
ਸਿੱਖ ਜਥੇਬੰਦੀਆਂ ਦੇ ਵਿਰੋਧ ਉਪਰੰਤ ਨਰਾਇਣ ਸਿੰਘ ਚੌੜਾ ਨੂੰ ਪੰਥ ਚੋ ਛੇਕਣ ਦਾ ਮਤਾ ਰੱਦ
ਪੀਲੀਭੀਤ ਵਿਚ ਮਾਰੇ ਗਏ ਨੌਜਵਾਨਾਂ ਦੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ- ਅੰਮ੍ਰਿਤਸਰ ( ਭੰਗੂ, ਲਾਂਬਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਅਪੀਲ ਸਬੰਧੀ ਆਪਣਾ ਮਤਾ ਰੱਦ ਕਰ ਦਿੱਤਾ ਹੈ। ਇਹ ਫੈਸਲਾ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਦਾ ਖੁਲਾਸਾ ਸ਼੍ਰੋਮਣੀ…