Headlines

ਮਾਣਹਾਨੀ ਮਾਮਲੇ ’ਚ ਸੂਰਤ ਦੀ ਅਦਾਲਤ ’ਚ 3 ਅਪਰੈਲ ਨੂੰ ਅਪੀਲ ਦਾਇਰ ਕਰਨਗੇ ਰਾਹੁਲ ਗਾਂਧੀ

ਨਵੀਂ ਦਿੱਲੀ-ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਸੂਰਤ ਦੀ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਆਪਣੀ ਸਜ਼ਾ ਖ਼ਿਲਾਫ਼ 3 ਅਪਰੈਲ ਨੂੰ ਅਪੀਲ ਕਰਨ ਦੀ ਸੰਭਾਵਨਾ ਹੈ। ਕਾਂਗਰਸੀ ਸੂਤਰਾਂ ਨੇ ਏਐਨਆਈ ਖਬਰ ਏਜੰਸੀ ਨੂੰ ਦੱਸਿਆ ਕਿ ਕਾਨੂੰਨੀ ਟੀਮ ਨੇ ਸਾਰੀ ਤਿਆਰੀ ਮੁਕੰਮਲ ਕਰ ਲਈ ਹੈ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸੀ ਕਿ ਇਕ…

Read More

ਭਾਜਪਾ ਨੇ ਕਾਂਗਰਸ ਫਾਈਲਜ਼ ਨਾਂ ਦੀ ਵੀਡੀਓ ਸੀਰੀਜ਼ ਬਣਾਈ; 4.82 ਲੱਖ ਕਰੋੜ ਦੇ ਘੁਟਾਲੇ ਦਾ ਜ਼ਿਕਰ ਕੀਤਾ

ਨਵੀਂ ਦਿੱਲੀ-ਭਾਜਪਾ ਤੇ ਕਾਂਗਰਸ ਦਰਮਿਆਨ ਹੁਣ ਸੋਸ਼ਲ ਮੀਡੀਆ ’ਤੇ ਜੰਗ ਸ਼ੁਰੂ ਹੋ ਗਈ ਹੈ। ਕਾਂਗਰਸ ਅਡਾਨੀ ਮਾਮਲੇ ਤੇ ਰਾਹੁਲ ਦੀ ਲੋਕ ਸਭਾ ਮੈਂਬਰੀ ਤੋਂ ਅਯੋਗ ਠਹਿਰਾਏ ਜਾਣ ਨੂੰ ਲੈ ਕੇ ਅੰਦੋਲਨ ਚਲਾ ਰਹੀ ਹੈ ਤੇ ਹੁਣ ਭਾਜਪਾ ਨੇ ਕਾਂਗਰਸ ਫਾਈਲਜ਼ ਨਾਂ ਦੀ ਵੀਡੀਓ ਸੀਰੀਜ਼ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਪਹਿਲੇ ਐਪੀਸੋਡ ਵਿਚ 4.82 ਲੱਖ…

Read More

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਜਲੰਧਰ-ਕਪੂਰਥਲਾ ਨੇੜੇ ਇਕ ਨੌਜਵਾਨ ਦੀ ਨਸ਼ੇ ਦੀ ਕਥਿਤ ਓਵਰਡੋਜ਼ ਲੈਣ ਨਾਲ ਮੌਤ ਹੋ ਗਈ। ਉਸ ਦੀ ਪਛਾਣ 26 ਸਾਲਾ ਨੌਜਵਾਨ ਬਲਜੀਤ ਸਿੰਘ ਵਾਸੀ ਮੁਹੱਲਾ ਮਹਿਤਾਬਗੜ੍ਹ ਵਜੋਂ ਹੋਈ ਹੈਜਿਸ ਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋਣ ’ਤੇ ਉਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾ ਦਿੱਤਾ…

Read More

ਪਪਲਪ੍ਰੀਤ ਦੀ ਡੇਰੇ ’ਚ ਮੌਜੂਦਗੀ ਬਾਰੇ ਸੀਸੀਟੀਵੀ ਫੁਟੇਜ ਵਾਇਰਲ

ਚੰਡੀਗੜ੍ਹ-ਸੰਸਥਾ ‘ਵਾਰਿਸ ਪੰਜਾਬ ਦੇ’ ਫ਼ਰਾਰ ਆਗੂ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਹਿਯੋਗੀ ਪਪਲਪ੍ਰੀਤ ਸਿੰਘ ਬਾਰੇ ਨਸ਼ਰ ਹੋਈ ਇਕ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਪਪਲਪ੍ਰੀਤ ਹੁਸ਼ਿਆਰਪੁਰ ਇਲਾਕੇ ਦੇ ਇਕ ਪਿੰਡ ਦੇ ਡੇਰੇ ਵਿੱਚ ਮੌਜੂਦ ਹੈ ਜਦੋਂਕਿ ਪੁਲੀਸ ਵੱਲੋਂ ਹੁਸ਼ਿਆਪੁਰ ਜ਼ਿਲ੍ਹੇ ਵਿੱਚ ਦੋਹਾਂ ਦੀ ਭਾਲ ਕੀਤੀ…

Read More

ਬੇਮੌਸਮੀ ਮੀਂਹ: ਭਗਵੰਤ ਮਾਨ ਵੱਲੋਂ ਗਿਰਦਾਵਰੀ ਦੀ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ

ਚੰਡੀਗੜ੍ਹ, 2 ਅਪਰੈਲ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਖਰਾਬ ਮੌਸਮ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਬੇਮੌਸਮੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਕਣਕ ਅਤੇ…

Read More

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ 12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਦਿਸਪੁਰ, 2 ਅਪਰੈਲ-ਸਿੱਖਜ਼ ਫਾਰ ਜਸਟਿਸ ਨੇ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ ਦਿੱਤੀ ਹੈ। ਇਸ ਤੋਂ ਇਲਾਵਾ 12 ਪੱਤਰਕਾਰਾਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ।

Read More

ਬਾਘਾਪੁਰਾਣਾ ਤੋਂ ‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਬੰਧਨ ’ਚ ਬੱਝੇ

ਮੋਗਾ, 2 ਅਪਰੈਲ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਬੰਧਨ ਵਿਚ ਬੱਝ ਗਏ ਹਨ। ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੀ ਮੰਗਣੀ ਇਸੇ ਵਰ੍ਹੇ 22 ਫ਼ਰਵਰੀ ਨੂੰ ਹੋਈ ਸੀ। ਵਿਆਹ ਸਮਾਗਮ ਵਿਚ ਕੈਬਨਿਟ ਮੰਤਰੀਆਂ, ਮੁੱਖ ਮੰਤਰੀ ਦੀ ਪਤਨੀ ਤੇ ਵਿਧਾਇਕਾਂ…

Read More

ਅੰਮ੍ਰਿਤਪਾਲ ਦੇ ਸਮਰਥਕਾਂ ਦੇ ਹਥਿਆਰਾਂ ਦੇ ਲਾਇਸੈਂਸ ਰੱਦ ਕਰਨ ਵਿੱਚ ਦੇਰੀ

ਚੰਡੀਗੜ੍ਹ, 2 ਅਪਰੈਲ ਖਾਲਿਸਤਾਨ ਸਮਰਥਕਾਂ ’ਤੇ ਚੱਲ ਰਹੀ ਕਾਰਵਾਈ ਦੌਰਾਨ ਪਤਾ ਲੱਗਿਆ ਹੈ ਕਿ ਜੰਮੂ-ਕਸ਼ਮੀਰ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਗੰਨਮੈਨਾਂ ਨੂੰ ਦਿੱਤੇ ਹਥਿਆਰਾਂ ਦੇ ਲਾਇਸੈਂਸਾਂ ਨੂੰ ਰੱਦ ਕਰਨ ਵਿੱਚ ਦੇਰੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਤਾ ਲੱਗਿਆ ਹੈ ਕਿ ਭਗੌੜੇ ਪ੍ਰਚਾਰਕ ਦੇ ਦੋ ਨਿੱਜੀ ਸੁਰੱਖਿਆ ਅਫਸਰ ਫੌਜ ਤੋਂ ਸੇਵਾਮੁਕਤ ਹਨ।…

Read More