Headlines

ਕੈਨੇਡਾ ਇਮੀਗ੍ਰੇਸ਼ਨ ਵਲੋਂ ਹੈਰਾਨੀਜਨਕ ਦੂਸਰਾ ਡਰਾਅ- ਸਕੋਰ ਰੈਂਕ 490 ਰਿਹਾ

490 ਸਕੋਰ ਵਾਲੇ 5500 ਉਮੀਦਵਾਰਾਂ ਨੂੰ ਸੱਦਾ- ਓਟਵਾ- ਕੈਨੇਡਾ ਇਮੀਗ੍ਰੇਸ਼ਨ, ਰਫਿਊਜੀ ਐਂਡ ਸਿਟੀਜਨਸ਼ਿਪ ਵਿਭਾਗ (IRCC)  ਨੇ 2023 ਦੇ ਦੂਜੇ ਡਰਾਅ ਵਿੱਚ 5,500 ਐਕਸਪ੍ਰੈਸ ਐਂਟਰੀ ਉਮੀਦਵਾਰਾਂ ਨੂੰ ਸੱਦਾ ਦਿੱਤਾ ਹੈ। IRCC ਨੇ ਅੱਜ ਇੱਕ ਹੈਰਾਨੀਜਨਕ ਡਰਾਅ ਨਾਲ ਦੋ ਹਫ਼ਤਿਆਂ ਵਿੱਚ ਲਗਾਤਾਰ ਦੋ ਐਕਸਪ੍ਰੈਸ ਐਂਟਰੀ ਡਰਾਅ ਕੱਢੇ ਹਨ । IRCC ਨੇ ਹੁਣ ਤੱਕ 2023 ਵਿੱਚ 11,000 ਐਕਸਪ੍ਰੈਸ…

Read More

ਸ੍ਰੋਮਣੀ ਕਮੇਟੀ ਪ੍ਰਧਾਨ ਤੇ ਹਮਲਾ- ਕਾਰ ਦੀ ਭੰਨ ਤੋੜ ਕੀਤੀ

ਬੰਦੀ ਸਿੰਘਾਂ ਲਈ ਰਿਹਾਈ ਲਈ ਧਰਨੇ ਵਿਚ ਸ਼ਾਮਿਲ ਹੋਣ ਪੁੱਜੇ ਸਨ- ਮੁਹਾਲੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਬੁੱਧਵਾਰ ਸ਼ਾਮ ਨੂੰ ਕੁਝ ਵਿਅਕਤੀਆਂ ਨੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ। ਕਾਰ ਦਾ ਪਿਛਲਾ ਸ਼ੀਸ਼ਾ ਪੂਰੀ ਤਰਾਂ ਨੁਕਸਾਨਿਆ ਗਿਆ ਪਰ ਉਹ ਵਾਲ-ਵਾਲ ਬਚ ਗਏ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ…

Read More

ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਫਲਾਈਟਾਂ ਸ਼ੁਰੂ ਕਰਵਾਉਣ ਤੇ ਜ਼ੋਰ

ਸਰੀ ( ਦੇ ਪ੍ਰ ਬਿ)–ਹਰ ਸਾਲ ਸਰਦੀਆਂ ਵਿਚ ਵੱਡੀ ਗਿਣਤੀ ਵਿਚ ਇੰਡੀਆ ਜਾਣ ਵਾਲੇ ਪੰਜਾਬੀਆਂ ਨੂੰ ਸਿੱਧੀਆਂ ਫਲਾਈਟਾਂ ਦੀ ਅਣਹੋਂਦ ਕਾਰਣ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਗਰ ਸਿੱਧੀਆਂ ਫਲਾਈਟਾਂ ਹਨ ਵੀ ਤਾਂ ਉਹ ਕੇਵਲ ਰਾਜਧਾਨੀ ਦਿੱਲੀ ਤੱਕ ਹਨ ਜਿਥੋਂ ਅੱਗੇ ਲਗਪਗ 8-9 ਘੰਟੇ ਦਾ ਸਫਰ ਕਰਕੇ ਉਹਨਾਂ ਨੂੰ ਪੰਜਾਬ ਪੁੱਜਣਾ ਪੈਂਦਾ ਹੈ। ਇਸ…

Read More

ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

ਸਾਲ ਪਹਿਲਾਂ ਹੋਇਆ ਸੀ ਵਿਆਹ- ਸਰੀ-ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਹੈ। 29 ਸਾਲਾ ਅਮਰਪ੍ਰੀਤ ਪੰਜਾਬ ਦੇ ਪਿੰਡ ਪੱਤੋ ਹੀਰਾ ਸਿੰਘ ਨਾਲ ਸਬੰਧਿਤ ਸੀ ਤੇ ਉਹ ਦਸੰਬਰ ਮਹੀਨੇ ਹੀ ਕੈਨੇਡਾ ਆਇਆ ਸੀ। ਉਸ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਸਰੀ ਵਿਚ ਆਪਣੀ ਪਤਨੀ ਨਾਲ…

Read More

ਨਾਗਾਲੈਂਡ, ਮੇਘਾਲਿਆ ਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ 16 ਤੇ 17 ਫਰਵਰੀ ਨੂੰ

ਨਵੀਂ ਦਿੱਲੀ, 18 ਜਨਵਰੀ ਚੋਣ ਕਮਿਸ਼ਨ ਅੱਜ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਐਲਾਨ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ। ਚੋਣਾਂ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿ ਤਿੰਨਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਨ੍ਹਾਂ ਤਿੰਨਾਂ…

Read More

ਮੁੱਖ ਮੰਤਰੀ ਮਾਨ ਵਲੋ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਹ ਐਲਾਨ ਮੁੱਖ ਮੰਤਰੀ ਨੇ ਟਵਿੱਟਰ ਰਾਹੀਂ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ‘ਪੰਜਾਬ ਦੀ ਆਬੋ-ਹਵਾ ਕਿਸੇ ਨੂੰ ਵੀ ਖ਼ਰਾਬ ਕਰਨ ਨਹੀਂ ਦਿੱਤੀ ਜਾਵੇਗੀ।…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਵੱਡਾ…

Read More

ਮਨਪ੍ਰੀਤ ਬਾਦਲ ਕਾਂਗਰਸ ਛੱਡਕੇ ਭਾਜਪਾ ਵਿਚ ਸ਼ਾਮਿਲ

ਨਵੀਂ ਦਿੱਲੀ ( ਦਿਓਲ)-ਕਾਂਗਰਸ ਨੇਤਾ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ੍ਰੀ ਬਾਦਲ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਪਤਾ ਲੱਗਿਆ ਹੈ ਕਿ ਸ੍ਰੀ ਬਾਦਲ ਦੇ ਸੂਬਾ ਕਾਂਗਰਸ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹਮਲਾ ਮੰਦਭਾਗਾ-ਪ੍ਰੋ: ਸਰਚਾਂਦ ਸਿੰਘ ਖਿਆਲਾ।

ਅੰਮ੍ਰਿਤਸਰ 18 ਜਨਵਰੀ (  ਨਈਅਰ   )- ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਉੱਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ ਲਈ ਕਿਹਾ ਹੈ, ਕਿ ਹਮਲਾ ਕਿਉਂ ਹੋਇਆ ਅਤੇ ਅਜਿਹੀ ਮੰਦਭਾਗੀਆਂ ਘਟਨਾਵਾਂ…

Read More

Newly renovated Bar Association’s executive hall opened

Chandigarh,(Kulbir Singh Kalsi)- Hon’ble Mr. Justice Ravi Shanker Jha, Chief Justice Punjab and Haryana High Court flanked by Hon’ble Mr. Justice Augustine George Masih and Hon’ble Mr. Justice Arun Palli, inaugurated the newly renovated Bar Association’s executive hall in presence of Bar Association executive members and staff. On this special occasion worthy president GBS Dhillon,…

Read More

ਅਲਬਰਟਾ ਸਰਕਾਰ ਵਲੋਂ ਕਵੀਨ ਪਲੈਟੀਨਮ ਜੁਬਲੀ ਐਵਾਰਡ ਨਾਲ 20 ਹਸਤੀਆਂ ਸਨਮਾਨਿਤ

ਐਡਮਿੰਟਨ ( ਦੀਪਤੀ)- ਬੀਤੇ ਦਿਨ ਅਲਬਰਟਾ ਗਵਰਨਮੈਂਟ ਹਾਊਸ ਵਿਖੇ ਇਕ ਸਮਾਗਮ ਦੌਰਾਨ ਸੂਬੇ ‘ਚ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ  ਨੂੰ ਕਵੀਨ ਪਲੈਟੀਨਮ ਜੁਬਲੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਲਬਰਟਾ ਦੀ ਲੈਫਟੀਨੈਂਟ ਗਵਰਨਰ ਸਲਮਾ ਲਖਾਨੀ ਤੇ ਕੈਬਨਿਟ ਮਨਿਸਟਰ ਰਾਜਨ ਸਾਹਨੀ ਵਲੋ ਪ੍ਰਦਾਨ ਕੀਤੇ ਗਏ। ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ 20…

Read More