
ਕੇਂਦਰ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਵਾਪਸ ਲਈ
ਅੰਮ੍ਰਿਤਸਰ, 13 ਨਵੰਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਉਹਨਾਂ ਨੂੰ ਦਿੱਤੀ ਹੋਈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਛਤਰੀ ਵਾਪਸ ਲੈ ਲਈ ਹੈ। ਹੁਣ ਉਨ੍ਹਾਂ ਕੋਲ ਪੰਜਾਬ ਸਰਕਾਰ ਵੱਲੋਂ ਦਿੱਤੀ ਹੋਈ ਸੁਰੱਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹਈਆ ਕੀਤੇ ਸੁਰੱਖਿਆ ਕਰਮਚਾਰੀ ਮੌਜੂਦ ਹਨ। ਇਸ ਦੀ…