ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟੱਡੀਜ਼ ਵੱਲੋਂ ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ 28 – 29 ਸਤੰਬਰ ਨੂੰ
ਸਰੀ, 25 ਸਤੰਬਰ (ਹਰਦਮ ਮਾਨ)- ਖੋਜ, ਵਿਦਿਆ ਅਤੇ ਸੇਵਾ ਰਾਹੀਂ ਸੱਭਿਅਚਾਰਕ ਵਖਰੇਵੇਂ ਦੇ ਨਾਲ ਨਾਲ ਸਿੱਖੀ ਦੀ ਸਹਿ-ਹੋਂਦ ਨੂੰ ਪ੍ਰਫੁੱਲਤ ਕਰਨ ਅਤੇ ਵਿਸ਼ਵ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਦੇ ਮੁਕਾਬਲਤਨ ਯੂਨੀਵਰਸਿਟੀ ਬਣਾਉਣ ਦੇ ਉਦੇਸ਼ ਪ੍ਰਤੀ ਕਾਰਜਸ਼ੀਲ ਸੰਸਥਾ ‘ਗੁਰੂ ਨਾਨਕ ਇੰਸਟੀਟਿਊਟ ਆਫ ਗਲੋਬਲ ਸਟੱਡੀਜ਼’ ਵੱਲੋਂ ਆਪਣੀ ਤੀਜੀ ਸਾਲਾਨਾ ‘ਅੰਤਰਰਾਸ਼ਟਰੀ ਸਿੱਖ ਖੋਜ ਕਾਨਫਰੰਸ-2024’ ਧਾਲੀਵਾਲ ਬੈਂਕੁਇਟ ਹਾਲ (ਪਾਇਲ ਬਿਜ਼ਨਸ ਸੈਂਟਰ) ਸਰੀ ਵਿਖੇ 28 ਅਤੇ 29 ਸਤੰਬਰ 2024 ਨੂੰ…