
ਭਾਰਤ ਬਣਿਆ ਚੈਂਪੀਅਨਜ਼ ਟਰਾਫੀ ਦਾ ‘ਚੈਂਪੀਅਨ’
ਖਿਤਾਬੀ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ; ਰਿਕਾਰਡ ਤੀਜੀ ਵਾਰ ਜਿੱਤਿਆ ਖਿਤਾਬ; ਕਪਤਾਨ ਰੋਹਿਤ ਸ਼ਰਮਾ ਬਣਿਆ ‘ਮੈਨ ਆਫ ਦਿ ਮੈਚ’; ਪੂਰੇ ਟੂਰਨਾਮੈਂਟ ’ਚ ਇੱਕ ਵੀ ਮੈਚ ਨਹੀਂ ਹਾਰੀ ਭਾਰਤੀ ਟੀਮ; ਰੋਹਿਤ ਦੀ ਕਪਤਾਨੀ ਹੇਠ ਲਗਾਤਾਰ ਦੂਜਾ ਆਈਸੀਸੀ ਟੂਰਨਾਮੈਂਟ ਜਿੱਤਿਆ ਦੁਬਈ, 9 ਮਾਰਚ ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਰੋਹਿਤ ਸ਼ਰਮਾ ਦੀ ਧਮਾਕੇਦਾਰ ਬੱਲੇਬਾਜ਼ੀ ਦੀ…