.ਬੀ.ਸੀ.) ਦੇ ਏਸ਼ੀਅਨ ਸਟੱਡੀਜ਼ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ 30 ਸਾਲ ਪੂਰੇ ਹੋਣ ‘ਤੇ ਯੂਨੀਵਰਸਿਟੀ ਕੈਂਪਸ ਵਿਚ ਕਰਵਾਏ ਗਏ ਯਾਦਗਾਰੀ ਪ੍ਰੋਗਰਾਮ ਵਿਚ ਪ੍ਰਸਿੱਧ ਪੰਜਾਬੀ ਸ਼ਾਇਰ ਮੋਹਨ ਗਿੱਲ ਨੂੰ ਉਨ੍ਹਾਂ ਦੇ ਸਾਹਿਤਕ ਯੋਗਦਾਨ ਲਈ ਹਰਜੀਤ ਕੌਰ ਸਿੱਧੂ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਏਸ਼ੀਅਨ ਸਟੱਡੀਜ਼ ਵਿਭਾਗ ਦੀ ਮੁਖੀ ਡਾ….

Read More

ਗਰੇਵਾਲ ਪਰਿਵਾਰ ਨੂੰ ਸਦਮਾ-ਮਾਤਾ ਗੁਰਦਿਆਲ ਕੌਰ ਦਾ ਦੇਹਾਂਤ

ਅੰਤਿਮ ਸੰਸਕਾਰ ਤੇ ਭੋਗ 15 ਅਪ੍ਰੈਲ ਨੂੰ- ਐਬਟਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਦੇ ਜਨਰਲ ਸਕੱਤਰ ਸ ਰਾਜਿੰਦਰ ਸਿੰਘ ਗਰੇਵਾਲ  ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਗੁਰਦਿਆਲ ਕੌਰ ਗਰੇਵਾਲ ਪਤਨੀ ਸਵਰਗੀ ਸ ਧਰਮ ਸਿੰਘ ਗਰੇਵਾਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ। ਉਹ ਲਗਪਗ 85 ਸਾਲ ਦੇ ਸਨ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ…

Read More

ਪੰਜਾਬ ਵਿਚ ਨਸ਼ਿਆਂ ਦਾ ਪ੍ਰਚਾਰ ਸਿਆਸਤ ਤੋ ਵਧੇਰੇ ਪ੍ਰੇਰਿਤ- ਡਾ ਸੰਧੂ

ਇਕ ਖੋਜ ਕਾਰਜ ਨੂੰ ਆਧਾਰ ਬਣਾਕੇ ਨੌਜਵਾਨਾਂ ਦਾ 70ਫੀਸਦੀ ਨਸ਼ਈ ਹੋਣਾ ਗਲਤ ਪ੍ਰਚਾਰਿਆ ਗਿਆ- ਸਰੀ ( ਦੇ ਪ੍ਰ ਬਿ)– ਬੀਤੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਲੂਮਨੀ ਐਸੋਸੀਏਸ਼ਨ ਬੀ ਸੀ ਕੈਨੇਡਾ ਵੱਲੋਂ ਸਟਰਾਅ ਬੇਰੀ ਹਿੱਲ ਲਾਇਬਰੇਰੀ ਵਿਖੇ   “ਪੰਜਾਬ ਵਿੱਚ ਨਸ਼ੇ: ਮਿੱਥ ਅਤੇ ਅਸਲੀਅਤ” ਵਿਸ਼ੇ ਤੇ ਡਾ. ਰਣਵਿੰਦਰ ਸਿੰਘ ਸੰਧੂ ਸਾਬਕਾ ਪੋੑਫੈਸਰ ਤੇ ਮੁਖੀ ਸਮਾਜ ਸਾਸ਼ਤਰ ਵਿਭਾਗ…

Read More