ਕੈਬਨਿਟ ਮੰਤਰੀ ਖੁੱਡੀਆਂ ਦਾ ਤਿੰਨ ਯੂਨੀਵਰਸਿਟੀਆਂ ਦੇ ਸਾਬਕਾ ਵਿਦਿਆਰਥੀਆਂ ਵਲੋ ਸਨਮਾਨ
ਸਰੀ ( ਮਾਂਗਟ)– ਕੈਨੇਡਾ ਫੇਰੀ ‘ਤੇ ਆਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਿਦਿਆਰਥੀਆਂ ਵੱਲੋ ਸਨਮਾਨ ਕੀਤਾ ਗਿਆ। ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤਿੰਨਾਂ ਯੂਨੀਵਰਸਿਟੀਆਂ ਤੋਂ ਪੜ੍ਹੇ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਮੰਤਰੀ ਨੂੰ ਸਾਂਝੇ ਤੌਰ ‘ਤੇ ਇੱਕ…