ਅਕਾਲੀ ਦਲ ਤੇ ਚੋਣਾਂ ਲੜਨ ਤੇ ਕੋਈ ਪਾਬੰਦੀ ਨਹੀ ਲਗਾਈ-ਸਿੰਘ ਸਾਹਿਬ ਵਲੋਂ ਸਪੱਸ਼ਟੀਕਰਣ
ਅੰਮ੍ਰਿਤਸਰ ( ਲਾਂਬਾ, ਭੰਗੂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਣੀ ਚੋਣਾਂ ਨਾ ਲੜਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਜ਼ਿਮਨੀ…