Headlines

ਝਾਰਖੰਡ: ਨਵਜੰਮੇ ਬੱਚੇ ਨੂੰ ਵੇਚਣ ਦੇ ਦੋਸ਼ ’ਚ 11 ਗ੍ਰਿਫ਼ਤਾਰ, ਮਾਂ ਨੂੰ ਮਿਲਿਆਂ ਲੱਖ ਰੁਪਇਆ ਤੇ ਦਲਾਲ ਲੈ ਗਏ ਸਾਢੇ ਤਿੰਨ ਲੱਖ

ਚਤਰਾ-ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿਚ ਬੱਚੇ ਨੂੰ ਉਸ ਦੀ ਮਾਂ ਨੇ ਜਨਮ ਤੋਂ ਤੁਰੰਤ ਬਾਅਦ ਵੇਚ ਦਿੱਤਾ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ‘ਚ ਬੱਚੇ ਦੀ ਮਾਂ ਆਸ਼ਾ ਦੇਵੀ ਸਮੇਤ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੋਕਾਰੋ ਜ਼ਿਲ੍ਹੇ ਤੋਂ ਨਵਜੰਮੇ ਬੱਚੇ ਨੂੰ ਬਰਾਮਦ ਕੀਤਾ ਹੈ। ਆਸ਼ਾ ਦੇਵੀ ਕੋਲੋਂ ਇੱਕ ਲੱਖ ਰੁਪਏ ਬਰਾਮਦ ਕੀਤੇ ਹਨ।…

Read More

ਭਾਜਪਾ ਨੂੰ ਟੱਕਰ ਦੇਣ ਲਈ ਇਕਜੁੱਟ ਹੋਣ ਵਿਰੋਧੀ ਧਿਰਾਂ: ਮਹਿਬੂਬਾ

ਸ੍ਰੀਨਗਰ- ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਤਕੜੀ ਟੱਕਰ ਦੇਣ ਲਈ ਸਾਰੀਆਂ ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਹਾਲਾਂਕਿ, ਉਨ੍ਹਾਂ ਅਜਿਹੇ ਗੱਠਜੋੜ ਦੇ ਹੋਂਦ ਵਿੱਚ ਆਉਣ ਸਬੰਧੀ ਸ਼ੰਕਾ ਵੀ ਜ਼ਾਹਿਰ ਕੀਤਾ ਹੈ। ਇੱਕ ਇੰਟਰਵਿਊ ਦੌਰਾਨ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ…

Read More

ਮੇਰੇ ਖ਼ਿਲਾਫ਼ ਪੋਸਟਰ ਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ: ਕੇਜਰੀਵਾਲ

ਨਵੀਂ ਦਿੱਲੀ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਲਗਾਏ ਗਏ ਪੋਸਟਰਾਂ ਤੋਂ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਕੌਮੀ ਰਾਜਧਾਨੀ ਵਿੱਚ ‘‘ਕੇਜਰੀਵਾਲ ਹਟਾਓ, ਦਿੱਲੀ ਬਚਾਓ’’ ਦੇ ਪੋਸਟਰ ਲਗਾਏ…

Read More

ਛੱਤੀਸਗੜ੍ਹ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਰੈਲੀ ਕੱਢਣ ਦੇ ਦੋਸ਼ ਹੇਠ 4 ਗ੍ਰਿਫ਼ਤਾਰ

ਰਾਏਪੁਰ (ਛੱਤੀਸਗੜ੍ਹ), -ਪੁਲੀਸ ਨੇ ਫ਼ਰਾਰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਕਥਿਤ ਤੌਰ ’ਤੇ ਇਸ ਸ਼ਹਿਰ ਵਿੱਚ ਕੱਢੀ ਗਈ ਰੈਲੀ ਕਾਰਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਛੱਤੀਸਗੜ੍ਹ ਦੀ ਰਾਜਧਾਨੀ ਦੇ ਰਹਿਣ ਵਾਲੇ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ ਮਿੰਟੂ ਸੰਧੂ ਉਰਫ ਹਰਿੰਦਰ ਸਿੰਘ ਖਾਲਸਾ (44) ਅਤੇ…

Read More

ਦਿੱਲੀ ਪੁਲੀਸ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਸਬੰਧੀ ਕੇਸ ਦਰਜ ਕੀਤਾ

ਨਵੀਂ ਦਿੱਲੀ-ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਨੇ ਭਾਰਤੀ ਦੰਡਾਵਲੀ, ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਮੁਤਾਬਕ ਵਿਦੇਸ਼ ਵਿਚ ਭਾਰਤੀ ਨਾਗਰਿਕਾਂ ਨੇ ਹੀ ਇਹ ਗੈਰ-ਕਾਨੂੰਨੀ ਕੰਮ ਕੀਤੇ ਸਨ। ਇਸ ਲਈ ਇਹ ਕਾਰਵਾਈ ਕੀਤੀ…

Read More

ਰਾਹੁਲ ਗਾਂਧੀ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ

ਨਵੀਂ ਦਿੱਲੀ- ਕੇਰਲ ਦੀ ਵਾਇਨਾਡ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਕਾਰਨ ਅੱਜ ਲੋਕ ਸਭਾ ਲਈ ਅਯੋਗ ਕਰਾਰ ਦੇ ਦਿੱਤਾ ਗਿਆ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਦਾ ਹੁਕਮ 23…

Read More

ਪੰਜਾਬ ’ਚ ਮੌਸਮ ਵਿਗੜਿਆ: ਜ਼ੋਰਦਾਰ ਮੀਂਹ ਦੇ ਨਾਲ ਗੜਿਆਂ ਕਾਰਨ ਫ਼ਸਲਾਂ ਦਾ ਨੁਕਸਾਨ

ਮਾਨਸਾ, 24 ਮਾਰਚ ਪੰਜਾਬ ਵਿੱਚ ਵਾਰ-ਵਾਰ ਵਿਗੜ ਰਹੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਧਰੇ ਹਨ। ਮਾਲਵਾ ਖੇਤਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਜ ਜ਼ੋਰਦਾਰ ਮੀਂਹ ਤੇ ਗੜਿਆਂ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਮੌਸਮ ਮਹਿਕਮੇ ਦਾ ਕਹਿਣਾ ਹੈ ਕਿ 25 ਮਾਰਚ ਨੂੰ ਮੌਸਮ ਇਹੋ-ਜਿਹਾ ਰਹਿ ਸਕਦਾ ਹੈ। ਅੱਜ ਸ਼ਾਮ ਮਾਨਸਾ…

Read More

ਕੇਂਦਰ ਰਾਹੁਲ ਦੀ ਆਵਾਜ਼ ਬੰਦ ਕਰਨ ਦਾ ਸੁਫ਼ਨਾ ਵਿਸਾਰ ਦੇਵੇ: ਵੜਿੰਗ

ਬੰਗਾ, 23 ਮਾਰਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਖਟਕੜ ਕਲਾਂ ਪਹੁੰਚੇ। ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਰਾਜਾ ਵੜਿੰਗ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਆਵਾਜ਼ ਬੰਦ ਕਰਨ ਲਈ ਕੋਝੀਆਂ ਚਾਲਾਂ…

Read More

ਪੰਜਾਬ ’ਚ ਅਮਨ-ਸ਼ਾਂਤੀ ਬਰਕਰਾਰ, ਸੂਬੇ ਨੂੰ ਅਫ਼ਗ਼ਾਨਿਸਤਾਨ ਨਹੀਂ ਬਣਨ ਦਿਆਂਗਾ: ਮੁੱਖ ਮੰਤਰੀ

ਚੰਡੀਗੜ੍ਹ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਸੰਬੋਧਨ ਵਿੱਚ ਸੂਬੇ ਵਿੱਚ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਰਾਜ ’ਚ ਅਮਨ ਸ਼ਾਂਤੀ ਬਰਕਰਾਰ ਹੈ। ਸ੍ਰੀ…

Read More

ਪੰਜਾਬ ਦੀ ਜੂਹ ਛੱਡ ਫ਼ਰਾਰ ਹੋਇਆ ਅੰਮ੍ਰਿਤਪਾਲ !

ਚੰਡੀਗੜ੍ਹ, 23 ਮਾਰਚ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਪੰਜਾਬ ਦੀ ਜੂਹ ਛੱਡਣ ਵਿੱਚ ਕਾਮਯਾਬ ਹੋ ਗਿਆ ਹੈ, ਜਿਸ ਮਗਰੋਂ ਦੂਸਰੇ ਸੂਬਿਆਂ ਦੀ ਪੁਲੀਸ ਨੇ ਵੀ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਸ਼ਾਹਕੋਟ ਤੋਂ ਅੰਮ੍ਰਿਤਪਾਲ ਸਿੰਘ ਕਰੀਬ ਛੱਤੀ ਘੰਟਿਆਂ ਵਿੱਚ ਹਰਿਆਣਾ ਦੇ ਸ਼ਾਹਬਾਦ ’ਚ ਪੁੱਜਿਆ, ਜਿੱਥੇ ਉਸ ਨੇ ਇੱਕ ਔਰਤ…

Read More