ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ
ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ-ਰੱਖੜੀ ਦੇ ਤਿਉਹਾਰ ਮੌਕੇ ਬਰਨਾਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਬਰਨਾਲਾ-ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ…