ਸਾਬਕਾ ਅਕਾਲੀ ਮੰਤਰੀ ਅਜੈਬ ਸਿੰਘ ਮੁਖਮੈਲਪੁਰ ਦਾ ਦੇਹਾਂਤ
ਪਟਿਆਲਾ-ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਜੈਬ ਸਿੰਘ ਮੁਖਮੈਲਪੁਰ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਤਕਰੀਬਨ ਛੇ ਮਹੀਨੇ ਤੋਂ ਬਿਮਾਰ ਸਨ, ਜਿਸ ਕਾਰਨ ਪਿਛਲੇ ਕੁਝ ਦਿਨ ਉਨ੍ਹਾਂ ਨੂੰ ਮੁਹਾਲੀ ਸਥਿਤ ਫੋਰਟਿਸ ਹਸਪਤਾਲ ’ਚ ਦਾਖਲ ਰੱਖਿਆ ਗਿਆ, ਜਿੱਥੋਂ ਅਜੇ ਕੱਲ੍ਹ ਹੀ ਘਰ ਲਿਆਂਦੇ ਗਏ ਸਨ ਪਰ ਅੱਜ ਉਨ੍ਹਾ ਦਾ ਦੇਹਾਂਤ ਹੋ ਗਿਆ।ਜ਼ਿਕਰਯੋਗ…