ਗ਼ਜ਼ਲ ਮੰਚ ਸਰੀ ਵੱਲੋਂ 8 ਦਸੰਬਰ ਦੇ ਕਾਵਿ-ਸ਼ਾਰ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਜਗਜੀਤ ਨੌਸ਼ਹਿਰਵੀ ਤੇ ਦਲਵੀਰ ਕੌਰ ਦੀਆਂ ਕਿਤਾਬਾਂ ਰਿਲੀਜ਼ ਕੀਤੀਆਂ- ਸਰੀ, (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਪ੍ਰਧਾਨ ਜਸਵਿੰਦਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੰਚ ਵੱਲੋਂ 8 ਦਸੰਬਰ (ਐਤਵਾਰ) ਨੂੰ ਕਰਵਾਏ ਜਾ ਰਹੇ ਕਾਵਿ-ਸ਼ਾਰ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਗਈ ਤੇ ਇਸ ਦੀਆਂ ਤਿਆਰੀਆਂ ਸਬੰਧੀ ਮੰਚ ਦੇ ਸ਼ਾਇਰਾਂ ਨੂੰ ਵੱਖ ਵੱਖ ਜ਼ਿੰਮੇਵਾਰੀਆਂ…