
ਰਣਦੀਪ ਸਿੰਘ ਆਹਲੂਵਾਲੀਆ ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ
ਚੰਡੀਗੜ੍ਹ, 25 ਮਾਰਚ ( ਦੇ ਪ੍ਰ ਬਿ) – ਪੰਜਾਬ ਲੋਕ ਸੰਪਰਕ ਵਿਭਾਗ ਦੇ ਜਾਇੰਟ ਡਾਇਰੈਕਟਰ ਸ ਰਣਦੀਪ ਸਿੰਘ ਆਹਲੂਵਾਲੀਆ ਨੂੰ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਮਿਲੀ ਹੈ। ਉਹਨਾਂ ਨੇ ਤਰੱਕੀ ਮਿਲਣ ਉਪਰੰਤ ਅੱਜ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ. ਆਹਲੂਵਾਲੀਆ, ਜੋ ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ 1999 ਬੈਚ ਦੇ…