Headlines

Federal funding announce to make safe King George Blvd in Surrey

Surrey-Liberal MP Randeep S. Sarai and Surrey Mayor Brenda Locke today announced a federal investment of more than $6.5 million to make King George Boulevard safer for active transportation users. Pedestrian safety measures and protected cycling infrastructure will be put in place between 96th and 108th avenues. Planned pedestrian safety improvements include wider sidewalks, curb extensions, new…

Read More

ਕੈਲਗਰੀ ਵਿੱਚ ‘ਦਿੱਲੀ ਰੋਡ ਤੇ ਇੱਕ ਹਾਦਸਾ’ ਦਾ ਸਫਲ ਪ੍ਰਦਸ਼ਨ

ਕੈਲਗਰੀ ( ਹਰਚਰਨ ਸਿੰਘ ਪਰਿਹਾਰ)- ਉਘੀ ਥੀਏਟਰ ਕਲਾਕਾਰ ਤੇ ਪੰਜਾਬੀ ਫਿਲਮ ਐਕਟਰ ਅਨੀਤਾ ਸਬਦੀਸ਼ ਵਲੋਂ ਪਾਲੀ ਭੁਪਿੰਦਰ ਸਿੰਘ ਦੇ ਲ਼ਿਖੇ ਨਾਟਕ ‘ਦਿੱਲੀ ਰੋਡ ਤੇ ਇੱਕ ਹਾਦਸਾ’ ਨਾਟਕ ਦਾ ਸਫਲ ਪ੍ਰਦਰਸ਼ਨ ਕੀਤਾ।ਸੈਂਟਰਲ ਲਾਇਬ੍ਰੇਰੀ ਕੈਲਗਰੀ ਡਾਊਨਟਾਊਨ ਦੇ ਦਰਸ਼ਕਾਂ ਨਾਲ਼ ਖਚਾ-ਖਚ ਭਰੇ ਥੀਏਟਰ ਵਿੱਚ ਦਰਸ਼ਕਾਂ ਨੇ ਸਾਹ ਰੋਕ ਇੱਕ ਘੰਟਾ ਅਨੀਤਾ ਦੀ ਕਮਾਲ ਦੀ ਕਲਾਕਾਰੀ ਦਾ ਅਨੰਦ ਮਾਣਿਆ।…

Read More

14ਵੀਂ ਸੀਟੀ ਹਾਫ ਮੈਰਾਥਨ ਵਿੱਚ ਸੈਂਕੜੇ ਲੋਕਾਂ ਨੇ ਏਕਤਾ ਲਈ ਦੌੜ ਵਿੱਚ ਹਿੱਸਾ ਲਿਆ

ਪੁਰਸ਼ ਵਰਗ ਵਿੱਚ ਰੋਹਿਤ ਢਾਈਆ ਅਤੇ ਮਹਿਲਾ ਵਰਗ ਵਿੱਚ ਅਰਪਿਤਾ ਨੇ 14ਵੀਂ ਸੀਟੀ ਹਾਫ ਮੈਰਾਥਨ ਜਿੱਤੀ- • ਮੈਰਾਥਨ ਦੌੜਾਕ ਫੌਜਾ ਸਿੰਘ, ਪੰਜਾਬੀ ਗਾਇਕ ਰਵਨੀਤ ਸਿੰਘ ਅਤੇ ਹੋਰਾਂ ਨੇ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸ਼ਾਹਪੁਰ ਕੈਂਪਸ ਤੋਂ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ – • 25,000/- ਦਾ ਪਹਿਲਾ ਇਨਾਮ। (ਪੁਰਸ਼ ਅਤੇ ਔਰਤਾਂ ਦੋਵੇਂ), 11,000 ਰੁਪਏ…

Read More

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਸ਼ਹੀਦੀ ਫਤਹਿ ਮਾਰਚ

ਅੰਮ੍ਰਿਤਸਰ:-12 ਮਾਰਚ -ਸਿੱਖ ਕੌਮ ਦੇ ਮਹਾਨ ਜਰਨੈਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਦੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਗੁਰੂ ਸਾਹਿਬਾਨ ਵੱਲੋਂ ਬੁੱਢਾ ਦਲ ਨੂੰ ਬਖਸ਼ਿਸ਼…

Read More

ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਆਦਮਕੱਦ ਬੁੱਤ ਸਥਾਪਤ

ਅੰਮ੍ਰਿਤਸਰ – ਘਿਓਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਚ ਕਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਬੁੱਤਾਂ ਤੋਂ ਪਰਦਾ ਕਸੀ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ…

Read More

ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾ ਹੀਣ- ਬ੍ਰਹਮਪੁਰਾ

ਚੋਹਲਾ ਸਾਹਿਬ/ਤਰਨਤਾਰਨ (ਨਈਅਰ)- ਪੰਜਾਬ ਦੀ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ‘ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੇਸ਼ ਕੀਤਾ ਗਿਆ ਬਜਟ 2023-24 ਮੁੱਖ ਮੰਤਰੀ ਭਗਵੰਤ ਮਾਨ ਦੀ ਬੁਰੀ ਤਰ੍ਹਾਂ ਪ੍ਰਸ਼ਾਸਨਿਕ ਨਾਕਾਮੀ ਦਾ ਸਬੂਤ ਹੈ।ਉਹਨਾਂ ਕਿਹਾ ਕਿ…

Read More

ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ 26 ਮਾਰਚ ਨੂੰ ਹੋਵੇਗਾ ਅੰਮ੍ਰਿਤ ਸੰਚਾਰ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 26 ਮਾਰਚ 2023 ਦਿਨ ਐਤਵਾਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ  26 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ…

Read More

ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ-ਇਕਬਾਲ ਸਿੰਘ ਲਾਲਪੁਰਾ 

ਅਜਨਾਲਾ ਹਿੰਸਾ ’ਚ ਕਾਨੂੰਨ ਨੇ ਆਪਣਾ ਕੰਮ ਨਹੀਂ ਕੀਤਾ- ਰਾਕੇਸ਼ ਨਈਅਰ ‘ਚੋਹਲਾ’ ਅੰਮ੍ਰਿਤਸਰ,12 ਮਾਰਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ.ਇਕਬਾਲ ਸਿੰਘ ਲਾਲਪੁਰਾ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ’ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ ਹੈ।ਉਨ੍ਹਾਂ…

Read More

ਵਿੰਨੀਪੈਗ ਮੰਦਿਰ ਵਿਚ ਹੋਲੀ ਧੂਮਧਾਮ ਨਾਲ ਮਨਾਈ

ਵਿੰਨੀਪੈਗ ( ਸ਼ਰਮਾ)- ਬੀਤੇ ਦਿਨ ਵਿੰਨੀਪੈਗ ਦੇ ਹਿੰਦੂ ਮੰਦਿਰ ਵਿਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੀਤ ਸੰਗੀਤ ਦੇ ਪ੍ਰੋਗਰਾਮ ਦੇ ਨਾਲ ਹੋਲੀ ਦੇ ਰੰਗ ਵਿਚ ਸਾਰਾ ਮਾਹੌਲ ਰੰਗਿਆ ਗਿਆ। ਇਕ ਦੂਸਰੇ ਉਪਰ ਹੋਲੀ ਦੇ ਰੰਗ ਪਾਉਂਦਿਆਂ ਹੋਲੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਨਾਚ ਗਾਣੇ ਤੋ ਬਾਦ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।…

Read More