
ਗੁ. ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ) ਵਿਖੇ ਵਿਸ਼ਾਲ ਗੁਰਮਤਿ ਸਮਾਗਮ
ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)- ਦੁਨੀਆਂ ਭਰ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਆਗਮਨ ਪੁਰਬ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ਉੱਥੇ ਇਟਲੀ ਦੇ ਲਾਸੀਓ ਇਲਾਕੇ ਦੇ ਪ੍ਰਸਿੱਧ ਸ਼ਹਿਰ ਵਿਲੇਤਰੀ(ਰੋਮ) ਵਿਖੇ ਸਥਿਤ ਪੁਰਾਤਨ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ…