ਨਵੀਆਂ ਕਲਮਾਂ ਨਵੀਂ ਉਡਾਣ ਕਿਤਾਬ ਦੇ 34 ਭਾਗ ਛਪ ਕੇ ਰਿਲੀਜ਼ ਹੋਏ -ਸੁੱਖੀ ਬਾਠ
ਸਰੀ, 26 ਜੁਲਾਈ (ਸਤੀਸ਼ ਜੌੜਾ) -ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਵਲੋਂ ਸਾਹਿਤ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ 9 ਮਹੀਨਿਆਂ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਪੂਰੀ ਸਰਗਰਮੀ ਨਾਲ ਅੱਗੇ ਵੱਧ ਰਹੀ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੀ ਸੁੱਖੀ ਬਾਠ ਨੇ ਦੱਸਿਆ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ…