
ਸਰੀ ਕੌਂਸਲ ਨੇ ਸ਼ਹਿਰ ਦੀ ਜ਼ਮੀਨ ‘ਤੇ ਕਿਰਾਏ ਦੇ ਘਰ ਬਣਾਉਣ ਨੂੰ ਮਨਜ਼ੂਰੀ ਦਿੱਤੀ
ਸਰੀ ( ਕਾਹਲੋਂ)- ਕੌਂਸਲ ਦੀ ਇਕ ਮੀਟਿੰਗ ਦੌਰਾਨ ਸਰੀ ਕੌਂਸਲ ਨੇ ਸ਼ਹਿਰ ਦੀ ਜ਼ਮੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸਦਾ ਮਕਸਦ-ਨਿਰਧਾਰਿਤ ਕਿਰਾਏ ਦੇ ਘਰਾਂ ਦਾ ਵਿਕਾਸ ਕਰਨਾ ਹੈ, ਇਸ ਨਾਲ ਸਰੀ ਵਿੱਚ 350 ਕਿਰਾਏ ਦੇ ਨਵੇਂ ਮਕਾਨ ਸ਼ਾਮਲ ਹੋਣਗੇ। ਇਨ੍ਹਾਂ ਵਿੱਚੋਂ ਘੱਟੋ-ਘੱਟ 20% ਨਵੇਂ ਯੂਨਿਟ ਬਾਜ਼ਾਰ ਦਰਾਂ ਤੋਂ ਘੱਟ ਕਿਰਾਏ ‘ਤੇ ਦਿੱਤੇ ਜਾਣਗੇ।…