
ਰੋਜ਼ਾਨਾ ‘ਅਜੀਤ’ ਦੇ ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ ਦੇ ਮਾਣ ਵਿਚ ਸਮਾਗਮ
ਮੀਡੀਆ ਦੀ ਸਮਾਜਿਕ ਭੂਮਿਕਾ ਬਾਰੇ ਹੋਈ ਵਿਚਾਰ ਚਰਚਾ ਸਰੀ, 19 ਅਕਤੂਬਰ (ਹਰਦਮ ਮਾਨ)-ਬੀਤੇ ਦਿਨ ਸਰੀ ਵਿਚ ਆਏ ਪੰਜਾਬੀ ਅਖ਼ਬਾਰ ਰੋਜ਼ਾਨਾ ‘ਅਜੀਤ’ ਦੇ ਨਿਊਜ਼ ਐਡੀਟਰ ਅਵਤਾਰ ਸਿੰਘ ਸ਼ੇਰਗਿੱਲ ਦੇ ਮਾਣ ਵਿਚ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਰਚਾਇਆ ਗਿਆ ਜਿਸ ਵਿਚ ਪੱਤਰਕਾਰੀ ਅਤੇ ਵਿਸ਼ੇਸ਼ ਕਰ ਕੇ ਪੰਜਾਬੀ ਪੱਤਰਕਾਰੀ ਬਾਰੇ ਵਿਚਾਰ ਚਰਚਾ ਹੋਈ। ਅਵਤਾਰ ਸਿੰਘ ਸ਼ੇਰਗਿੱਲ ਨੇ ਪ੍ਰਿੰਟ…