Headlines

Vancouver City Council approves 2023 Operating Budget

property tax increase 10.7 per cent- Vancouver-Vancouver City Council has approved an operating budget for 2023 totalling $1.97 billion, and a property tax increase of 10.7 per cent. The property tax increase is driven by 1% for additional infrastructure renewal, 1% for reserve replenishment for financial sustainability, 3% for Vancouver Police Department (VPD) services, and…

Read More

ਬਾਲ ਲੇਖਕ ਹਰਦੇਵ ਚੌਹਾਨ , ਪਾਕਿਸਤਾਨੀ ਸ਼ਾਇਰਾ ਤਾਹਿਰਾ ਸਰਾ ਤੇ ਪਰਮਜੀਤ ਸਿੰਘ ਸੰਸੋਆ ਪਾਠਕਾਂ ਦੇ ਰੂਬਰੂ

ਟੋਰਾਂਟੋ-ਪੰਜਾਬ ਸਾਹਿਤ ਅਕਾਦਮੀ ਚੰਡੀਗੜ ਵੱਲੋਂ ਡਾ ਸਰਬਜੀਤ ਕੌਰ ਸੋਹਲ  ਦੀ ਅਗਵਾਈ ‘ਚ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫ਼ਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ  ਅਤੇ ਸਰਬ ਸਾਂਝਾ ਕਵੀ ਦਰਬਾਰ ਦੇ ਸਹਿਯੋਗ ਦੇ ਨਾਲ  ਰਾਮਗੜ੍ਹੀਆ ਸਿੱਖ ਫਾਉਂਡੇਸ਼ਨ  ਓਨਟਾਰੀਓ ਵਿਖੇ  ਆਪੋ ਆਪਣੇ ਖੇਤਰ ਦੇ ਤਿੰਨ ਉੱਘੇ ਸਾਹਿਤਕਾਰ ਸਾਹਿਬਾਨ  ਦਾ ਰੁ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਰੁ-ਬ-ਰੂ  ਸਮਾਗਮ ਦੀ  ਪ੍ਰਧਾਨਗੀ  ਤਾਹਿਰਾ ਸਰਾਂ…

Read More

ਵੀਨੀਓ (ਰੋਮ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 16 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

 ਰੋਮ,  ਇਟਲੀ (ਗੁਰਸ਼ਰਨ ਸਿੰਘ ਸਿਆਣ)- ਸਰਬੰਸਦਾਨੀ, ਖ਼ਾਲਸਾ ਪੰਥ ਦੇ ਮੋਢੀ,  ਸਾਹਿਬ – ਏ – ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜ ਕੇ ਸਿੱਖ ਪੰਥ ਜੀ ਸਾਜਨਾ ਕੀਤੀ ਗਈ ਸੀ ਇਸ ਦਿਵਸ ਨੂੰ ਮੁੱਖ ਰੱਖਦਿਆਂ ਜਿਥੇ ਪੰਜਾਬ ਵਿੱਚ ਤੇ ਵਿਦੇਸ਼ਾਂ ਵਿੱਚ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਉਥੇ…

Read More

ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਲਈ ਤਿਆਰੀਆਂ ਜ਼ੋਰਾਂ ਤੇ

ਅੰਮ੍ਰਿਤਸਰ, 27 ਫਰਵਰੀ – ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੂਜੀ ਸ਼ਹੀਦੀ ਸ਼ਤਾਬਦੀ 11 ਤੋਂ 14 ਮਾਰਚ ਤੀਕ ਅੰਮ੍ਰਿਤਸਰ ਸਾਹਿਬ ਮਨਾਉਣ ਸਬੰਧੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ…

Read More

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਦਾ ਮਹੀਨਾਵਾਰ ਕਵੀ ਦਰਬਾਰ ਹੋਇਆ

ਸਰੀ-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ 26 ਫਰਵਰੀ 2023 ਦਿਨ ਐਤਵਾਰ ਨੂੰ ੳਪਰਲੇ ਹਾਲ ਵਿੱਚ ਠੀਕ 1.15 ਵਜੇ ਪ੍ਰਧਾਨ ਸ: ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪੂਰੀ ਧੂਮ-ਧਾਮ ਨਾਲ ਸ਼ੁਰੂ ਹੋਇਆ ।ਜਿਹਨਾਂ ਸੱਜਣਾ ਅਤੇ ਬੁਲਾਰਿਆਂ ਨੇ ਭਾਗ ਲਿਆ, ੳਹਨਾ ਵਿੱਚ ਸ: ਗੁਰਬਚਨ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਮੀਤ ਕਾਲਕਟ, ਗੁਰਮੀਤ ਸਿੰਘ ਸੇਖੋ…

Read More

ਇਟਲੀ ਦੇ ਕਲਾਬਰੀਆ ਚ’ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਹਾਦਸਾ ਗ੍ਰਸਤ-59 ਲਾਸ਼ਾਂ ਮਿਲੀਆਂ

ਤੁਰਕੀ ਤੋ 180 ਮੁਸਾਫਿਰਾਂ ਨਾਲ ਰਵਾਨਾ ਹੋਈ ਸੀ ਕਿਸ਼ਤੀ- ਰੋਮ, ਇਟਲੀ(ਗੁਰਸ਼ਰਨ ਸਿੰਘ ਸੋਨੀ)- ਇਟਲੀ ਦੇ ਕਲਾਬਰੀਆ ਤੋਂ ਮੱੰਦ ਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਟਲੀ ਦੇ ਤੱਟ ਤੇ ਇੱਕ ਹੋਰ ਪ੍ਰਵਾਸੀਆਂ ਨਾਲ ਖਚਾਖੱਚ ਭਰੀ ਕਿਸ਼ਤੀ ਹਾਦਸੇ ਦੀ ਸ਼ਿਕਾਰ ਹੋ ਗਈ। ਇਟਲੀ ਦੇ ਕਲਾਬਰੀਆ ਦੇ ਦੱਖਣੀ ਤੱਟ ‘ਤੇ ਇੱਕ ਕਿਸ਼ਤੀ ਨਾਲ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ…

Read More

ਸਾਮਰਾਜ ਦੀ ਆਖਰੀ ਸਟੇਜ਼ ਵਿਸ਼ਵੀਕਰਨ ਦਾ ਲੋਕ ਸਭਿਆਚਾਰ ਉਤੇ ਹਮਲਾ- ਡਾ: ਸਵਰਾਜ ਸਿੰਘ

ਪਟਿਆਲਾ ( ਗੁਰਨਾਮ ਸਿੰਘ)- ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਸੈਨਿਕ ਭਵਨ ਮੰਗਵਾਲ ਵਿਖੇ ਡਾ: ਕਿਰਨਪ੍ਰੀਤ ਕੌਰ ਦੀ ਖੋਜ ਪੁਸਤਕ ‘ਔਰਤ ਦਾ ਸਿਰ ਪਹਿਰਾਵਾ ਸਰੂਪ ਅਤੇ ਸਭਿਆਚਾਰ’ ਨੂੰ ਲੋਕ ਅਰਪਣ ਕਰਦਿਆਂ ਵਿਚਾਰ ਚਰਚਾ ਕਰਵਾਈ। ਇਸ ਸਮਾਗਮ ਦੀ ਪ੍ਰਧਾਨਗੀ ਡਾ: ਤੇਜਵੰਤ ਮਾਨ ਸਾਹਿਤ ਰਤਨ ਨੇ ਕੀਤੀ। ਡਾ: ਨਰਵਿੰਦਰ ਸਿੰਘ ਕੌਸਲ ਨੇ ਲੋਕ ਸਭਿਆਚਾਰ ਦੇ ਮਹੱਤਵ ਨੂੰ ਵਿਸਥਾਰ ਦਿੰਦਿਆ…

Read More

ਕਮੂਨੇ ਦੀ ਅਪ੍ਰੀਲੀਆ (ਨਗਰ ਕੌਂਸਲ) ਨੇ ਮਨਾਇਆ ਅੰਤਰਾਸ਼ਟਰੀ ਭਾਸ਼ਾ ਦਿਵਸ਼

-ਇਟਲੀ ਦੇ ਪੰਜਾਬੀ ਭਾਈਚਾਰੇ ਨੇ ਵੀ ਕੀਤੀ ਸ਼ਮੂਲੀਅਤ * ਪੰਜਾਬੀ ਬੱਚਿਆਂ ਵਲੋਂ ਕੀਤਾ ਗਿਆ ਮੂਲ ਮੰਤਰ ਦਾ ਪਾਠ – ਰੋਮ, ਇਟਲੀ (ਗੁਰਸ਼ਰਨ ਸਿੰਘ ਸਿਆਣ)- ਇੰਗਲੈਂਡ, ਅਮਰੀਕਾ, ਕਨੈਡਾ ਤੋਂ ਬਾਅਦ ਇਟਲੀ ਇੱਕ ਅਜਿਹਾ ਦੇਸ਼ ਹੈ ਜਿਥੇ ਸਭ ਤੋਂ ਵੱਧ ਭਾਰਤੀ ਭਾਈਚਾਰੇ ਦੇ ਲੋਕ ਰਹਿੰਦੇ ਹਨ, ਜਿੱਥੇ ਆਏ ਦਿਨ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਕਈ ਤਰ੍ਹਾਂ ਦੇ…

Read More

ਪੰਮਾ ਸਾਹਿਰ ਦੇ ਨਵੇਂ ਗੀਤ ‘ਮੇਲਣ’ ਦਾ ਪੋਸਟਰ ਜੈਤੋ ‘ਚ ਰਿਲੀਜ਼

ਜੈਤੋ 27 ਫਰਵਰੀ (ਹਰਦਮ ਮਾਨ)-‘ਜੁੱਤੀ ਝਾੜ ਕੇ ਚੜ੍ਹੀਂ ਮੁਟਿਆਰੇ, ਨੀ ਗੱਡੀ ਐ ਸ਼ੌਕੀਨ ਜੱਟ ਦੀ’ ਗੀਤ ਨਾਲ ਪ੍ਰਸਿੱਧੀ ਖੱਟਣ ਵਾਲੇ ਬੁਲੰਦ ਆਵਾਜ਼ ਗਾਇਕ ਪੰਮਾ ਸਾਹਿਰ ਦੇ ਨਵੇਂ ਗੀਤ ‘ਮੇਲਣ’ ਦਾ ਪੋਸਟਰ ਅੱਜ ਜੈਤੋ ਵਿਖੇ ਰਿਲੀਜ਼ ਕੀਤਾ ਗਿਆ। ਪੋਸਟਰ ਰਿਲੀਜ਼ ਕਰਨ ਦੀ ਰਸਮ ਜੈਤੋ ਦੀ ਸਤਿਕਾਰਤ ਸ਼ਖ਼ਸੀਅਤ ਪ੍ਰੋ. ਤਰਸੇਮ ਨਰੂਲਾ ਅਤੇ ਸ਼ਾਇਰ ਹਰਦਮ ਮਾਨ (ਕੈਨੇਡਾ) ਨੇ ਅਦਾ ਕੀਤੀ। ਇਸ ਮੌਕੇ ਗਾਇਕ ਪੰਮਾ ਸਾਹਿਰ,…

Read More

ਬਟਾਲਾ ਵਿਖੇ ਹਾਕੀ ਓਲੰਪੀਅਨ ਸੁਰਜੀਤ ਸਿੰਘ ਦੇ ਆਦਮ ਕੱਦ ਬੁੱਤ ਦਾ ਉਦਘਾਟਨ

ਪ੍ਰੋਃ ਗੁਰਭਜਨ ਸਿੰਘ ਗਿੱਲ ,ਵਿਧਾਇਕ ਸ਼ੈਰੀ ਕਲਸੀ, ਓਲੰਪੀਅਨ ਹਰਚਰਨ ਸਿੰਘ ਬੋਪਾਰਾਏ ਤੇ ਸੁਰਜੀਤ ਦੇ ਪਰਿਵਾਰਕ ਮੈਂਬਰ ਹੋਏ ਸ਼ਾਮਿਲ- ਬਟਾਲਾ/ ਲੁਧਿਆਣਾ-ਸੁਰਜੀਤ ਸਪੋਰਟਸ ਐਸੋਸੀਏਸ਼ਨ ਕੋਟਲਾ ਸ਼ਾਹੀਆ ਵੱਲੋਂ ਬਟਾਲਾ ਸਥਿਤ ਹੰਸਲੀ ਪੁੱਲ ਚੌਕ ਵਿਖੇ ਸਥਾਪਤ ਕੀਤੇ ਮਹਾਨ ਹਾਕੀ ਓਲੰਪੀਅਨ ਸਵ. ਸੁਰਜੀਤ ਸਿੰਘ ਰੰਧਾਵਾ ਦੇ ਆਦਮ ਕੱਦ ਬੁੱਤ ਦਾ ਉਦਘਾਟਨ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਸੁਰਿੰਦਰ ਪਾਲ ਸਿੰਘ…

Read More