
ਇਸਾਈਆਂ ਦੇ ਧਰਮ ਗੁਰੂ ਪੋਪ ਫਰਾਂਸਿਸ ਦਾ ਦੇਹਾਂਤ
ਵੈਟੀਕਨ ਸਿਟੀ ( ਸੋਨੀ)- ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਵੈਟੀਕਨ ਨੇ ਸੋਮਵਾਰ ਨੂੰ ਇੱਕ ਵੀਡੀਓ ਬਿਆਨ ਵਿਚ ਸਾਂਝੀ ਕੀਤੀ। ਉਹ 88 ਸਾਲਾਂ ਦੇ ਸਨ ਅਤੇ ਹਾਲ ਹੀ ਵਿਚ ਦੋਹਰੇ ਨਮੂਨੀਆ ਦੇ ਗੰਭੀਰ ਦੌਰੇ ਤੋਂ ਠੀਕ ਹੋਏ ਸਨ। ਕਾਰਡੀਨਲ ਕੇਵਿਨ ਫੈਰੇਲ ਨੇ ਵੈਟੀਕਨ ਦੇ ਟੀਵੀ…