
ਨਗਰ ਚੋਹਲਾ ਸਾਹਿਬ ਦਾ ਹੋਵੇਗਾ ਜੰਗੀ ਪੱਧਰ ‘ਤੇ ਵਿਕਾਸ-ਸਰਪੰਚ ਕੇਵਲ ਚੋਹਲਾ
ਪਿੰਡ ਦੀ ਨੁਹਾਰ ਬਦਲਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,26 ਅਕਤੂਬਰ – ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਇਤਿਹਾਸਕ ਕਸਬਾ ਚੋਹਲਾ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਗਰ ਨਿਵਾਸੀਆਂ ਨੂੰ ਸਾਰੀਆਂ ਸਹੂਲਤਾਂ ਦਵਾਈਆਂ ਜਾਣਗੀਆਂ।ਇਹ ਪ੍ਰਗਟਾਵਾ ਚੋਹਲਾ ਸਾਹਿਬ…