Headlines

ਮਹਾਨ ਸਿੱਖ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਪੁਰਬ ਵੱਡੇ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਇਕ ਯਾਦਗਾਰੀ ਪੋਸਟਰ ਰਿਲੀਜ਼- ਸਰੀ (ਹਰਦਮ ਮਾਨ)-ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸਿੱਖ ਇਤਿਹਾਸ ਦੇ ਮਹਾਨ ਨਾਇਕ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਪੁਰਬ ਮਈ ਮਹੀਨੇ ਵਿਚ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸੰਬੰਧ ਵਿਚ ਅੱਜ ਗੁਰਦੁਆਰਾ ਬਰੁੱਕਸਾਈਡ ਸਾਹਿਬ ਸਰੀ ਵਿਖੇ ਇਕ ਵੱਡੇ ਇਕੱਠ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸੰਗਤ ਵੱਲੋਂ…

Read More

ਨਵਜੋਤ ਸਿੰਘ ਸਿੱਧੂ 10 ਮਹੀਨੇ ਬਾਦ ਜੇਲ ਤੋਂ ਰਿਹਾਅ

ਪਟਿਆਲਾ, 1 ਅਪਰੈਲ (ਦੇ ਪ੍ਰ ਬਿ)- ਤੇਜ਼ ਤਰਾਰ ਕਾਂਗਰਸੀ ਆਗੂ ਨਵਜੋਤ ਸਿੱਧੂ ਪਟਿਆਲਾ ਜੇਲ ਤੋ ਰਿਹਾਅ ਕਰ ਦਿੱਤੇ ਗਏ ਹਨ। ਉਹ ਪਿਛਲੇ 10 ਮਹੀਨਿਆਂ ਤੋਂ ਇਕ 30 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਸਜ਼ਾ ਤਹਿਤ ਜੇਲ ਵਿਚ ਬੰਦ ਸਨ। ਅੱਜ ਜੇਲ ਵਿਚੋ ਰਿਹਾਅ ਹੋਣ ਸਮੇਂ  ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਵੱਲੋਂ ਸਵਾਗਤ ਕੀਤਾ ਗਿਆ ।  ਉਨ੍ਹਾਂ…

Read More

ਸੰਪਾਦਕੀ- ਪੰਜਾਬ ਵਿਚ ਮੁੜ ਡਰ ਤੇ ਭੈਅ ਦਾ ਮਾਹੌਲ ਕਿਊਂ….

ਸੁਖਵਿੰਦਰ ਸਿੰਘ ਚੋਹਲਾ—— ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੁਆਰਾ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਸਹਾਇਤਾ ਨਾਲ ਵਾਰਿਸ ਪੰਜਾਬ ਦੇ, ਜਥੇਬੰਦੀ ਦੇ ਮੁਖੀ ਅਤੇ ਉਹਨਾਂ ਦੇ ਸਾਥੀਆਂ ਖਿਲਾਫ ਆਰੰਭੀ ਗਈ ਫੜੋ ਫੜੀ ਦੀ ਕਾਰਵਾਈ ਨਾਲ ਪੰਜਾਬ ਵਿਚ ਡਰ ਤੇ ਭੈਅ ਦੇ ਮਾਹੌਲ ਦੀ ਹਰ ਪਾਸੇ ਚਰਚਾ ਹੈ। ਭਾਵੇਂਕਿ ਸਰਕਾਰ ਵਲੋਂ ਇਹ ਦਾਅਵੇ ਕੀਤੇ…

Read More

ਯੂ.ਬੀ.ਸੀ. ਵੈਨਕੂਵਰ ਵਿਚ ਹਰਜੀਤ ਕੌਰ ਸਿੱਧੂ ਯਾਦਗਾਰੀ ਪ੍ਰੋਗਰਾਮ 6 ਅਪ੍ਰੈਲ ਨੂੰ

ਪ੍ਰਸਿੱਧ ਸ਼ਾਇਰ ਮੋਹਨ ਗਿੱਲ ਨੂੰ ਦਿੱਤਾ ਜਾਵੇਗਾ ਹਰਜੀਤ ਕੌਰ ਸਿੱਧੂ ਐਵਾਰਡ- ਸਰੀ, 30 ਮਾਰਚ (ਹਰਦਮ ਮਾਨ)-ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (ਯੂ.ਬੀ.ਸੀ.) ਦੇ ਏਸ਼ੀਅਨ ਸਟੱਡੀਜ਼ ਵਿਭਾਗ ਵਿਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ 30 ਸਾਲ ਪੂਰੇ ਹੋਣ ‘ਤੇ 6 ਅਪ੍ਰੈਲ ਨੂੰ ਸ਼ਾਮ 6 ਵਜੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਸਮਰਪਿਤ ਯਾਦਗਾਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਯੂਨੀਵਰਸਿਟੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਇਕ ਸਮਰਪਿਤ ਪਤਨੀ, ਮਾਂ ਅਤੇ ਸਿੱਖਿਆ, ਪੰਜਾਬੀ ਸੱਭਿਆਚਾਰ,…

Read More

ਕੈਨੇਡਾ ਵਿਚ ਹਜ਼ਾਰਾਂ ਠੱਗ ਲਾੜੇ -ਲਾੜੀਆਂ ਦੇ ਪੀ ਆਰ ਦੇ ਕੇਸ ਲਟਕੇ

-ਨਹੀ ਮਿਲ ਰਿਹਾ ਪੰਜਾਬ ਤੋਂ ਪੁਲਿਸ ਕਲੀਅਰੈਂਸ ਸਰਟੀਫਿਕੇਟ- ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਅੰਤਰਰਾਸ਼ਟਰੀ ਵਿਦਿਆਰਥੀ ਵਰਗ ਵਿੱਚ ਕੈਨੇਡਾ ਆਉਣ ਦੀ ਇੱਛਾ ਨੇ ਸਾਰੀਆਂ ਇਮਾਨਦਾਰੀਆਂ ‘ਤੇ ਅਜਿਹਾ ਪਾਣੀ ਫੇਰ ਦਿੱਤਾ ਕਿ ਹੋ ਸਕਦਾ ਕਿ ਆਉਣ ਵਾਲੇ ਸਮੇਂ ‘ਚ ਵਿਦੇਸ਼ ਜਾਣ ਲਈ ਕਿਸੇ ਉੱਪਰ ਭਰੋਸਾ ਕਰਨਾ ਬੜੀ ਦੂਰ ਦੀ ਗੱਲ ਹੋ ਜਾਵੇ। ਸੈਂਕੜੇ ਨਹੀਂ ਬਲਕਿ ਹਜ਼ਾਰਾਂ ਦੀ ਗਿਣਤੀ…

Read More

ਗਰੇਟਵੇਅ ਫਾਇਨੈਂਸ਼ਲ ਦੇ ਵਧੀਆ ਕਾਰਗੁਜ਼ਾਰੀ ਵਾਲੇ ਟੀਮ ਮੈਂਬਰਾਂ ਦਾ ਸਨਮਾਨ

ਸਰੀ, 30 ਦਸੰਬਰ (ਹਰਦਮ ਮਾਨ)-ਗਰੇਟਵੇਅ ਫਾਇਨੈਂਸ਼ਲ ਕੰਪਨੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਕੰਵਲਜੀਤ ਮੋਤੀ ਵੱਲੋਂ ਪਿਛਲੀ ਤਿਮਾਹੀ ਦੌਰਾਨ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਟੀਮ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਹਿਤ ਕੰਪਨੀ ਦੇ ਸਰੀ ਦਫਤਰ ਵਿਚ ਵਿਸ਼ੇਸ਼ ਪਾਰਟੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸਾਰੇ ਟੀਮ ਮੈਂਬਰਾਂ ਨੂੰ ਪੌਜ਼ੇਟਿਵ ਸੋਚ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਜਨਵਰੀ 2023 ਤੋਂ ਕੰਪਨੀ ਵੱਲੋਂ ਕੀਤੀਆਂ ਗਈਆਂ ਅਹਿਮ ਤਬਦੀਲੀਆਂ ਬਾਰੇ…

Read More

ਯਾਦਵਿੰਦਰ ਸਿੰਘ ਬੁੱਟਰ ਵੱਲੋਂ ਵਿਜੇ ਰੁਪਾਨੀ ਨਾਲ ਮੁਲਾਕਾਤ 

ਨਵੀ ਦਿੱਲੀ-ਭਾਰਤੀ ਜਨਤਾ ਪਾਰਟੀ ਨੂੰ ਸੂਬੇ ਵਿੱਚ ਹੋਰ ਮਜ਼ਬੂਤ ਕਰਨ ਦੇ ਮਕਸਦ ਅਤੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਚੰਗੀ ਕਾਰਗੁਜ਼ਾਰੀ ਲਈ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਵੱਲੋਂ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵਿਜੇ ਰੁਪਾਨੀ ਨਾਲ ਮੁਲਾਕਾਤ ਕਰਕੇ ਬੇਨਤੀ ਕੀਤੀ ਕਿ ਲੋਕ ਸਭਾ ਲਈ ਸੂਬੇ ਪੰਜਾਬ ਤੋਂ ਚੰਗੇ ਅਕਸ…

Read More

ਇਟਲੀ ਦੇ ਬੈਰਗਾਮੋ ਵਿਖੇ 1 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸਿੱਖੀ ਸਿਧਾਂਤ,ਸਿੱਖੀ ਜੀਵਨ ਤੇ ਸਿੱਖੀ ਫਰਜ਼ਾਂ ਦੀਆਂ ਬਾਤਾਂ ਪਾਉਂਦੇ ਵਿਸ਼ਾਲ ਧਾਰਮਿਕ ਸਮਾਗਮ ,ਗੁਰਬਾਣੀ ਕੀਰਤਨ ਸਮਾਰੋਹ ਤੇ ਨਗਰ ਕੀਰਤਨ ਜਿੱਥੇ ਭਾਰਤ ਦੀ ਧਰਤੀ ਉਪੱਰ ਸਜਾਏ ਜਦੇ ਹਨ ਉੱਥੇ ਦੁਨੀਆਂ ਦੇ ਚੱਪੇ-ਚੱਪੇ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਮਹਾਨ ਸਿੱਖ ਧਰਮ ਨੂੰ ਸਮਰਪਿਤ ਅਜਿਹੇ ਸਮਾਗਮ ਕਰਵਾਉਂਦੀ ਹੋਈ ਵਿਦੇਸ਼ਾਂ ਵਿੱਚ ਸਿੱਖੀ ਦੇ ਬੂਟੇ…

Read More

ਸੈਕਰਾਮੈਂਟੋ ਨਗਰ ਕੀਰਤਨ ਦੌਰਾਨ ਗੋਲੀ ਚੱਲੀ- ਦੋ ਜ਼ਖਮੀ

ਸੈਕਰਾਮੈਂਟੋ- ਕੈਲੀਫੋਰਨੀਆ ਦੇ ਸੈਕਰਾਮੈਂਟੋ ਸਿੱਖ ਸੁਸਾਇਟੀ ਗੁਰਦੁਆਰੇ ’ਚ ਹੋਏ ਝਗੜੇ ਵਿਚ ਦੋ ਜਣਿਆਂ ਨੂੰ ਗੋਲੀ ਲੱਗੀ ਹੈ।  ਗੁਰਦੁਆਰੇ ’ਚ ਗੋਲੀਬਾਰੀ ਦੀ ਇਹ ਘਟਨਾ ਐਤਵਾਰ ਦੁਪਹਿਰੇ ਕਰੀਬ 2.30 ਵਜੇ ਵਾਪਰੀ। ਗੋਲੀਬਾਰੀ ਦੀ ਇਹ ਘਟਨਾ ਗੁਰਦੁਆਰੇ ਦੇ ਪਹਿਲੇ ਨਗਰ ਕੀਰਤਨ ਮੌਕੇ ਵਾਪਰੀ ਹੈ। ਸੂਤਰਾਂ ਨੇ ਦੱਸਿਆ ਕਿ ਦੋ ਵਿਅਕਤੀਆਂ ਵਿਚਾਲੇ ਪਹਿਲਾਂ ਹੱਥੋਪਾਈ ਹੋਈ। ਇਨ੍ਹਾਂ ਵਿਚੋਂ ਇਕ ਨੇ…

Read More

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਾਸਿਕ ਕਵੀ ਦਰਬਾਰ

ਸਰੀ, 29 ਮਾਰਚ (ਹਰਦਮ ਮਾਨ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਾਸਿਕ ਕਵੀ ਦਰਬਾਰ ਬੀਤੇ ਐਤਵਾਰ ਨੂੰ ਸੈਂਟਰ ਦੇ ਉਪਰਲੇ ਹਾਲ ਵਿਚ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੋਇਆ। ਇਸ ਕਵੀ ਦਰਬਾਰ ਵਿਚ ਗੁਰਬਚਨ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਮੀਤ ਸਿੰਘ ਕਾਲਕਟ, ਗੁਰਮੀਤ ਸਿੰਘ ਸੇਖੋਂ, ਮਨਜੀਤ ਸਿੰਘ ਮੱਲ੍ਹਾ, ਰਵਿੰਦਰ ਕੌਰ ਬੈਂਸ, ਸੁਰਜੀਤ ਸਿੰਘ ਗਿੱਲ, ਮਲੂਕ ਚੰਦ ਕਲੇਰ, ਦਵਿੰਦਰ ਕੌਰ ਜੌਹਲ, ਪ੍ਰਿੰਸੀਪਲ ਸਤਨਾਮ ਸਿੰਘ ਅਤੇ ਰਣਜੀਤ ਸਿੰਘ ਨਿੱਝਰ ਨੇ ਖੂਬ…

Read More