ਫਲੇਰੋ ਬਰੇਸ਼ੀਆ ਵਿਚ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਜੈਕਾਰਿਆਂ ਦੀ ਗੂੰਜ ਵਿੱਚ ਕੀਤਾ ਉਦਘਾਟਨ
ਰੋਮ (ਗੁਰਸ਼ਰਨ ਸਿੰਘ ਸੋਨੀ)- ਉੱਤਰੀ ਇਟਲੀ ਦੇ ਜਿਲ੍ਹਾ ਬਰੇਸ਼ੀਆ ਦੇ ਕਸਬਾ ਫਲੇਰੋ ਵਿਖੇ ਸਥਾਪਿਤ ਗੁਰਦੁਆਰਾ ਸਿੰਘ ਸਭਾ ਫਲੇਰੋ ਬਰੇਸ਼ੀਆ ਦੀ ਨਵੀ ਇਮਾਰਤ ਦਾ ਉਦਘਾਟਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਤੋਂ ਕੁਝ ਦਿਨ ਪਹਿਲਾਂ ਸਥਾਨਕ ਸਿੱਖ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਕਰ ਦਿੱਤਾ ਗਿਆ ਹੈ।ਪੰਜ ਪਿਆਰਿਆ ਤੇ ਪੰਜ…