Headlines

ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ-ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਜਾਂ ਫਰਾਰ ?

78 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ- ਜਲੰਧਰ ( ਅਨੁਪਿੰਦਰ ਸਿੰਘ)- ਅੱਜ ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਮਹਿਤਪੁਰ ਤੇ ਨਕੋਦਰ ਨੇੜੇ ਨਾਕਾਬੰਦੀ ਕੀਤੇ ਜਾਣ ਅਤੇ ਇਲਾਕੇ ਵਿਚ ਇੰਟਰਨੈਟ ਸੇਵਾਵਾਂ ਬੰਦ ਕੀਤੇ ਜਾਣ ਦੀ ਚਰਚਾ ਜ਼ੋਰਾਂ ਤੇ ਰਹੀ। ਅਪੁਸ਼ਟ ਸੂਤਰਾਂ ਮੁਤਾਬਿਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ…

Read More

ਸਾ ਰੇ ਗਾ ਮਾ ਦੇ ਸਟਾਰ ਗਾਇਕ ਜਗਪ੍ਰੀਤ ਬਾਜਵਾ ਦੀ ਸਰੀ ਵਿਚ ਸ਼ਾਮ -ਏ- ਮਹਿਫਲ 31 ਮਾਰਚ ਨੂੰ

ਸਰੀ ( ਦੇ ਪ੍ਰ ਬਿ) -ਸੰਗੀਤ ਦੀ ਦੁਨੀਆ ਵਿਚ ਜਾਣੇ ਪਹਿਚਾਣੇ ਨਾਮ, ਡੈਲਟਾ ਨਿਵਾਸੀ ਗਾਇਕ ਜਗਪ੍ਰੀਤ ਬਾਜਵਾ ਦੀ ਸ਼ਾਮ ਏ ਮਹਿਫਲ ਇਸ 31 ਮਾਰਚ ਦਿਨ ਸ਼ੁਕਰਵਾਰ ਨੂੰ ਰਿਵਰਸਾਈਡ ਸਿਗਨੇਚਰ ਬੈਂਕੁਇਟ ਹਾਲ 13030- 76 ਐਵਨਿਊ ਸਰੀ ਵਿਖੇ ਮਨਾਈ ਜਾ ਰਹੀ ਹੈ। ਬਾਲੀਵੁੱਡ ਏਕ ਤਾਰਾ ਕੰਪੀਟੀਸ਼ਨ (2008)  ਅਤੇ ਸਾ ਰੇ ਗਾ ਮਾ ( 2016) ਦਾ ਸਟਾਰ ਗਾਇਕ…

Read More

ਕੈਨੇਡਾ ਦੀਆਂ ਤਿੰਨ ਦਰਜਨ ਪੰਜਾਬੀ ਡਾਇਸਪੋਰਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ

ਪ੍ਰਵਾਸੀ ਪੰਜਾਬੀ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਸਰੋਕਾਰ ਸਾਡੇ ਆਪਣੇ ਹਨ :- ਇਕਬਾਲ ਸਿੰਘ ਲਾਲਪੁਰਾ ਕੈਨੇਡਾ ਤੋਂ ਪ੍ਰੋ: ਕੁਲਵਿੰਦਰ ਸਿੰਘ ਛੀਨਾ ਵੱਲੋਂ ਪ੍ਰੋ: ਸਰਚਾਂਦ ਸਿੰਘ ਰਾਹੀਂ ਸ: ਲਾਲਪੁਰਾ ਨੂੰ ਮੰਗ ਪੱਤਰ ਅਤੇ ਮਤੇ ਸੌਪੇ- ਨਵੀਂ ਦਿੱਲੀ / ਅੰਮ੍ਰਿਤਸਰ 18 ਮਾਰਚ -ਕੈਨੇਡਾ ਦਾ ਪ੍ਰਵਾਸੀ ਪੰਜਾਬੀ ਭਾਈਚਾਰਾ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਲਈ…

Read More

ਇਮੀਗ੍ਰੇਸ਼ਨ ਮੰਤਰੀ ਵਲੋਂ ਪੋਸਟ ਗਰੇਜੂਏਸ਼ਨ ਵਰਕ ਪਰਮਿਟ ਦੀ ਮਿਆਦ ਵਧਾਉਣ ਦਾ ਐਲਾਨ

ਵਿੰਨੀਪੈਗ ( ਸ਼ਰਮਾ)- ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਇਥੇ ਜਾਰੀ ਇਕ ਬਿਆਨ ਵਿਚ ਐਲਾਨ ਕੀਤਾ ਹੈ ਕਿ  ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੀ ਮਿਆਦ ਪੁੱਗਣ ਵਾਲੇ ਲੋਕ 6 ਅਪ੍ਰੈਲ, 2023 ਤੱਕ ਓਪਨ ਵਰਕ ਪਰਮਿਟ ਐਕਸਟੈਂਸ਼ਨ ਲਈ ਅਪਲਾਈ ਕਰਨ ਦੇ ਯੋਗ ਹੋਣਗੇ। ਉਹਨਾਂ ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀਆਂ ਵਲੋ ਪੜਾਈ ਖਤਮ ਕਰਕੇ ਓਪਨ ਵਰਕ ਪਰਮਿਟ ਲੈਣ…

Read More

ਭੀਮ ਆਰਮੀ ਇੰਡੀਆ ਦੇ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ ਦਾ ਐਨ ਆਰ ਆਈ ਭਰਾਵਾਂ ਵਲੋਂ ਸਨਮਾਨ

ਕੈਨੇਡਾ, ਅਮਰੀਕਾ ਦਾ ਦੌਰਾ ਕਰਨ ਦਾ ਸੱਦਾ- ਜਲੰਧਰ ( ਦੇ ਪ੍ਰ ਬਿ)- ਬੀਤੇ ਦਿਨ ਕੈਨੇਡਾ ਦੇ ਉਘੇ ਬਿਜਨਸਮੈਨ ਰਾਜ ਬੰਗਾ ਤੇ ਉਹਨਾਂ ਦੇ ਐਨ ਆਰ ਆਈ ਸਾਥੀਆਂ ਦੇ ਸੱਦੇ ਉਪਰ ਭੀਮ ਆਰਮੀ ਇੰਡੀਆ  ਤੇ ਏਕਤਾ ਸਮਾਜ ਪਾਰਟੀ  ਇੰਡੀਆ ਦੇ ਪ੍ਰਧਾਨ  ਚੰਦਰ ਸ਼ੇਖਰ ਆਜ਼ਾਦ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਉਹਨਾਂ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ…

Read More

ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਭੰਡੀ ਪ੍ਰਚਾਰ ਪੰਜਾਬ ਵਿਰੋਧੀਆਂ ਦੀ ਸਾਜਿਸ਼ -ਮਨਿੰਦਰ ਗਿੱਲ

ਸਰੀ (ਬਲਦੇਵ ਸਿੰਘ ਭੰਮ)- ਵਾਰਿਸ ਪੰਜਾਬ ਦੇ, ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਦੇਸ਼ ਪ੍ਰਦੇਸ਼ ਚ ਹੋ ਰਹੇ ਭੰਡੀ ਪ੍ਰਚਾਰ ਦੀ ਨਿੰਦਾ ਕਰਦਿਆਂ ਕੈਨੇਡਾ-ਇੰਡੀਆ ਫਰੈਂਡਸ਼ਿਪ ਗਰੁੱਪ ਦੇ ਪ੍ਰਧਾਨ ਤੇ ਰੇਡੀਓ ਇੰਡੀਆ ਦੇ ਸੀਈਓ ਮਨਿੰਦਰ ਸਿੰਘ ਗਿੱਲ ਨੇ ਇਕ ਬਿਆਨ ਰਾਹੀਂ ਇਸਨੂੰ ਇੱਕ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਭਾਰਤ ਦੇਸ਼ ਅਤੇ…

Read More

ਮੋਰਾਂਵਾਲੀ, ਬੇਦੀ ਤੇ ਜੌਹਲ ਸੋਨ ਤਗਮਿਆਂ ਨਾਲ ਸਨਮਾਨਿਤ

ਅੰਮ੍ਰਿਤਸਰ -ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸਤਾਬਦੀ ਦੇ ਮੁੱਖ ਸਮਾਗਮਾਂ ਸਮੇਂ ਸਿੱਖ ਪੰਥ ਦੀਆਂ ਤਿੰਨ ਸਿੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ ਹੈ। ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ, ਸਿੱਖ ਚਿੱਤਕ, ਸਿੱਖ ਇਤਿਹਾਸ…

Read More

Tax credit supports growth for digital media companies

VICTORIA – Hundreds of companies in B.C. will benefit from an extension of the Province’s Interactive Digital Media Tax Credit, which will reduce costs for tech businesses while growing the sector and supporting a stronger and more innovative economy for British Columbia. “Supporting digital media companies by extending the Interactive Digital Media Tax Credit,  lowers…

Read More

ਡਾ: ਜਸਵਿੰਦਰ ਸਿੰਘ ਢਿੱਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਰਾਸ਼ਟਰੀ ਸਲਾਹਕਾਰ ਨਿਯੁਕਤ

ਅੰਮ੍ਰਿਤਸਰ – ਕੌਮੀ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਇਕ ਅਹਿਮ ਨਿਯੁਕਤੀ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਾਈਸ ਚਾਂਸਲਰ ਡਾ: ਜਸਵਿੰਦਰ ਸਿੰਘ ਢਿੱਲੋਂ ਨੂੰ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਿਤ ਮੁੱਦਿਆਂ ‘ਤੇ ਕਮਿਸ਼ਨ ਨੂੰ ਸਲਾਹ ਦੇਣ ਲਈ ਰਾਸ਼ਟਰੀ ਪੱਧਰ ‘ਤੇ ਸਲਾਹਕਾਰ ਨਾਮਜ਼ਦ ਕੀਤਾ ਹੈ। ਸਰਕਾਰ ਦੇ ਅੰਡਰ ਸੈਕਟਰੀ…

Read More

ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦਾ ਸਦੀਵੀ ਵਿਛੋੜਾ

ਗ: ਬਾਬਾ ਨੋਧ ਸਿੰਘ ਦੇ ਨਜ਼ਦੀਕ ਅੰਤਿਮ ਸਸਕਾਰ ਹੋਇਆ- ਅੰਮ੍ਰਿਤਸਰ:-  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਿਹੰਗ…

Read More