ਵਿਕਟੋਰੀਆ ਵਿਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ ਮਨਾਇਆ
ਸੈਂਕੜਿਆਂ ਦੀ ਗਿਣਤੀ ਵਿਚ ਸੰਗਤ ਪਹੁੰਚੀ – ਮਨਪ੍ਰੀਤ ਸਿੰਘ ਡਰੋਲੀ ਵਲੋਂ ਵਿਸ਼ੇਸ਼ ਲੈਕਚਰ – —————– ਵਿਕਟੋਰੀਆ : 8 ਸਤੰਬਰ 2024 ਨੂੰ ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਖੇ ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਵਿਚ ਅਮਰ ਸ਼ਹੀਦ ਭਾਈ ਜਸਵੰਦ ਸਿੰਘ ਜੀ ਖਾਲੜਾ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ ਸੀ ਉਨ੍ਹਾਂ ਦੇ ਸ਼ਹੀਦੀ ਦਿਹਾੜੇ…