
ਮਿਸੀਸਾਗਾ ਚ ਉੱਘੇ ਟਰਾਂਸਪੋਰਟਰ ਢੱਡਾ ਦਾ ਗੋਲੀਆਂ ਮਾਰ ਕੇ ਕਤਲ
ਫਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ-ਲਾਰੈਂਸ਼ ਬਿਸ਼ਨੋਈ ਗੈਂਗਸਟਰ ਗਰੁੱਪ ਦੇ ਜਿੰਮੇਵਾਰੀ ਲਈ- ਵੈਨਕੂਵਰ,15 ਮਈ (ਮਲਕੀਤ ਸਿੰਘ)- ਓਨਟਾਰੀਓ ਸੂਬੇ ਦੇ ਮਿਸੀਸਾਗਾ ਚ ਡਿਕਸਨ- ਡੈਰੀ ਰੋਡ ਨੇੜੇ ਬੁੱਧਵਾਰ ਨੂੰ ਦੁਪਹਿਰ ਸਮੇਂ ਕੁਝ ਅਗਿਆਤ ਵਿਅਕਤੀਆਂ ਵੱਲੋਂ ਉੱਘੇ ਪੰਜਾਬੀ ਟਰਾਂਸਪੋਰਟਰ ਹਰਜੀਤ ਸਿੰਘ ਢੱਡਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਨਸਨੀਖੇਜ ਖਬਰ ਹੈ। ਇਸ ਸਬੰਧੀ ਪ੍ਰਾਪਤ ਹੋਰਨਾਂ ਵੇਰਵਿਆਂ…