
ਮਜੀਠੀਆ ਨੇ ਸੁਖਬੀਰ ਬਾਦਲ ਤੇ ਹਮਲੇ ਸਬੰਧੀ ਦਰਜ ਕੀਤੇ ਕੇਸ ਤੇ ਸਵਾਲ ਚੁੱਕੇ
ਪੁਲਿਸ ਰਿਪੋਰਟ ਵਿਚ ਲਿਖਿਆ ਕਿ ਧੱਕਾਮੁਕੀ ਦੌਰਾਨ ਗੋਲੀ ਚੱਲੀ – ਚੰਡੀਗੜ੍ਹ ( ਦੇ ਪ੍ਰ ਬਿ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸਬੰਧੀ ਪੁਲੀਸ ਕੇਸ ਦਰਜ ਕਰਨ ’ਤੇ ਸਵਾਲ ਚੁੱਕੇ ਹਨ। ਸ੍ਰੀ ਮਜੀਠੀਆ ਨੇ ਚੰਡੀਗੜ੍ਹ ਵਿੱਚ ਸਥਿਤ ਪਾਰਟੀ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਬਾਰ ਸਾਹਿਬ ਕੰਪਲੈਕਸ…