
ਸਿੰਘ ਸਭਾ ਲਹਿਰ ਲਈ ਭਾਈ ਕਾਨ੍ਹ ਸਿੰਘ ਨਾਭਾ ਦਾ ਯੋਗਦਾਨ
ਡਾ. ਜਗਮੇਲ ਸਿੰਘ ਭਾਠੂਆਂ Mob–8847047554- ਪੰਜਾਬ ਉੱਤੇ ਅੰਗਰੇਜਾਂ ਦਾ ਕਬਜ਼ਾ ਹੋ ਜਾਣ ਤੋਂ ਬਾਅਦ ਪੰਜਾਬ ਵਿੱਚ ਇੱਕ ਹੋਰ ਨਵਾਂ ਦੌਰ ਸ਼ੁਰੂ ਹੁੰਦਾ ਹੈ । ਈਸਾਈ ਮਿਸ਼ਨਰੀਆਂ ਦੇ ਪ੍ਰਚਾਰ ਅਤੇ ਆਰੀਆ ਸਮਾਜ ਦੀ ਚਲਾਈ ‘ਸ਼ੁੱਧ’ ਕਰਨ ਦੀ ਲਹਿਰ ਤੋਂ ਪ੍ਰਭਾਵਿਤ ਹੋ ਕੇ ਪੰਜਾਬੀ ਆਪਣੇ ਮੂਲ ਧਰਮ, ਸਿੱਖ ਧਰਮ ਤੋਂ ਦੂਰ ਹੁੰਦੇ ਜਾ ਰਹੇ ਸਨ । ਪਰ…