
ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਤੇ ਪਸਾਰ ਸਬੰਧੀ ਸੈਮੀਨਾਰ
– ਅਮਰੀਕਾ ਤੋਂ ਪਹੁੰਚੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਨੇ ਕੁੰਜੀਵੱਤ-ਭਾਸ਼ਨ ਦਿੱਤਾ- ਬਰੈਂਪਟਨ, (ਡਾ.ਸੁਖਦੇਵ ਸਿੰਘ ਝੰਡ ) – ਓਨਟਾਰੀਓ ਸੂਬੇ ਵਿਚ ਪੰਜਾਬੀ ਭਾਸ਼ਾ ਦੀ ਬੇਹਤਰੀ ਅਤੇ ਇਸ ਦੇ ਵਿਸਥਾਰ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ (ਰਜਿ.) ਵੱਲੋਂ ਲੰਘੇ ਐਤਵਾਰ 20 ਅਕਤੂਬਰ ਨੂੰ ‘ਵਿਸ਼ਵ ਪੰਜਾਬੀ ਭਵਨ’ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ ਪੰਜਾਬੀ ਭਾਸ਼ਾ ਦੇ…