
ਸੁਪਰੀਮ ਕੋਰਟ ਨੇ ਕਿਸਾਨ ਆਗੂ ਡੱਲੇਵਾਲ ਦੀ ਨਾਜੁਕ ਹਾਲਤ ਤੇ ਚਿੰਤਾ ਜਿਤਾਈ
ਕੇਂਦਰ ਤੇ ਪੰਜਾਬ ਸਰਕਾਰ ਨੂੰ ਚਾਰਜੋਈ ਕਰਨ ਦੀਆਂ ਹਦਾਇਤਾਂ- ਨਵੀਂ ਦਿੱਲੀ ( ਦਿਓਲ)- ਸੁਪਰੀਮ ਕੋਰਟ ਨੇ ਪਿਛਲੇ 17 ਦਿਨਾਂ ਤੋਂ ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਨਿੱਘਰਦੀ ਹਾਲਤ ਉੱਤੇ ਫ਼ਿਕਰ ਜਤਾਇਆ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕੇਂਦਰ…