Headlines

ਪੰਜਾਬ ਵੱਲੋਂ ਹਿਮਾਚਲ ਦੇ ਜਲ ਸੈੱਸ ਖ਼ਿਲਾਫ਼ ਮਤਾ ਪਾਸ

ਚੰਡੀਗੜ੍ਹ, 22 ਮਾਰਚ-ਪੰਜਾਬ ਵਿਧਾਨ ਸਭਾ ਨੇ ਅੱਜ ਬਜਟ ਸੈਸ਼ਨ ਦੇ ਅਖ਼ੀਰਲੇ ਦਿਨ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ ਬਿਜਲੀ ਪ੍ਰਾਜੈਕਟਾਂ ’ਤੇ ਜਲ ਸੈੱਸ ਲਾਉਣ ਦੇ ਫ਼ੈਸਲੇ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਦਨ ’ਚ ਮਤਾ ਪੇਸ਼ ਕਰਨ ਮੌਕੇ ਵਿਰੋਧੀ ਧਿਰ ਕਾਂਗਰਸ ਗ਼ੈਰਹਾਜ਼ਰ ਰਹੀ। ਸਿੰਚਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ…

Read More

ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਨਵੀਂ ਕਮੇਟੀ ਨੇ ਕਾਰਜਭਾਰ ਸੰਭਾਲਿਆ

ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਪਾਠ ਦੇ ਭੋਗ 26 ਮਾਰਚ ਨੂੰ- ਐਬਟਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੇ ਨਵੇਂ ਚੁਣੇ ਗਏ ਪ੍ਰਧਾਨ ਮਨਿੰਦਰ ਸਿੰਘ ਗਿੱਲ ਤੇ ਉਹਨਾਂ ਦੀ ਟੀਮ ਵਲੋਂ ਗੁਰਦੁਆਰਾ ਸਾਹਿਬ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਬੀਤੇ ਦਿਨ ਸਾਬਕਾ ਪ੍ਰਧਾਨ ਜਤਿੰਦਰ ਸਿੰਘ ਹੈਪੀ ਗਿੱਲ ਨੇ ਨਵੀ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੇ…

Read More

ਪ੍ਰਸਿੱਧ ਨਾਵਲਕਾਰਾ ਹਰਕੀਰਤ ਕੌਰ ਚਾਹਲ ਦਾ ਨਵਾਂ ਨਾਵਲ ਚੰਨਣ ਰੁੱਖ ਰੀਲੀਜ਼

ਸਰੀ ( ਹਰਦਮ ਮਾਨ)- ਬੀਤੇ ਦਿਨ ਉਘੀ ਨਾਵਲਕਾਰਾ ਹਰਕੀਰਤ ਕੌਰ ਚਾਹਲ ਦੇ ਨਵੇਂ ਨਾਵਲ ਚੰਨਣ ਰੁੱਖ ਦਾ ਪ੍ਰਭਾਵਸ਼ਾਲੀ ਰੀਲੀਜਿੰਗ ਸਮਾਰੋਹ ਇੰਪਾਇਰ ਬੈਂਕੁਇਟ ਹਾਲ ਸਰੀ ਵਿਖੇ ਹੋਇਆ। ਸਮਾਗਮ ਦੀ ਪ੍ਰਧਾਨਗੀ ਡਾ ਸਾਧੂ ਸਿੰਘ, ਡਾ ਸਾਧੂ ਬਿਨਿੰਗ, ਕਵੀ ਕਵਿਦਰ ਚਾਂਦ, ਪਰਮਜੀਤ ਦਿਓਲ ਤੇ ਐਮ ਪੀ ਸੁੱਖ ਧਾਲੀਵਾਲ ਨੇ ਕੀਤੀ। ਮੰਚ ਸੰਚਾਲਨ ਦੀ ਜਿੰਮੇਵਾਰੀ ਡਾ ਰਾਮਿੰਦਰ ਸਿੰਘ ਕੰਗ…

Read More

ਅੰਮ੍ਰਿਤਪਾਲ ਸਿੰਘ ਦੀ ਪੁਲਿਸ ਹਿਰਾਸਤ ਖਿਲਾਫ ਸਰੀ ਵਿੱਚ ਜ਼ੋਰਦਾਰ ਪ੍ਰਦਰਸ਼ਨ 

ਸਰੀ, 19 ਮਾਰਚ ( ਸੰਦੀਪ ਸਿੰਘ ਧੰਜੂ)- ਬੀਤੇ ਦਿਨ ਪੰਜਾਬ ਵਿਚ ਅੰਮ੍ਰਿਤਪਾਲ ਸਿੰਘ ਅਤੇ ਹੋਰ ਨੌਜਵਾਨਾਂ ਦੀ ਫੜੋ ਫੜੀ ਤੇ ਪੁਲਿਸ ਕਾਰਵਾਈ ਦੇ ਵਿਰੁੱਧ  ਸਰੀ ਵਿੱਚ ਸਿੱਖ ਸੰਸਥਾਵਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਖਾਲਿਸਤਾਨ ਦੇ ਝੰਡੇ ਫੜ ਇਹ ਰੋਸ ਵਿਖਾਵਾ ਕੈਨੇਡਾ ਵਿੱਚ ਭਾਰਤੀ ਰਾਜਦੂਤ  ਸੰਜੇ ਕੁਮਾਰ ਵਰਮਾ ਦੀ ਸਰੀ ਫੇਰੀ ਮੌਕੇ ਕੀਤਾ ਗਿਆ।  ਦੱਸਣਯੋਗ…

Read More

ਵੈਨਕੂਵਰ ਵਿਚਾਰ ਵੱਲੋਂ ਪ੍ਰਸਿੱਧ ਸ਼ਾਇਰ ਮੋਹਨ ਗਿੱਲ ਦੀ ਪੁਸਤਕ ‘ਪਵਣੁ’ ਉੱਪਰ ਵਿਚਾਰ ਚਰਚਾ

ਸਰੀ, 21 ਮਾਰਚ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਸ਼ਾਇਰ ਮੋਹਨ ਗਿੱਲ ਦਾ ਹਾਇਕੂ ਸੰਗ੍ਰਹਿ ‘ਪਵਣੁ’ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਵਿਖੇ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਜਰਨੈਲ ਸਿੰਘ ਆਰਟਿਸਟ, ਹਿੰਦ ਕੇਸਰੀ ਸੁਖਵੰਤ ਸਿੰਘ ਸਿੱਧੂ ਅਤੇ ਸ਼ਾਇਰ ਮੋਹਨ ਗਿੱਲ ਨੇ ਕੀਤੀ। ਸਮਾਗਮ…

Read More

ਸਪੀਕਰ ਵਾਲੇ ਤੋਂ ਨਾਮਵਰ ਸਾਹਿਤਕਾਰ ਬਣਨ ਦੇ ਮਾਣਮੱਤੇ ਸਫਰ ਦਾ ਸਿਰਨਾਵਾਂ-ਗੁਲਜ਼ਾਰ ਸਿੰਘ ਸ਼ੌਂਕੀ

-ਉਜਾਗਰ ਸਿੰਘ- ਗੁਲਜ਼ਾਰ ਸਿੰਘ ਸ਼ੌਂਕੀ ਦਿਨ ਵੇਲੇ ਕਦੀਂ ਵੀ ਧੂਰੀ ਆਪਣੇ ਘਰ ਨਹੀਂ ਮਿਲੇਗਾ। ਇਊਂ ਮਹਿਸੂਸ ਹੁੰਦਾ ਜਿਵੇਂ ਉਸ ਦੇ ਪੈਰਾਂ ਹੇਠ ਕੋਈ ਪਹੀਆ ਲੱਗਿਆ ਹੋਇਆ ਹੈ, ਜਿਹੜਾ ਉਸ ਨੂੰ ਟਿਕਣ ਨਹੀਂ ਦਿੰਦਾ। ਆਪਣੇ ਘਰ ਤਾਂ ਉਹ ਬਿਮਾਰੀ ਠਮਾਰੀ ਨੂੰ ਹੀ ਮਿਲਦਾ ਹੈ। ਜੇਕਰ ਉਸ ਨੂੰ ਪਤਾ ਲੱਗ ਜਾਵੇ ਕਿ ਕੋਈ ਗਾਇਕ/ਰਾਗੀ/ਢਾਡੀ/ਸੰਗੀਤਕਾਰ ਪ੍ਰੋਗਰਾਮ ਦੇਣ ਲਈ…

Read More

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਸੋਹਣ ਸਿੰਘ ਜੌਹਲ ਦੀ ਪੁਸਤਕ ਰਿਲੀਜ਼

ਸਰੀ, 18 ਮਾਰਚ (ਹਰਦਮ ਮਾਨ)- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ ਸੀਨੀਅਰ ਸੈਂਟਰ, ਸਰੀ ਵਿਖੇ ਹੋਈ। ਅੰਤਰ-ਰਾਸ਼ਟਰੀ ਨਾਰੀ ਦਿਵਸ ਨੂੰ ਸਮਰਪਿਤ ਇਸ ਮੀਟਿੰਗ ਵਿੱਚ ਐਡਵੋਕੇਟ ਸੋਹਣ ਸਿੰਘ ਜੌਹਲ ਦਾ ਕਾਵਿ ਸੰਗ੍ਰਹਿ “ਪਾਣੀ ਪੰਜੇ ਦਰਿਆਵਾਂ ਦੇ” ਲੋਕ ਅਰਪਣ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਪ੍ਰਿਤਪਾਲ ਗਿੱਲ, ਪਲਵਿੰਦਰ ਸਿੰਘ ਰੰਧਾਵਾ, ਐਡਵੋਕੇਟ ਸੋਹਣ ਸਿੰਘ ਜੌਹਲ ਅਤੇ ਪ੍ਰਿੰਸੀਪਲ ਰਣਜੀਤ ਸਿੰਘ ਪੰਨੂ…

Read More