
ਪੰਜਾਬ ਭਵਨ ਕੈਨੇਡਾ ਵੱਲੋਂ ਰਾਜਸਥਾਨ ਵਿੱਚ ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਸਫਲਤਾ ਪੂਰਵਕ ਸੰਪੰਨ
ਸ੍ਰੀ ਗੰਗਾਨਗਰ ( ਦੇ ਪ੍ਰ ਬਿ)- ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਦੇ ਅਧੀਨ ਰਾਜਸਥਾਨ ਦੀ ਧਰਤੀ ਸ਼੍ਰੀ ਗੰਗਾ ਨਗਰ ਵਿਖੇ ਪਹਿਲੀ ਵਾਰ ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸਭਿਆਚਾਰਕ ਮੇਲਾ ਆਪਣੀਆਂ ਅਮਿੱਟ ਪੈੜਾਂ ਛੱਡਦਿਆਂ ਸਫ਼ਲਤਾ ਪੂਰਵਕ ਸੰਪੰਨ ਹੋ ਨਿਬੜਿਆ। ਰਾਜਸਥਾਨ ਦੀ ਪ੍ਰਬੰਧਕੀ…